15-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 17-08-2026

ਭੋਡੇ ਪਰਿਵਾਰ ਨਾਲ ਵੱਖ-ਵੱਖ ਆਗੂਆਂ ਵਲੋਂ ਦੁੱਖ ਪ੍ਰਗਟ

ਭਾਦਸੋਂ, 16 ਅਗਸਤ (ਪ੍ਰਦੀਪ ਦੰਦਰਾਲਾ)-ਸੁਖਚੈਨ ਸਿੰਘ ਭੋਡੇ ਦੇ ਪਿਤਾ ਸਾਬਕਾ ਸਰਪੰਚ ਅਮਰੀਕ ਸਿੰਘ ਭੋਡੇ ਲੌਟ ਪਿਛਲੇ ਦਿਨੀਂ ਅਕਾਲ ਚਲਾਣਾ ਕਰ ਗਏ ਹਨ, ਜਿਸ ਕਰਕੇ ਵੱਖ-ਵੱਖ ਆਗੂਆਂ ਵਲੋਂ ਭੋਡੇ ਪਰਿਵਾਰ ਨਾਲ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ। ਹਮਦਰਦੀ ਪ੍ਰਗਟ ਕਰਨ ਵਾਲਿਆਂ ਵਿਚ ਸਾਬਕਾ ਮੰਤਰੀ ਬ੍ਰਹਮ ਮੋਹਿੰਦਰਾ ਦੇ ਪੁੱਤਰ ਮੋਹਿਤ ਮੋਹਿੰਦਰਾ ਸਾ.

Ad Position 21
No active advertisement
ਅਜੀਤ ਡੈਸਕ 17-08-2026
ਭਾਦਸੋਂ, 16 ਅਗਸਤ (ਪ੍ਰਦੀਪ ਦੰਦਰਾਲਾ)-ਸੁਖਚੈਨ ਸਿੰਘ ਭੋਡੇ ਦੇ ਪਿਤਾ ਸਾਬਕਾ ਸਰਪੰਚ ਅਮਰੀਕ ਸਿੰਘ ਭੋਡੇ ਲੌਟ ਪਿਛਲੇ ਦਿਨੀਂ ਅਕਾਲ ਚਲਾਣਾ ਕਰ ਗਏ ਹਨ, ਜਿਸ ਕਰਕੇ ਵੱਖ-ਵੱਖ ਆਗੂਆਂ ਵਲੋਂ ਭੋਡੇ ਪਰਿਵਾਰ ਨਾਲ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ। ਹਮਦਰਦੀ ਪ੍ਰਗਟ ਕਰਨ ਵਾਲਿਆਂ ਵਿਚ ਸਾਬਕਾ ਮੰਤਰੀ ਬ੍ਰਹਮ ਮੋਹਿੰਦਰਾ ਦੇ ਪੁੱਤਰ ਮੋਹਿਤ ਮੋਹਿੰਦਰਾ ਸਾ. ਪ੍ਰਧਾਨ ਯੂਥ ਕਾਂਗਰਸ, ਲਖਵੀਰ ਸਿੰਘ ਲੌਟ ਸਾਬਕਾ ਚੇਅਰਮੈਨ, ਬੇਅੰਤ ਸਿੰਘ ਲੌਟ, ਮਨਜੀਤ ਸਿੰਘ, ਰਿੰਪਾ ਸਿੰਘ ਤੋਂ ਇਲਾਵਾ ਪਿੰਡ ਤੇ ਇਲਾਕ਼ਾ ਵਾਸੀ ਸ਼ਾਮਿਲ ਹੋਏ।
Ad Position 22
No active advertisement
ਪਿਛਲੀ ਖ਼ਬਰ ਸਮਾਣਾ ਦਾ ਵਿਕਾਸ ਪਾਰਟੀਬਾਜ਼ੀ ਤੋਂ ਉਪਰ ਉੱਠ ਕੇ ਕੀਤਾ ਜਾਵੇਗਾ-ਬਾਂਸਲ ਅਗਲੀ ਖ਼ਬਰ ਮਦਰ ਟੈਰੇਸਾ ਸਕੂਲ ’ਚ ਆਜ਼ਾਦੀ ਦਿਵਸ ਮਨਾਇਆ
Ad Position 24