09-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 10-08-2026

ਭਾਰਤ ਵਿਕਾਸ ਪ੍ਰੀਸ਼ਦ ਚੈਰੀਟੇਬਲ ਮੈਡੀਕੇਅਰ ਟਰੱਸਟ ਨੇ ਤੀਜ ਤਿਉਹਾਰ ਮਨਾਇਆ

ਮੰਡੀ ਗੋਬਿੰਦਗੜ੍ਹ, 9 ਅਗਸਤ (ਇਕਬਾਲਦੀਪ ਸੰਧੂ)-ਭਾਰਤ ਵਿਕਾਸ ਪ੍ਰੀਸ਼ਦ ਚੈਰੀਟੇਬਲ ਮੈਡੀਕੇਅਰ ਟਰੱਸਟ ਨੇ ਤੀਜ ਤਿਉਹਾਰ ਮਨਾਇਆ। ਸਮਾਗਮ ਦੀ ਪ੍ਰਧਾਨਗੀ ਸਿਲਾਈ-ਕਢਾਈ ਕੇਂਦਰ ਦੇ ਇੰਚਾਰਜ ਰੰਜਨਾ ਕੌਸ਼ਲ ਨੇ ਕੀਤੀ ਤੇ ਸਿਲਾਈ ਕੇਂਦਰ ਦੀਆਂ ਕੁੜੀਆਂ ਨੇ ਵੀ ਵੱਡੀ ਗਿਣਤੀ ਵਿਚ ਹਿੱਸਾ ਲਿਆ।

Ad Position 21
No active advertisement
ਅਜੀਤ ਡੈਸਕ 10-08-2026
ਮੰਡੀ ਗੋਬਿੰਦਗੜ੍ਹ, 9 ਅਗਸਤ (ਇਕਬਾਲਦੀਪ ਸੰਧੂ)-ਭਾਰਤ ਵਿਕਾਸ ਪ੍ਰੀਸ਼ਦ ਚੈਰੀਟੇਬਲ ਮੈਡੀਕੇਅਰ ਟਰੱਸਟ ਨੇ ਤੀਜ ਤਿਉਹਾਰ ਮਨਾਇਆ। ਸਮਾਗਮ ਦੀ ਪ੍ਰਧਾਨਗੀ ਸਿਲਾਈ-ਕਢਾਈ ਕੇਂਦਰ ਦੇ ਇੰਚਾਰਜ ਰੰਜਨਾ ਕੌਸ਼ਲ ਨੇ ਕੀਤੀ ਤੇ ਸਿਲਾਈ ਕੇਂਦਰ ਦੀਆਂ ਕੁੜੀਆਂ ਨੇ ਵੀ ਵੱਡੀ ਗਿਣਤੀ ਵਿਚ ਹਿੱਸਾ ਲਿਆ। ਇਸ ਮੌਕੇ ਉਨ੍ਹਾਂ ਨੇ ਮਹਿੰਦੀ ਮੁਕਾਬਲੇ, ਲੋਕ ਗੀਤਾਂ ’ਤੇ ਲੋਕ ਨਾਚ ਅਤੇ ਗਿੱਧੇ ਨਾਲ ਮਨੋਰੰਜਨ ਕੀਤਾ। ਉਨ੍ਹਾਂ ਦੱਸਿਆ ਕਿ ਤੀਜ ਮਨਾਉਣ ਨਾਲ ਸਾਡੀ ਸੰਸਕ੍ਰਿਤੀ, ਪ੍ਰੰਪਰਾਵਾਂ ਤੇ ਸਭਿਅਤਾ ਦੀਆਂ ਯਾਦਾਂ ਵਾਪਸ ਆਉਂਦੀਆਂ ਹਨ। ਹਰਿਆਲੀ ਤੀਜ ’ਤੇ ਸਾਰੇ ਭਾਗੀਦਾਰਾਂ ਨੂੰ ਸਨਮਾਨਿਤ ਵੀ ਕੀਤਾ।
Ad Position 22
No active advertisement
ਪਿਛਲੀ ਖ਼ਬਰ ਬਸੀ ਪਠਾਣਾਂ-ਫ਼ਤਹਿਗੜ੍ਹ ਸਾਹਿਬ ਮੇਨ ਰੋਡ ’ਤੇ ਥਾਂ-ਥਾਂ ਪਏ ਡੂੰਘੇ ਟੋਏ ਹਾਦਸਿਆਂ ਨੂੰ ਦੇ ਰਹੇ ਹਨ ਸੱਦਾ ਅਗਲੀ ਖ਼ਬਰ ਕਮਲਜੀਤ ਸਿੰਘ ਸਾਨੀਪੁਰ ਭਾਜਪਾ ਓ. ਬੀ. ਸੀ. ਮੋਰਚੇ ਦੇ ਜ਼ਿਲ੍ਹਾ ਪ੍ਰਧਾਨ ਨਿਯੁਕਤ
Ad Position 24