08-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 09-08-2026

ਅੱਖਾਂ ਦੀ ਜਾਂਚ ਦੇ ਵਿਸ਼ੇਸ਼ ਕੈਂਪਾਂ ਦਾ ਲੋਕ ਵੱਧ ਤੋਂ ਵੱਧ ਲਾਭ ਲੈਣ-ਸਿਵਲ ਸਰਜਨ

ਰੂਪਨਗਰ, 8 ਅਗਸਤ (ਯਸ਼ਵੰਤ ਬੱਸੀ)-ਸਿਹਤ ਵਿਭਾਗ ਰੂਪਨਗਰ ਵਲੋਂ ਲੋਕਾਂ, ਵਿਸ਼ੇਸ਼ ਕਰਕੇ ਬਜ਼ੁਰਗਾਂ ਨੂੰ ਅੱਖਾਂ ਦੀਆਂ ਬਿਮਾਰੀਆਂ ਦੀ ਸਮੇਂ ਸਿਰ ਪਛਾਣ ਅਤੇ ਇਲਾਜ ਦੀ ਸਹੂਲਤ ਮੁਹੱਈਆ ਕਰਵਾਉਣ ਦੇ ਉਦੇਸ਼ ਨਾਲ ਜ਼ਿਲ੍ਹੇ ਦੇ ਵੱਖ-ਵੱਖ ਸਥਾਨਾਂ ’ਤੇ ਵਿਸ਼ੇਸ਼ ਅੱਖਾਂ ਦੀ ਜਾਂਚ ਕੈਂਪ ਲਗਾਏ ਜਾਣਗੇ। ਸਿਵਲ ਸਰਜਨ ਨੇ ਦੱਸਿਆ ਕਿ ਸਿਹਤ ਵਿਭਾਗ ਵਲੋਂ ਜਾਰੀ ਕੀਤੇ ਗਏ ਵਿਸ਼ੇਸ਼ ਅੱਖਾਂ ਦੀ ਜਾਂਚ ਕੈਂਪਾਂ ਦਾ ਪ੍ਰੋਗਰਾਮ ਅਨੁਸਾਰ 10 ਅਗਸਤ ਨੂੰ ਮਿੰਨੀ ਸਕੱਤਰੇਤ ਰੂਪਨਗਰ ਵਿਖੇ ਸਥਿਤ ਆਮ ਆਦਮੀ ਕਲੀਨਿਕ ਵਿਖੇ, 18 ਅਗਸਤ ਨੂੰ ਆਮ ਆਦਮੀ ਕਲੀਨਿਕ ਹੁਸੈਨਪੁਰ ਵਿਖੇ, 25 ਅਗਸਤ ਨੂੰ ਬੜੀ ਹਵੇਲੀ ਵਿਖੇ ਸਥਿਤ ਆਮ ਆਦਮੀ ਕਲੀਨਿਕ ਵਿਖੇ, 31 ਅਗਸਤ ਨੂੰ ਸੁਖਰਾਮਪੁਰ ਟੱਪਰੀਆਂ ਦੇ ਆਮ ਆਦਮੀ ਕਲੀਨਿਕ ਵਿਖੇ, 08 ਸਤੰਬਰ ਨੂੰ ਕਲਗੀਧਰ ਕੰਨਿਆ ਪਾਠਸ਼ਾਲਾ ਵਿਖੇ ਅਤੇ 15 ਸਤੰਬਰ ਨੂੰ ਸ਼ਹਿਰੀ ਡਿਸਪੈਂਸਰੀ ਰੂਪਨਗਰ ਵਿਖੇ ਇਹ ਵਿਸ਼ੇਸ਼ ਅੱਖਾਂ ਦੀ ਜਾਂਚ ਕੈਂਪ ਲਗਾਏ ਜਾਣਗੇ।

Ad Position 21
No active advertisement
ਅਜੀਤ ਡੈਸਕ 09-08-2026

Ad Position 22
No active advertisement
ਪਿਛਲੀ ਖ਼ਬਰ ਨਗਰ ਕੌਂਸਲ ਸਰਹਿੰਦ ਫ਼ਤਹਿਗੜ੍ਹ ਸਾਹਿਬ ਸ਼ਹਿਰ ਦੇ ਵਿਕਾਸ ਲਈ ਪੂਰੀ ਤਰ੍ਹਾਂ ਵਚਨਬੱਧ-ਪ੍ਰਧਾਨ ਆਸ਼ਾ ਰਾਣੀ ਪ੍ਰਧਾਨ ਆਸ਼ਾ ਰਾਣੀ... ਅਗਲੀ ਖ਼ਬਰ ਬਾਬਾ ਬਾਲਕ ਨਾਥ ਜੀ ਦੀ ਮੂਰਤੀ ਸਥਾਪਨਾ ਨੂੰ ਲੈ ਕੇ ਕਰਤਾਰਪੁਰ ਤੋਂ ਕੱਢੀ ਵਿਸ਼ਾਲ ਕਲਸ਼ ਯਾਤਰਾ
Ad Position 24