07-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 08-08-2026

ਬੂਟਾ ਲਗਾ ਕੇ ਬਾਬਾ ਫਰੀਦ ਸਕੂਲ ਤਰਖੇੜੀ ’ਚ ‘ਏਕ ਪੇੜ ਮਾਂ ਕੇ ਨਾਮ’ ਮੁਹਿੰਮ ਦੀ ਕੀਤੀ ਸ਼ੂਰੁਆਤ

ਭਾਦਸੋਂ, 7 ਅਗਸਤ (ਗੁਰਬਖਸ ਸਿੰਘ ਵੜੈਚ)-ਬਾਬਾ ਫ਼ਰੀਦ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਤੁਰਖੇੜੀ ’ਚ ‘ਏਕ ਪੇੜ ਮਾਂ ਕੇ ਨਾਮ’ ਮੁਹਿੰਮ ਦੀ ਸ਼ੁਰੂਆਤ ਚੇਅਰ ਪਰਸਨ ਰਾਜ਼ਦਾ ਪ੍ਰਵੀਨ ਦੀ ਅਗਵਾਈ ਵਿਚ ਕੀਤੀ ਗਈ। ਜਾਣਕਾਰੀ ਦਿੰਦਿਆਂ ਸਕੂਲ ਦੇ ਮੈਨੇਜਿੰਗ ਡਾਇਰੈਕਟਰ ਮਿਸਟਰ ਦਿਲਵਰ ਖਾਂ ਨੇ ਦੱਸਿਆ ਕਿ ਪੰਜਾਬ ਸਕੂਲ ਸਿੱਖਿਆ ਬੋਰਡ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਸਕੂਲ ਵਿਚ ਚੱਲ ਰਹੇ ਈਕੋ ਕਲੱਬ ਦੇ ਸਹਿਯੋਗ ਨਾਲ ਸਕੂਲ ਵਿਚ ਅਤੇ ਆਸ- ਪਾਸ ਦੇ ਖੇਤਰਾਂ ’ਚ ਛਾਂਦਾਰ ਤੇ ਫ਼ਲਦਾਰ ਪੌਦੇ ਲਗਾਏ ਜਾਣਗੇ।

Ad Position 21
No active advertisement
ਅਜੀਤ ਡੈਸਕ 08-08-2026
ਭਾਦਸੋਂ, 7 ਅਗਸਤ (ਗੁਰਬਖਸ ਸਿੰਘ ਵੜੈਚ)-ਬਾਬਾ ਫ਼ਰੀਦ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਤੁਰਖੇੜੀ ’ਚ ‘ਏਕ ਪੇੜ ਮਾਂ ਕੇ ਨਾਮ’ ਮੁਹਿੰਮ ਦੀ ਸ਼ੁਰੂਆਤ ਚੇਅਰ ਪਰਸਨ ਰਾਜ਼ਦਾ ਪ੍ਰਵੀਨ ਦੀ ਅਗਵਾਈ ਵਿਚ ਕੀਤੀ ਗਈ। ਜਾਣਕਾਰੀ ਦਿੰਦਿਆਂ ਸਕੂਲ ਦੇ ਮੈਨੇਜਿੰਗ ਡਾਇਰੈਕਟਰ ਮਿਸਟਰ ਦਿਲਵਰ ਖਾਂ ਨੇ ਦੱਸਿਆ ਕਿ ਪੰਜਾਬ ਸਕੂਲ ਸਿੱਖਿਆ ਬੋਰਡ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਸਕੂਲ ਵਿਚ ਚੱਲ ਰਹੇ ਈਕੋ ਕਲੱਬ ਦੇ ਸਹਿਯੋਗ ਨਾਲ ਸਕੂਲ ਵਿਚ ਅਤੇ ਆਸ- ਪਾਸ ਦੇ ਖੇਤਰਾਂ ’ਚ ਛਾਂਦਾਰ ਤੇ ਫ਼ਲਦਾਰ ਪੌਦੇ ਲਗਾਏ ਜਾਣਗੇ। ਜਿਸ ਨਾਲ ਵਿਦਿਆਰਥੀਆਂ ਵਿਚ ਵਾਤਾਵਰਨ ਪ੍ਰਤੀ ਜਾਗਰੂਕਤਾ ਪੈਦਾ ਹੋਵੇਗੀ, ਸਕੂਲ ਦੇ ਵਿਦਿਆਰਥੀਆਂ ਨੂੰ ਬੂਟਿਆਂ ਦੀ ਵੰਡ ਕੀਤੀ ਗਈ।
Ad Position 22
No active advertisement
ਪਿਛਲੀ ਖ਼ਬਰ ਬੇਖ਼ੌਫ਼ ਲੁਟੇਰੇ ਦੇ ਰਹੇ ਨੇ ਰੋਜ਼ਾਨਾ ਹੀ ਲੁੱਟ ਖੋਹ ਦੀਆਂ ਵਾਰਦਾਤਾਂ ਨੂੰ ਅੰਜਾਮ *ਲੁਟੇਰੇ ਬਜ਼ੁਰਗ ਔਰਤ ਦੀਆਂ ਵਾਲੀਆਂ... ਅਗਲੀ ਖ਼ਬਰ ਪਿੰਡ ਘੜਾਮ ਵਿਖੇ ਕਈ ਪਰਿਵਾਰ ‘ਆਪ’ ’ਚ ਸ਼ਾਮਿਲ
Ad Position 24