15-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 15-08-2026

ਪਾਰਟੀ ਪ੍ਰਧਾਨ ਸੁਖਬੀਰ ’ਤੇ ਹੋਏ ਹਮਲੇ ਦੀ ਹੋਵੇ ਪੜਤਾਲ-ਲਾਲਕਾ, ਬੀਬੀ ਰਾਮਗੜ੍ਹ

ਨਾਭਾ, 14 ਅਗਸਤ (ਜਗਨਾਰ ਸਿੰਘ ਦੁਲੱਦੀ)-ਤਖ਼ਤ ਸੱਚਖੰਡ ਸ੍ਰੀ ਹਜ਼ੂਰ ਸਾਹਿਬ ਨਾਂਦੇੜ ਵਿਖੇ ਸ਼੍ਰੋਮਣੀ ਅਕਾਲੀ ਦਲ (ਬ) ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ‘ਤੇ ਹੋਏ ਹਮਲੇ ਦੀ ਸ਼੍ਰੋਮਣੀ ਅਕਾਲੀ ਦਲ (ਬ) ਦੇ ਹਲਕਾ ਇੰਚਾਰਜ ਮੱਖਣ ਸਿੰਘ ਲਾਲਕਾ ਤੇ ਮੈਂਬਰ ਜਿਲ੍ਹਾ ਪਰਿਸ਼ਦ ਬੀਬੀ ਹਰਪ੍ਰੀਤ ਕੌਰ ਰਾਮਗੜ੍ਹ ਸਾਬਕਾ ਚੈਅਰਪਰਸਨ ਬਲਾਕ ਸੰਮਤੀ ਨੇ ਸਖ਼ਤ ਸ਼ਬਦਾਂ ਵਿਚ ਨਿੰਦਾ ਕੀਤੀ ਹੈ। ਉਨ੍ਹਾਂ ਕਿਹਾ ਕਿ ਕਿਸੇ ਵੀ ਧਾਰਮਿਕ ਅਸਥਾਨ ‘ਤੇ ਅਜਿਹੀ ਘਟਨਾ ਵਾਪਰਨਾ ਬੇ-ਹੱਦ ਹੀ ਮੰਦਭਾਗਾ ਹੈ ਅਤੇ ਇਸ ਨਾਲ ਸੰਗਤ ਦੀਆਂ ਭਾਵਨਾਵਾਂ ਨੂੰ ਠੇਸ ਪਹੁੰਚਦੀ ਹੈ।

Ad Position 21
No active advertisement
ਹਲਕਾ ਇੰਚਾਰਜ ਮੱਖਣ ਸਿੰਘ ਲਾਲਕਾ ਅਤੇ ਬੀਬੀ ਹਰਪ੍ਰੀਤ ਕੌਰ ਰਾਮਗੜ੍ਹ ਮੈਂਬਰ ਜਿਲ੍ਹਾ ਪ੍ਰੀਸ਼ਦ। 15-08-2026
ਨਾਭਾ, 14 ਅਗਸਤ (ਜਗਨਾਰ ਸਿੰਘ ਦੁਲੱਦੀ)-ਤਖ਼ਤ ਸੱਚਖੰਡ ਸ੍ਰੀ ਹਜ਼ੂਰ ਸਾਹਿਬ ਨਾਂਦੇੜ ਵਿਖੇ ਸ਼੍ਰੋਮਣੀ ਅਕਾਲੀ ਦਲ (ਬ) ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ‘ਤੇ ਹੋਏ ਹਮਲੇ ਦੀ ਸ਼੍ਰੋਮਣੀ ਅਕਾਲੀ ਦਲ (ਬ) ਦੇ ਹਲਕਾ ਇੰਚਾਰਜ ਮੱਖਣ ਸਿੰਘ ਲਾਲਕਾ ਤੇ ਮੈਂਬਰ ਜਿਲ੍ਹਾ ਪਰਿਸ਼ਦ ਬੀਬੀ ਹਰਪ੍ਰੀਤ ਕੌਰ ਰਾਮਗੜ੍ਹ ਸਾਬਕਾ ਚੈਅਰਪਰਸਨ ਬਲਾਕ ਸੰਮਤੀ ਨੇ ਸਖ਼ਤ ਸ਼ਬਦਾਂ ਵਿਚ ਨਿੰਦਾ ਕੀਤੀ ਹੈ। ਉਨ੍ਹਾਂ ਕਿਹਾ ਕਿ ਕਿਸੇ ਵੀ ਧਾਰਮਿਕ ਅਸਥਾਨ ‘ਤੇ ਅਜਿਹੀ ਘਟਨਾ ਵਾਪਰਨਾ ਬੇ-ਹੱਦ ਹੀ ਮੰਦਭਾਗਾ ਹੈ ਅਤੇ ਇਸ ਨਾਲ ਸੰਗਤ ਦੀਆਂ ਭਾਵਨਾਵਾਂ ਨੂੰ ਠੇਸ ਪਹੁੰਚਦੀ ਹੈ। ਦੋਵੇਂ ਆਗੂਆਂ ਨੇ ਕਿਹਾ ਕਿ ਇਸ ਘਟਨਾ ਦੀ ਡੂੰਘਾਈ ਨਾਲ ਪੜਤਾਲ ਹੋਣੀ ਚਾਹੀਦੀ ਹੈ।
Ad Position 22
No active advertisement
ਪਿਛਲੀ ਖ਼ਬਰ ਸੁਖਬੀਰ ’ਤੇ ਗੁਰੂ ਘਰ ਵਿਚ ਹੋਇਆ ਹਮਲਾ ਨਿੰਦਣਯੋਗ-ਅਵਤਾਰ ਸਿੰਘ ਘਲੋੜੀ ਅਗਲੀ ਖ਼ਬਰ ਰਣਜੋਧ ਸਿੰਘ ਹਡਾਣਾ ਨੇ ਨਵ-ਨਿਯੁਕਤ ਆਂਗਣਵਾੜੀ ਵਰਕਰਾਂ ਨੂੰ ਵੰਡੇ ਨਿਯੁਕਤੀ ਪੱਤਰ
Ad Position 24