ਸਿਹਤ ਮੰਤਰੀ ਡਾ. ਬਲਬੀਰ ਸਿੰਘ ਵਲੋਂ ਪੰਜਾਬ ਵਿੱਚ ਇੰਟੈਂਸੀਫਾਈਡ ਆਈ.ਈ.ਸੀ. ਮੁਹਿੰਮ-2026 ਦੀ ਸ਼ੁਰੂਆਤ ਕਿਹਾ, ਦੋ ਮਹੀਨੇ ਦੀ ਮੁਹਿੰਮ ਦੌਰਾਨ ਘਰ-ਘਰ ਜਾ ਕੇ ਲੋਕਾਂ ਨੂੰ ਕੀਤਾ ਜਾਵੇਗਾ ਐੱਚ.ਆਈ.ਵੀ.ਏਡਜ਼ ਬਾਰੇ ਜਾਗਰੂਕ
ਪਟਿਆਲਾ, 12 ਅਗਸਤ (ਕੁਲਵੀਰ ਸਿੰਘ ਧਾਲੀਵਾਲ) ਪੰਜਾਬੀ ਯੂਨੀਵਰਸਿਟੀ, ਪਟਿਆਲਾ ਵਿਖੇ ਪੰਜਾਬ ਏਡਜ਼ ਕੰਟਰੋਲ ਸੋਸਾਇਟੀ ਦੇ ਇੰਟੈਂਸੀਫਾਈਡ ਆਈ. ਈ.
ਪੰਜਾਬੀ ਯੂਨੀਵਰਸਿਟੀ ਵਿਖੇ ਪੰਜਾਬ ਵਿੱਚ ਇੰਟੈਂਸੀਫਾਈਡ ਆਈ.ਈ.ਸੀ. ਮੁਹਿੰਮ-2026 ਦੀ ਸ਼ੁਰੂਆਤ ਲਈ ਕੀਤੇ ਸਮਾਗਮ ਦੌਰਾਨ ਸਿਹਤ ਮੰਤਰੀ ਡਾ. ਬਲਵੀਰ ਸਿੰਘ, ਡਾ. ਜਗਦੀਪ ਸਿੰਘ , ਸਾਕਸ਼ੀ ਸਾਹਨੀ ਨਾਲ ਅਧਿਕਾਰੀ । (ਸੱਜੇ) ਪੰਜਾਬੀ ਯੂਨੀਵਰਸਿਟੀ ਵਿਖੇ ਪੰਜਾਬ ਵਿੱਚ ਇੰਟੈਂਸੀਫਾਈਡ ਆਈ.ਈ.ਸੀ. ਮੁਹਿੰਮ-2026 ਦੀ ਸ਼ੁਰੂਆਤ ਲਈ ਕੀਤੇ ਸਮਾਗਮ ਦੌਰਾਨ ਮੁਕਾਬਲਿਆਂ ਦੇ ਜੇਤੂ ਬੱਚਿਆਂ ਨੂੰ ਸਨਮਾਨਿਤ ਕਰਦੇ ਹੋਏ ਸਿਹਤ ਮੰਤਰੀ ਡਾ. ਬਲਬੀਰ ਸਿੰਘ, ਉਪ ਕੁਲਪਤੀ ਡਾ. ਜਗਦੀਪ ਸਿੰਘ ਨਾਲ ਅਧਿਕਾਰੀ । ਅਜੀਤ ਤਸਵੀਰ
13-08-2026