17-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-08-2026

ਲੜਕੀ ਨੂੰ ਗੈਰ ਕਾਨੂੰਨੀ ਹਿਰਾਸਤ ’ਚ ਰੱਖਣ ਦੇ ਦੋਸ਼ ’ਚ ਪਰਚਾ ਦਰਜ

ਰਾਜਪੁਰਾ, 11 ਅਗਸਤ (ਰਣਜੀਤ ਸਿੰਘ)-ਸ਼ੰਭੂ ਪੁਲਿਸ ਨੇ ਬੁਲੇਟ ਮੋਟਰਸਾਈਕਲ ਚੋਰੀ ਕਰਨ ਦੇ ਦੋਸ਼ ’ਚ ਦੋ ਵਿਅਕਤੀਆਂ ਦੇ ਖਿਲਾਫ਼ ਕੇਸ ਦਰਜ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਜਾਣਕਾਰੀ ਮੁਤਾਬਿਕ ਪੁਲਿਸ ਨੂੰ ਰਜਿੰਦਰ ਸਿੰਘ ਪੁੱਤਰ ਗੁਰਨਾਮ ਸਿੰਘ ਵਾਸੀ ਗੁਰਨਾਖੇੜੀ ਨੇ ਸ਼ਿਕਾਇਤ ਦਰਜ ਕਰਵਾਈ ਕਿ ਉਸ ਨੇ ਆਪਣਾ ਮੋਟਰਸਾਈਕਲ ਪਿੰਡ ਦੇ ਧਾਰਮਿਕ ਸਥਾਨ ਦੇ ਬਾਹਰ ਖੜ੍ਹਾ ਕੀਤਾ ਸੀ।

Ad Position 21
No active advertisement
ਅਜੀਤ ਡੈਸਕ 05-08-2026
ਰਾਜਪੁਰਾ, 11 ਅਗਸਤ (ਰਣਜੀਤ ਸਿੰਘ)-ਸ਼ੰਭੂ ਪੁਲਿਸ ਨੇ ਬੁਲੇਟ ਮੋਟਰਸਾਈਕਲ ਚੋਰੀ ਕਰਨ ਦੇ ਦੋਸ਼ ’ਚ ਦੋ ਵਿਅਕਤੀਆਂ ਦੇ ਖਿਲਾਫ਼ ਕੇਸ ਦਰਜ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਜਾਣਕਾਰੀ ਮੁਤਾਬਿਕ ਪੁਲਿਸ ਨੂੰ ਰਜਿੰਦਰ ਸਿੰਘ ਪੁੱਤਰ ਗੁਰਨਾਮ ਸਿੰਘ ਵਾਸੀ ਗੁਰਨਾਖੇੜੀ ਨੇ ਸ਼ਿਕਾਇਤ ਦਰਜ ਕਰਵਾਈ ਕਿ ਉਸ ਨੇ ਆਪਣਾ ਮੋਟਰਸਾਈਕਲ ਪਿੰਡ ਦੇ ਧਾਰਮਿਕ ਸਥਾਨ ਦੇ ਬਾਹਰ ਖੜ੍ਹਾ ਕੀਤਾ ਸੀ। ਜਦ ਉਨ੍ਹਾਂ ਨੇ ਥੋੜੀ ਦੇਰ ਬਾਅਦ ਆ ਕੇ ਵੇਖਿਆ ਤਾਂ ਮੋਟਰ ਸਾਈਕਲ ਉੱਥੇ ਨਹੀਂ ਸੀ। ਪੜਤਾਲ ਕਰਨ ’ਤੇ ਪਤਾ ਲੱਗਾ ਕਿ ਉਸ ਦਾ ਮੋਟਰਸਾਈਕਲ ਦੋ ਵਿਅਕਤੀਆਂ ਨੇ ਚੋਰੀ ਕੀਤਾ ਹੈ। ਇਸ ਸ਼ਿਕਾਇਤ ਦੇ ਆਧਾਰ ’ਤੇ ਪੁਲਿਸ ਹਰਸ਼ਦੀਪ ਸਿੰਘ ਅਤੇ ਜਸ਼ਨਪ੍ਰੀਤ ਸਿੰਘ ਦੇ ਖਿਲਾਫ਼ ਕੇਸ ਦਰਜ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤਾ ਹੈ।
Ad Position 22
No active advertisement
ਪਿਛਲੀ ਖ਼ਬਰ ਸਾਬਕਾ ਮੰਤਰੀ ਧਰਸਮੋਤ ਨੇ ਜਾਤੀਵਾਲ ਵਿਖੇ ਕੀਤੀ ਕਾਂਗਰਸੀ ਵਰਕਰਾਂ ਨਾਲ ਮੀਟਿੰਗ ਅਗਲੀ ਖ਼ਬਰ ਸ੍ਰੀ ਨੈਣਾ ਦੇਵੀ ਲੰਗਰ ਕਮੇਟੀ ਘਨੌਲੀ ਵਲੋਂ ਸ਼ਰਧਾਲੂਆ ਲਈ ਲੰਗਰ ਦੀ ਸੇਵਾ ਸ਼ੁਰੂ
Ad Position 24