13-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 13-08-2026

ਸ਼੍ਰੋਮਣੀ ਅਕਾਲੀ ਦਲ (ਬ) ਵਲੋਂ ਹਲਕਾ ਪਟਿਆਲਾ ਦਿਹਾਤੀ ਦੇ ਆਗੂਆਂ ਨੂੰ ਅਹਿਮ ਜ਼ਿੰਮੇਵਾਰੀਆਂ ਸੌਂਪੀਆਂ

ਪਟਿਆਲਾ, 12 ਅਗਸਤ (ਗੁਰਪ੍ਰੀਤ ਸਿੰਘ ਚੱਠਾ)-ਸ਼੍ਰੋਮਣੀ ਅਕਾਲੀ ਦਲ ਦੀ ਸੰਗਠਨਾਤਮਕ ਮਜ਼ਬੂਤੀ ਨੂੰ ਹੋਰ ਬੁਲੰਦੀਆਂ ਤੱਕ ਲਿਜਾਣ ਅਤੇ ਪਾਰਟੀ ਨੂੰ ਪਿੰਡ, ਵਾਰਡ ਅਤੇ ਬੂਥ ਪੱਧਰ ’ਤੇ ਹੋਰ ਮਜ਼ਬੂਤ ਕਰਨ ਦੇ ਮੰਤਵ ਨਾਲ ਹਲਕਾ ਪਟਿਆਲਾ ਦਿਹਾਤੀ ਦੇ ਸੀਨੀਅਰ ਅਤੇ ਸਰਗਰਮ ਆਗੂਆਂ ਨੂੰ ਜ਼ਿਲ੍ਹਾ ਪੱਧਰ ’ਤੇ ਵੱਖ-ਵੱਖ ਅਹਿਮ ਅਹੁਦਿਆਂ ’ਤੇ ਨਿਯੁਕਤ ਕੀਤਾ ਗਿਆ ਹੈ। ਇਹ ਨਿਯੁਕਤੀਆਂ ਜਗਮੀਤ ਸਿੰਘ ਹਰਿਆਊ ਜ਼ਿਲ੍ਹਾ ਪ੍ਰਧਾਨ ਪਟਿਆਲਾ ਦਿਹਾਤੀ, ਅਮਿਤ ਸਿੰਘ ਰਾਠੀ ਜਿਲ੍ਹਾ ਪ੍ਰਧਾਨ ਪਟਿਆਲਾ ਸ਼ਹਿਰੀ ਅਤੇ ਹਲਕਾ ਪਟਿਆਲਾ ਦਿਹਾਤੀ ਦੇ ਇੰਚਾਰਜ ਜਸਪਾਲ ਸਿੰਘ ਬਿੱਟੂ ਚੱਠਾ ਦੀ ਅਗਵਾਈ ਹੇਠ ਕੀਤੀਆਂ ਗਈਆਂ ਹਨ।

Ad Position 21
No active advertisement
ਜਗਮੀਤ ਸਿੰਘ ਹਰਿਆਊ, ਅਮਿਤ ਸਿੰਘ ਰਾਠੀ, ਜਸਪਾਲ ਸਿੰਘ ਬਿੱਟੂ ਚੱਠਾ 13-08-2026
ਪਟਿਆਲਾ, 12 ਅਗਸਤ (ਗੁਰਪ੍ਰੀਤ ਸਿੰਘ ਚੱਠਾ)-ਸ਼੍ਰੋਮਣੀ ਅਕਾਲੀ ਦਲ ਦੀ ਸੰਗਠਨਾਤਮਕ ਮਜ਼ਬੂਤੀ ਨੂੰ ਹੋਰ ਬੁਲੰਦੀਆਂ ਤੱਕ ਲਿਜਾਣ ਅਤੇ ਪਾਰਟੀ ਨੂੰ ਪਿੰਡ, ਵਾਰਡ ਅਤੇ ਬੂਥ ਪੱਧਰ ’ਤੇ ਹੋਰ ਮਜ਼ਬੂਤ ਕਰਨ ਦੇ ਮੰਤਵ ਨਾਲ ਹਲਕਾ ਪਟਿਆਲਾ ਦਿਹਾਤੀ ਦੇ ਸੀਨੀਅਰ ਅਤੇ ਸਰਗਰਮ ਆਗੂਆਂ ਨੂੰ ਜ਼ਿਲ੍ਹਾ ਪੱਧਰ ’ਤੇ ਵੱਖ-ਵੱਖ ਅਹਿਮ ਅਹੁਦਿਆਂ ’ਤੇ ਨਿਯੁਕਤ ਕੀਤਾ ਗਿਆ ਹੈ। ਇਹ ਨਿਯੁਕਤੀਆਂ ਜਗਮੀਤ ਸਿੰਘ ਹਰਿਆਊ ਜ਼ਿਲ੍ਹਾ ਪ੍ਰਧਾਨ ਪਟਿਆਲਾ ਦਿਹਾਤੀ, ਅਮਿਤ ਸਿੰਘ ਰਾਠੀ ਜਿਲ੍ਹਾ ਪ੍ਰਧਾਨ ਪਟਿਆਲਾ ਸ਼ਹਿਰੀ ਅਤੇ ਹਲਕਾ ਪਟਿਆਲਾ ਦਿਹਾਤੀ ਦੇ ਇੰਚਾਰਜ ਜਸਪਾਲ ਸਿੰਘ ਬਿੱਟੂ ਚੱਠਾ ਦੀ ਅਗਵਾਈ ਹੇਠ ਕੀਤੀਆਂ ਗਈਆਂ ਹਨ। ਇਸ ਮੌਕੇ ਜਸਪਾਲ ਸਿੰਘ ਬਿੱਟੂ ਚੱਠਾ ਨੇ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਪੰਜਾਬ, ਪੰਜਾਬੀਅਤ, ਪੰਥ ਅਤੇ ਕਿਸਾਨੀ ਹਿਤਾਂ ਦੀ ਮਜ਼ਬੂਤ ਆਵਾਜ਼ ਹੈ ਅਤੇ ਪਾਰਟੀ ਨੂੰ ਹੋਰ ਮਜ਼ਬੂਤ ਬਣਾਉਣ ਲਈ ਸਮਰਪਿਤ ਵਰਕਰਾਂ ਨੂੰ ਬਣਦਾ ਮਾਣ-ਸਨਮਾਨ ਦਿੰਦਿਆਂ ਇਹ ਜ਼ਿੰਮੇਵਾਰੀਆਂ ਸੌਂਪੀਆਂ ਗਈਆਂ ਹਨ। ਉਨ੍ਹਾਂ ਕਿਹਾ ਕਿ ਨਵੇਂ ਅਹੁਦੇਦਾਰ ਪਾਰਟੀ ਦੀ ਵਿਚਾਰਧਾਰਾ ਅਤੇ ਲੋਕ-ਪੱਖੀ ਨੀਤੀਆਂ ਨੂੰ ਘਰ-ਘਰ ਤੱਕ ਪਹੁੰਚਾਉਣ ਦੇ ਨਾਲ-ਨਾਲ ਜ਼ਮੀਨੀ ਪੱਧਰ ’ਤੇ ਸੰਗਠਨ ਨੂੰ ਹੋਰ ਮਜ਼ਬੂਤ ਕਰਨ ਵਿੱਚ ਅਹਿਮ ਭੂਮਿਕਾ ਨਿਭਾਉਣਗੇ। ਉਨ੍ਹਾਂ ਜਾਣਕਾਰੀ ਦਿੰਦਿਆਂ ਦੱਸਿਆ ਕਿ ਸਰਪ੍ਰਸਤ ਵਜੋਂ ਹਰਬੰਸ ਸਿੰਘ, ਬਲਜੀਤ ਸਿੰਘ, ਬਲਦੇਵ ਸਿੰਘ, ਬਲਵੀਰ ਸਿੰਘ ਸੀਨੀ. ਮੀਤ ਪ੍ਰਧਾਨ ਜੋਰਾਵਰ ਸਿੰਘ , ਛੱਜੂ ਸਿੰਘ, ਬੂਟਾ ਸਿੰਘ ਨੂੰ ਨਿਯੁਕਤ ਕੀਤਾ ਗਿਆ ਹੈ। ਇਸੇ ਤਰ੍ਹਾਂ ਮੀਤ ਪ੍ਰਧਾਨ ਵਜੋਂ ਮੇਜਰ ਸਿੰਘ, ਇੰਦਰਜੀਤ ਸਿੰਘ, ਪ੍ਰੇਮ ਸਿੰਘ ਸਰਪੰਚ, ਸਤਿਨਾਮ ਸਿੰਘ, ਕਰਨੈਲ ਸਿੰਘ, ਹਰਫੂਲ ਸਿੰਘ, ਇਕਬਾਲ ਸਿੰਘ ਨੰਬਰਦਾਰ, ਜਗਤਾਰ ਸਿੰਘ, ਲਖਵਿੰਦਰ ਸਿੰਘ, ਸਾਗਰ ਸਿੰਘ, ਗੁਰਮੀਤ ਸਿੰਘ, ਜਗਦੀਸ਼ ਸਿੰਘ ਭੰਗੂ, ਗੁਰਧਿਆਨ ਸਿੰਘ, ਸੁਖਪ੍ਰੀਤ ਸਿੰਘ ਮੁਲਤਾਨੀ ਨੰਬਰਦਾਰ, ਬਚਿੱਤਰ ਸਿੰਘ ਬੋਪਾਰਾਏ, ਜਗਸ਼ੀਰ ਸਿੰਘ, ਗੁਰਜੰਟ ਸਿੰਘ, ਲਖਵੀਰ ਸਿੰਘ ਰੇਸ਼ਮ, ਕਰਮਜੀਤ ਸਿੰਘ ਸਾਬਕਾ ਸਰਪੰਚ, ਲਖਵਿੰਦਰ ਸਿੰਘ, ਨੇਤਰ ਸਿੰਘ, ਸੁਖਦੇਵ ਸਿੰਘ, ਗੁਰਪ੍ਰੀਤ ਸਿੰਘ, ਸੁਖਵਿੰਦਰ ਸਿੰਘ ਖਰੌਡ, ਲਖਵੀਰ ਸਿੰਘ ਅਤੇ ਜਤਿੰਦਰ ਸਿੰਘ ਬੇਦੀ ਨੂੰ ਜ਼ਿਲ੍ਹਾ ਮੀਤ ਪ੍ਰਧਾਨ ਨਿਯੁਕਤ ਕੀਤਾ ਗਿਆ। ਇਸ ਤੋਂ ਇਲਾਵਾ ਜਨਰਲ ਸਕੱਤਰ ਜਸਬੀਰ ਸਿੰਘ ਜੱਸੀ, ਅੰਮ੍ਰਿਤਪਾਲ ਸਿੰਘ, ਗੁਰਦੀਪ ਸਿੰਘ ਢਿੱਲੋਂ, ਸੁਰਿੰਦਰ ਸਿੰਘ, ਗੁਰਮੀਤ ਸਿੰਘ, ਗੁਰਧਿਆਨ ਸਿੰਘ, ਗੁਰਜਿੰਦਰ ਸਿੰਘ, ਪ੍ਰਧਾਨ ਇੰਦਰਜੀਤ ਸਿੰਘ, ਸੁਖਦੇਵ ਸਿੰਘ, ਸਿਕੰਦਰ ਸਿੰਘ, ਹਾਕਮ ਸਿੰਘ, ਈਸਰ ਸਿੰਘ ਸਰਪੰਚ, ਸਰਬਜੀਤ ਸਿੰਘ, ਜਗਤਾਰ ਸਿੰਘ ਨੰਬਰਦਾਰ, ਸਰੂਪ ਸਿੰਘ ਮਾਸਟਰ, ਦੀਦਾਰ ਸਿੰਘ, ਬਹਾਦਰ ਸਿੰਘ, ਰੁਪਿੰਦਰ ਸਿੰਘ ਰੁਪੀ, ਭਗਵੰਤ ਸਿੰਘ, ਬਲਵਿੰਦਰ ਸਿੰਘ, ਜੈ ਸਿੰਘ, ਪਾਲ ਸਿੰਘ, ਕੁਲਵੰਤ ਸਿੰਘ, ਨਿਰਮਲ ਸਿੰਘ, ਸੋਨੀ, ਸਤਨਾਮ ਸਿੰਘ, ਜਸਪਾਲ ਸਿੰਘ, ਗੁਰਵਿੰਦਰ ਸਿੰਘ ਸੋਨੀ, ਅਵਤਾਰ ਸਿੰਘ, ਹਰਿੰਦਰ ਸਿੰਘ ਗੋਲਡੀ, ਗੁਰਦੀਪ ਸਿੰਘ, ਲਖਵਿੰਦਰ ਸਿੰਘ, ਰਣਬੀਰ ਸਿੰਘ, ਭਿੰਦਰ ਸਿੰਘ ਨੰਬਰਦਾਰ, ਦਰਸ਼ਨ ਸਿੰਘ, ਚਮਕੌਰ ਸਿੰਘ, ਸੁਰਿੰਦਰ ਸਿੰਘ, ਕੁਲਵੰਤ ਸਿੰਘ, ਦਵਿੰਦਰ ਸਿੰਘ, ਰਣਧੀਰ ਸਿੰਘ ਧੀਰਾ, ਨਿਰਮਲ ਸਿੰਘ ਪੰਚ, ਬੇਅੰਤ ਸਿੰਘ, ਪੱਪੂ, ਦਲਬੀਰ ਸਿੰਘ, ਪਵਿੱਤਰ ਸਿੰਘ, ਗੁਰਪ੍ਰੀਤ ਸਿੰਘ ਕਿਰਤ, ਜੁਝਾਰ ਸਿੰਘ, ਪ੍ਰੀਤਮ ਸਿੰਘ ਨੂੰ ਜ਼ਿਲ੍ਹਾ ਜਨਰਲ ਸਕੱਤਰ ਨਿਯੁਕਤ ਕੀਤਾ ਗਿਆ। ਪਟਿਆਲਾ ਦਿਹਾਤੀ ਦੀ ਸ਼ਹਿਰੀ ਦੇ ਯੂਥ ਜ਼ਿਲ੍ਹਾ ਜਥੇਬੰਦੀ ਲਈ ਮੀਤ ਪ੍ਰਧਾਨ ਵਜੋਂ ਜੋਗਿੰਦਰ ਸਿੰਘ, ਗੁਰਉਪਦੇਸ਼ ਸਿੰਘ ਗੋਰਾ, ਅਮਨਪ੍ਰੀਤ ਸਿੰਘ ਚੌਹਾਨ, ਗੁਰਪ੍ਰੀਤ ਸਿੰਘ ਕੰਬੋਜ, ਜਗਪ੍ਰੀਤ ਸਿੰਘ, ਲਖਵਿੰਦਰ ਸਿੰਘ ਲੱਖਾ, ਗੁਰਪ੍ਰੀਤ ਸਿੰਘ ਬਾਜਵਾ, ਸਤਵਿੰਦਰ ਸਿੰਘ, ਜਸਮਿੰਦਰ ਸਿੰਘ ਮਨੀ, ਗੁਰਪ੍ਰੀਤ ਸਿੰਘ ਗਿੱਲ, ਵਿਕਰਮਜੀਤ ਸਿੰਘ ਬੋਪਾਰਾਏ ਨੂੰ ਨਿਯੁਕਤ ਕੀਤਾ ਗਿਆ। ਇਸੇ ਤਰ੍ਹਾਂ ਜਨਰਲ ਸਕੱਤਰ ਵਜੋਂ ਗੁਰਜੀਤ ਸਿੰਘ, ਗੁਰਦੀਪ ਸਿੰਘ ਲਾਡੀ, ਗੁਰਵਿੰਦਰ ਸਿੰਘ, ਪ੍ਰਦੀਪ ਸਿੰਘ ਤੇਜੀ, ਪਰਮਿੰਦਰ ਸਿੰਘ ਧਰਮਾ, ਕੁਲਬੀਰ ਸਿੰਘ, ਲਖਵਿੰਦਰ ਸਿੰਘ, ਗੁਰਪ੍ਰੀਤ ਸਿੰਘ, ਸੋਨੂੰ ਢੀਂਡਸਾ, ਹਰਪ੍ਰੀਤ ਸਿੰਘ, ਗੁਰਮਿੰਦਰ ਸਿੰਘ ਗੁਰੀ, ਦਿਪਾਂਸ਼ੂ, ਮੋਕਸ਼, ਰਾਜਬੀਰ, ਯਸ਼, ਬਲਵਿੰਦਰ ਸਿੰਘ ਸਨੀ, ਹੁਸਨਜੀਤ ਸਿੰਘ ਬੋਪਾਰਾਏ, ਕਰਨਦੀਪ ਸਿੰਘ ਬੋਪਾਰਾਏ ਨੂੰ ਜ਼ਿਲ੍ਹਾ ਪੱਧਰ ਦੀਆਂ ਜ਼ਿੰਮੇਵਾਰੀਆਂ ਸੌਂਪੀਆਂ ਗਈਆਂ ਹਨ। ਆਗੂਆਂ ਨੇ ਕਿਹਾ ਕਿ ਨਵ-ਨਿਯੁਕਤ ਅਹੁਦੇਦਾਰ ਪਾਰਟੀ ਦੀਆਂ ਨੀਤੀਆਂ ਅਤੇ ਲੋਕ-ਹਿੱਤ ਕਾਰਜਾਂ ਨੂੰ ਘਰ - ਘਰ ਤੱਕ ਪਹੁੰਚਾਉਣ, ਬੂਥ ਪੱਧਰ ’ਤੇ ਸੰਗਠਨ ਨੂੰ ਮਜ਼ਬੂਤ ਕਰਨ ਅਤੇ ਆਉਣ ਵਾਲੀਆਂ ਚੋਣਾਂ ਲਈ ਪਾਰਟੀ ਦੀ ਤਿਆਰੀ ਨੂੰ ਹੋਰ ਮਜ਼ਬੂਤੀ ਦੇਣ ਵਿਚ ਅਹਿਮ ਭੂਮਿਕਾ ਨਿਭਾਉਣਗੇ। ਨਵ-ਨਿਯੁਕਤ ਅਹੁਦੇਦਾਰਾਂ ਨੇ ਪਾਰਟੀ ਹਾਈਕਮਾਂਡ, ਸੁਖਬੀਰ ਸਿੰਘ ਬਾਦਲ ਪ੍ਰਧਾਨ ਸ਼੍ਰੋਮਣੀ ਅਕਾਲੀ ਦਲ, ਜਸਪਾਲ ਸਿੰਘ ਬਿੱਟੂ ਚੱਠਾ ਹਲਕਾ ਇੰਚਾਰਜ ਪਟਿਆਲਾ ਦਿਹਾਤੀ ਦਾ ਧੰਨਵਾਦ ਕਰਦਿਆਂ ਵਿਸ਼ਵਾਸ ਦਿਵਾਇਆ ਕਿ ਉਹ ਪਾਰਟੀ ਦੀ ਮਜ਼ਬੂਤੀ ਅਤੇ ਲੋਕ ਸੇਵਾ ਲਈ ਪੂਰੀ ਤਨਦੇਹੀ ਨਾਲ ਕੰਮ ਕਰਨਗੇ।
Ad Position 22
No active advertisement
ਪਿਛਲੀ ਖ਼ਬਰ ਤੀਆਂ ਦੇ ਮੇਲੇ ’ਚ ਚੇਅਰਮੈਨ ਜੱਸੀ ਸੋਹੀਆਂ ਵਾਲਾ ਨੇ ਮੁੱਖ ਮਹਿਮਾਨ ਵਜੋਂ ਕੀਤੀ ਸ਼ਿਰਕਤ ਕਿਹਾ ਤੀਆਂ ਦੇ ਮੇਲੇ ਪੁਰਾਤਨ ਵ... ਅਗਲੀ ਖ਼ਬਰ ਵਿੱਕੀ ਘਨੌਰ ਨੇ ਸ੍ਰੀ ਗੁਰੂ ਤੇਗ ਬਹਾਦਰ ਟੈਕਸੀ ਸਟੈਂਡ ਦੇ ਅਹੁਦੇਦਾਰਾਂ ਨਾਲ ਕੀਤੀ ਮੀਟਿੰਗ
Ad Position 24