ਸਾਬਕਾ ਮੰਤਰੀ ਧਰਸਮੋਤ ਨੇ ਜਾਤੀਵਾਲ ਵਿਖੇ ਕੀਤੀ ਕਾਂਗਰਸੀ ਵਰਕਰਾਂ ਨਾਲ ਮੀਟਿੰਗ
ਭਾਦਸੋਂ, 11 ਅਗਸਤ (ਗੁਰਬਖਸ਼ ਸਿੰਘ ਵੜੈਚ)-ਸਾਬਕਾ ਮੰਤਰੀ ਸਾਧੂ ਸਿੰਘ ਧਰਮਸੋਤ ਨੇ ਜਾਤੀਵਾਲ ਵਿਖੇ ਬਲਾਕ ਪ੍ਰਧਾਨ ਗੁਰਪ੍ਰੀਤ ਸਿੰਘ ਜਾਤੀਵਾਲ ਦੇ ਗ੍ਰਹਿ ਵਿਖੇ ਕਾਂਗਰਸੀ ਵਰਕਰਾਂ ਨਾਲ ਮੀਟਿੰਗ ਕੀਤੀ। ਇਸ ਮੌਕੇ ਗੱਲਬਾਤ ਕਰਦੇ ਹੋਏ ਮੰਤਰੀ ਧਰਮਸੌਤ ਨੇ ਕਿਹਾ ਕਿ ਸੂਬੇ ਵਿਚ ਕਾਗਰਸ ਪਾਰਟੀ ਮਜਬੂਤੀ ਨਾਲ 2027 ਦੀਆਂ ਚੋਣਾਂ ਸਰਕਾਰ ਬਣਾਉਣ ਜਾ ਰਹੀ ਹੈ।
ਭਾਦਸੋਂ, 11 ਅਗਸਤ (ਗੁਰਬਖਸ਼ ਸਿੰਘ ਵੜੈਚ)-ਸਾਬਕਾ ਮੰਤਰੀ ਸਾਧੂ ਸਿੰਘ ਧਰਮਸੋਤ ਨੇ ਜਾਤੀਵਾਲ ਵਿਖੇ ਬਲਾਕ ਪ੍ਰਧਾਨ ਗੁਰਪ੍ਰੀਤ ਸਿੰਘ ਜਾਤੀਵਾਲ ਦੇ ਗ੍ਰਹਿ ਵਿਖੇ ਕਾਂਗਰਸੀ ਵਰਕਰਾਂ ਨਾਲ ਮੀਟਿੰਗ ਕੀਤੀ। ਇਸ ਮੌਕੇ ਗੱਲਬਾਤ ਕਰਦੇ ਹੋਏ ਮੰਤਰੀ ਧਰਮਸੌਤ ਨੇ ਕਿਹਾ ਕਿ ਸੂਬੇ ਵਿਚ ਕਾਗਰਸ ਪਾਰਟੀ ਮਜਬੂਤੀ ਨਾਲ 2027 ਦੀਆਂ ਚੋਣਾਂ ਸਰਕਾਰ ਬਣਾਉਣ ਜਾ ਰਹੀ ਹੈ। ਧਰਮਸੌਤ ਨੇ ਕਿਹਾ ਕਿ ਹਲਕਾ ਨਾਭਾ ਵਿਚ ਕਾਂਗਰਸ ਪਾਰਟੀ ਨਾਲ ਵਰਕਰ ਵੱਡੇ ਪੱਧਰ ’ਤੇ ਜੁੜ ਰਹੇ ਹਨ। ਇਸ ਮੌਕੇ ਉਨ੍ਹਾਂ ਨਾਲ ਲਾਲ ਸਿੰਘ ਟੌਹੜਾ, ਪਰਗਟ ਸਿੰਘ ਭੜੀ, ਬਲਦੇਵ ਸਿੰਘ ਜਾਤੀਵਾਲ, ਗੁਰਜੰਟ ਸਿੰਘ ਮੈਂਬਰ ਬਲਾਕ ਸੰਮਤੀ, ਜਰਨੈਲ ਸਿੰਘ ਝੰਬਾਲੀ, ਗੁਰਦੀਪ ਸਿੰਘ ਮੰਗਾ,ਪ੍ਰਭਜੋਤ ਸਿੰਘ ਮਾਜਰੀ ਸਰਪੰਚ, ਬਿੱਲੂ ਖਿਜਰਪੁਰ, ਮੋਹਣ ਸਿੰਘ ਸਰਪੰਚ, ਦਰਸ਼ਨ ਸਿੰਘ, ਜਤਿੰਦਰ ਸਿੰਘ ਬੰਟੀ ਸਿੱਧੂ, ਨਿਰਭੈ ਸਿੰਘ ਸਾਹੀਵਾਲ, ਜਸਪ੍ਰੀਤ ਸਿੰਘ ਬਲਾਕ ਪ੍ਰਧਾਨ, ਹਰਬੰਸ ਸਿੰਘ, ਸੋਨੀ ਸੰਧਨੌਲੀ ਵੀ ਹਾਜ਼ਰ ਸਨ।