14-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 14-08-2026

ਭੋਡੇ ਪਰਿਵਾਰ ਨੂੰ ਸਦਮਾ, ਸਾਬਕਾ ਸਰਪੰਚ ਅਮਰੀਕ ਸਿੰਘ ਭੋਡੇ ਲੌਟ ਦਾ ਦਿਹਾਂਤ

ਭਾਦਸੋਂ, 13 ਅਗਸਤ (ਗੁਰਬਖਸ ਸਿੰਘ ਵੜੈਚ)-ਭੋਡੇ ਇੰਡਸਟਰੀ ਦੇ ਡਾਇਰੈਕਟਰ ਸੁਖਚੈਨ ਸਿੰਘ ਭੋਡੇ ਨੂੰ ਉਨ੍ਹਾਂ ਦੇ ਪਿਤਾ ਸਾਬਕਾ ਸਰਪੰਚ ਅਮਰੀਕ ਸਿੰਘ ਭੋਡੇ ਦਾ ਅਚਾਨਕ ਦਿਹਾਂਤ ਹੋ ਜਾਣ ਨਾਲ ਗਹਿਰਾ ਸਦਮਾ ਲੱਗਾ ਹੈ। ਸਵ.

Ad Position 21
No active advertisement
ਅਜੀਤ ਡੈਸਕ 14-08-2026
ਭਾਦਸੋਂ, 13 ਅਗਸਤ (ਗੁਰਬਖਸ ਸਿੰਘ ਵੜੈਚ)-ਭੋਡੇ ਇੰਡਸਟਰੀ ਦੇ ਡਾਇਰੈਕਟਰ ਸੁਖਚੈਨ ਸਿੰਘ ਭੋਡੇ ਨੂੰ ਉਨ੍ਹਾਂ ਦੇ ਪਿਤਾ ਸਾਬਕਾ ਸਰਪੰਚ ਅਮਰੀਕ ਸਿੰਘ ਭੋਡੇ ਦਾ ਅਚਾਨਕ ਦਿਹਾਂਤ ਹੋ ਜਾਣ ਨਾਲ ਗਹਿਰਾ ਸਦਮਾ ਲੱਗਾ ਹੈ। ਸਵ. ਅਮਰੀਕ ਸਿੰਘ (63) ਦਾ ਅੰਤਿਮ ਸੰਸਕਾਰ ਉਨ੍ਹਾਂ ਦੇ ਜੱਦੀ ਪਿੰਡ ਲੌਟ ਵਿਖੇ ਅੱਜ ਕਰ ਦਿੱਤਾ ਗਿਆ। ਇਸ ਮੌਕੇ ਸਾਬਕਾ ਮੰਤਰੀ ਬ੍ਰਹਮ ਮਹਿੰਦਰਾ ਦੇ ਪੁੱਤਰ ਮੋਹਿਤਾ ਮਹਿੰਦਰਾ, ਸਾਬਕਾ ਚੇਅਰਮੈਨ ਲਖਵੀਰ ਸਿੰਘ ਲੌਟ, ਤੇਜਾ ਸਿੰਘ ਲੌਟ, ਜਥੇਦਾਰ ਜੋਗਿੰਦਰ ਸਿੰਘ, ਪੁਰੀ ਕਰਿਆਨਾ ਭਾਦਸੋਂ, ਪਰਵਿੰਦਰ ਸਿੰਘ, ਰਾਮਕ੍ਰਿਸ਼ਨ ਚਾਸਵਾਲ, ਜੱਸੀ ਰਾਜਪੁਰਾ ਸਮੇਤ ਵੱਖ-ਵੱਖ ਰਾਜਨੀਤਿਕ, ਧਾਰਮਿਕ, ਸਮਾਜਿਕ ਆਗੂਆਂ ਨੇ ਸੁਖਚੈਨ ਸਿੰਘ ਭੋਡੇ, ਦਲਜੀਤ ਸਿੰਘ ਭੋਡੇ ਅਤੇ ਸਮੂਹ ਭੋਡੇ ਪਰਿਵਾਰ ਨਾਲ ਦੁੱਖ ਸਾਂਝਾ ਕੀਤਾ ।
Ad Position 22
No active advertisement
ਪਿਛਲੀ ਖ਼ਬਰ ਮਾਤਾ ਗੁਜਰੀ ਸਕੂਲ ਦੇਵੀਗੜ੍ਹ ਦੇ ਖਿਡਾਰੀਆਂ ਨੇ 70ਵੀਆਂ ਜ਼ੋਨਲ ਪੱਧਰੀ ਸਕੂਲ ਖੇਡਾਂ ਵਿਚ ਮਾਰੀਆਂ ਮੱਲਾਂ ਅਗਲੀ ਖ਼ਬਰ ਨਹਿਰ ’ਚ ਡੁੱਬੇ 12 ਸਾਲਾ ਬੱਚੇ ਦੀ ਹੋਈ ਮੌਤ ਪੀੜਤ ਪਰਿਵਾਰ ਦੀ ਸਾਰ ਲੈਣ ਲਈ ਨਹੀਂ ਪਹੁੰਚਿਆ ਕੋਈ ਸੱਤਾਧਿਰ ਦਾ ਨੁਮਾਇੰਦ...
Ad Position 24