12-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 12-08-2026

ਨੌਜਵਾਨ ਨੇ ਫਾਹਾ ਲਗਾ ਕੇ ਕਰਕੇ ਜ਼ਿੰਦਗੀ ਕੀਤੀ ਖ਼ਤਮ

ਸਮਾਣਾ, 11 ਅਗਸਤ (ਸਾਹਿਬ ਸਿੰਘ)-ਸਮਾਣਾ ਦੇ ਨੀਲਗੜ੍ਹ ਮੁਹੱਲੇ ਵਿਚ ਇਕ ਨੌਜਵਾਨ ਨੇ ਫਾਹਾ ਲੈ ਕੇ ਖ਼ੁਦਕੁਸ਼ੀ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਪੁਲਿਸ ਮਾਮਲੇ ਦੀ ਜਾਂਚ ਵਿਚ ਲੱਗੀ ਹੋਈ ਹੈ।

Ad Position 21
No active advertisement
ਅਜੀਤ ਡੈਸਕ 12-08-2026
ਸਮਾਣਾ, 11 ਅਗਸਤ (ਸਾਹਿਬ ਸਿੰਘ)-ਸਮਾਣਾ ਦੇ ਨੀਲਗੜ੍ਹ ਮੁਹੱਲੇ ਵਿਚ ਇਕ ਨੌਜਵਾਨ ਨੇ ਫਾਹਾ ਲੈ ਕੇ ਖ਼ੁਦਕੁਸ਼ੀ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਪੁਲਿਸ ਮਾਮਲੇ ਦੀ ਜਾਂਚ ਵਿਚ ਲੱਗੀ ਹੋਈ ਹੈ। ਮਿਲੀ ਜਾਣਕਾਰੀ ਮੁਤਾਬਿਕ ਮੋਬਾਈਲਾਂ ਦੀ ਦੁਕਾਨ ’ਤੇ ਕੰਮ ਕਰਨ ਵਾਲਾ ਨਿਤਿਨ ਕੁਮਾਰ ਦੁਪਹਿਰ ਦਾ ਖਾਣਾ ਖਾਣ ਲਈ ਘਰ ਆਇਆ ਸੀ। ਉਸ ਦੀ ਮਾਂ ਵੀ ਘਰ ਨਹੀਂ ਸੀ। ਜਦੋਂ ਉਸ ਦੀ ਭੈਣ ਜੋ ਸ਼ਹਿਰ ਦੀ ਦੁਕਾਨ ’ਤੇ ਕੰਮ ਲੱਗੀ ਹੋਈ ਹੈ, ਘਰ ਆਈ ਤਾਂ ਉਸ ਨੇ ਦਰਵਾਜ਼ਾ ਖੜਕਾਇਆ ਪਰ ਕਿਸੇ ਨੇ ਦਰਵਾਜ਼ਾ ਨਹੀਂ ਖੋਲ੍ਹਿਆ। ਉਸ ਨੇ ਦੂਸਰੇ ਦਰਵਾਜ਼ੇ ਰਾਹੀਂ ਘਰ ਦਾਖ਼ਲ ਹੋ ਕੇ ਵੇਖਿਆ ਤਾਂ ਉਸ ਦੇ ਭਰਾ ਨੇ ਫਾਹਾ ਲਿਆ ਹੋਇਆ ਸੀ। ਮੌਕੇ ’ਤੇ ਸਹਾਇਕ ਥਾਣੇਦਾਰ ਬਲਵੀਰ ਸਿੰਘ ਪੁਲਿਸ ਪਾਰਟੀ ਸਣੇ ਮੌਕੇ ’ਤੇ ਪਹੁੰਚੇ ਅਤੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ।
Ad Position 22
No active advertisement
ਪਿਛਲੀ ਖ਼ਬਰ ਦਸਤਾਵੇਜਾਂ ਦੀ ਦੁਰਵਰਤੋਂ ਕਰਕੇ ਕਰਵਾਇਆ 32 ਲੱਖ ਦਾ ਲੋਨ ਅਗਲੀ ਖ਼ਬਰ ਨਹਿਰ ’ਚ ਡਿਗਿਆ 12 ਸਾਲਾ ਬੱਚਾ, ਗੋਤਾਖੋਰਾਂ ਵਲੋਂ ਬੱਚੇ ਦੀ ਭਾਲ ਜਾਰੀ
Ad Position 24