07-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 08-08-2026

ਹਲਕਾ ਸ਼ੁਤਰਾਣਾ ਦੇ ਸਰਪੰਚਾਂ ਨੇ ਕੀਤੀ ਮੀਟਿੰਗ

ਪਾਤੜਾਂ, 7 ਅਗਸਤ (ਜਗਦੀਸ਼ ਸਿੰਘ ਕੰਬੋਜ)-ਹਲਕਾ ਸ਼ੁਤਰਾਣਾਂ ਦੀਆਂ ਪੰਚਾਇਤਾਂ ਦੇ ਸਰਪੰਚਾਂ ਵਲੋਂ ਮੀਟਿੰਗ ਕੀਤੀ ਅਤੇ ਹਲਕੇ ਦੇ ਸਰਪੰਚਾਂ ਨੂੰ ਦਰਪੇਸ਼ ਮੁਸ਼ਕਿਲਾਂ ਸੰਬੰਧੀ ਵਿਚਾਰ ਵਿਟਾਂਦਰਾ ਕੀਤਾ। ਇਸ ਬਾਰੇ ਸਰਪੰਚ ਬਚਿੱਤਰ ਸਿੰਘ ਨੇ ਦੱਸਿਆ ਕਿ ਹਲਕੇ ਸ਼ੁਤਰਾਣਾਂ ਦੀਆਂ ਪੰਚਾਇਤਾਂ ਦੇ ਬਹੁਤ ਸਾਰੇ ਮਸਲੇ ਹਨ ਜਿਨ੍ਹਾਂ ਸੰਬੰਧੀ ਵਿਚਾਰ ਵਿਟਾਂਦਰਾ ਕੀਤਾ ਗਿਆ ਸੀ ਤੇ ਪੰਚਾਇਤਾਂ ਨਾਲ ਸੰਬੰਧਿਤ ਮਸਲਿਆਂ ਦੇ ਹੱਲ ਲਈ 21 ਮੈਬਰੀ ਕਮੇਟੀ ਦਾ ਗਠਨ ਕੀਤਾ ਗਿਆ ਹੈ ਅਤੇ ਅੱਜ ਦੀ ਇਸ ਇਕਤਰਤਾ ਵਿਚ 148 ਪੰਚਾਇਤਾਂ ਵਿਚੋਂ ਲਗਪਗ 115 ਸਰਪੰਚ ਵਲੋਂ ਸ਼ਮੂਲੀਅਤ ਕੀਤੀ ਗਈ ਹੈ ਤੇ ਸਰਪੰਚਾਂ ਦੇ ਮਸਲਿਆਂ ਦੇ ਹੱਲ ਲਈ 21 ਮੈਬਰੀ ਕਮੇਟੀ ਦਾ ਗਠਨ ਕੀਤਾ ਗਿਆ ਹੈ।

Ad Position 21
No active advertisement
ਮੀਟਿੰਗ ਮਗਰੋਂ ਪੱਤਰਕਾਰਾਂ ਨਾਲ ਗੱਲਬਾਤ ਦੌਰਾਨ ਪਿੰਡਾਂ ਦੇ ਸਰਪੰਚ। ਤਸਵੀਰ : ਜਗਦੀਸ਼ ਸਿੰਘ 08-08-2026
ਪਾਤੜਾਂ, 7 ਅਗਸਤ (ਜਗਦੀਸ਼ ਸਿੰਘ ਕੰਬੋਜ)-ਹਲਕਾ ਸ਼ੁਤਰਾਣਾਂ ਦੀਆਂ ਪੰਚਾਇਤਾਂ ਦੇ ਸਰਪੰਚਾਂ ਵਲੋਂ ਮੀਟਿੰਗ ਕੀਤੀ ਅਤੇ ਹਲਕੇ ਦੇ ਸਰਪੰਚਾਂ ਨੂੰ ਦਰਪੇਸ਼ ਮੁਸ਼ਕਿਲਾਂ ਸੰਬੰਧੀ ਵਿਚਾਰ ਵਿਟਾਂਦਰਾ ਕੀਤਾ। ਇਸ ਬਾਰੇ ਸਰਪੰਚ ਬਚਿੱਤਰ ਸਿੰਘ ਨੇ ਦੱਸਿਆ ਕਿ ਹਲਕੇ ਸ਼ੁਤਰਾਣਾਂ ਦੀਆਂ ਪੰਚਾਇਤਾਂ ਦੇ ਬਹੁਤ ਸਾਰੇ ਮਸਲੇ ਹਨ ਜਿਨ੍ਹਾਂ ਸੰਬੰਧੀ ਵਿਚਾਰ ਵਿਟਾਂਦਰਾ ਕੀਤਾ ਗਿਆ ਸੀ ਤੇ ਪੰਚਾਇਤਾਂ ਨਾਲ ਸੰਬੰਧਿਤ ਮਸਲਿਆਂ ਦੇ ਹੱਲ ਲਈ 21 ਮੈਬਰੀ ਕਮੇਟੀ ਦਾ ਗਠਨ ਕੀਤਾ ਗਿਆ ਹੈ ਅਤੇ ਅੱਜ ਦੀ ਇਸ ਇਕਤਰਤਾ ਵਿਚ 148 ਪੰਚਾਇਤਾਂ ਵਿਚੋਂ ਲਗਪਗ 115 ਸਰਪੰਚ ਵਲੋਂ ਸ਼ਮੂਲੀਅਤ ਕੀਤੀ ਗਈ ਹੈ ਤੇ ਸਰਪੰਚਾਂ ਦੇ ਮਸਲਿਆਂ ਦੇ ਹੱਲ ਲਈ 21 ਮੈਬਰੀ ਕਮੇਟੀ ਦਾ ਗਠਨ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਪੰਜਾਬ ਵਿਚ ਵਿਕਾਸ ਕਾਰਜਾਂ ਦਾ ਧੁਰਾ ਮੰਨੀ ਜਾਂਦੀਆਂ ਪੰਚਾਇਤਾਂ ਨੂੰ ਵਿਕਾਸ ਕਾਰਜ਼ਾ ਲਈ ਲੋੜੀਦੀਆਂ ਗਰਾਂਟਾ ਲੈਣ ਵਾਸਤੇ ਤੇ ਵਿਕਾਜ ਕਾਰਜਾਂ ਵਿਚ ਆ ਰਹੀਆਂ ਮੁਸ਼ਕਿਲਾਂ ਦੇ ਹੱਲ ਲਈ ਸਾਰੀਆਂ ਪੰਚਾਇਤਾਂ ਨੇ ਪਾਰਟੀ ਪੱਧਰ ਤੋਂ ਉੱਪਰ ਉੱਠ ਕੇ ਇਹ ਇਕੱਤਰਤਾ ਕੀਤੀ ਹੈ ਅਤੇ ਇਸ ਮੁੱਖ ਮਕਸਦ ਪਿੰਡਾਂ ਦੇ ਵਿਕਾਸ ਕਾਰਜ਼ਾਂ ਨੂੰ ਤੇਜ਼ ਕਰਵਾਉਣ ਲਈ ਉਪਰਾਲੇ ਕਰਨਾ ਹੈ।
Ad Position 22
No active advertisement
ਪਿਛਲੀ ਖ਼ਬਰ ਸਪਾਰਕਲਿੰਗ ਕਿਡਜ਼ ਦਿ ਫਾਊਂਡੇਸ਼ਨ ਸਕੂਲ ਪਾਤੜਾਂ ਵਿਖੇ ਲਗਾਇਆ ਨਸ਼ਾ ਮੁਕਤੀ ਜਾਗਰੂਕਤਾ ਕੈਂਪ ਅਗਲੀ ਖ਼ਬਰ ਭੁਪਿੰਦਰ ਸਿੰਘ ਮਸੀਂਗਣ ਨੇ ਮੁੜ ‘ਅਕਾਲੀ ਦਲ ਅੰਮ੍ਰਿਤਸਰ’ ਚ ਕੀਤੀ ਘਰ ਵਾਪਸੀ
Ad Position 24