17-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 18-08-2026

ਫੈਕਟ ਫਾਈਂਡਿੰਗ ਕਮੇਟੀ ਦੀ ਰਿਪੋਰਟ ਸਚਾਈ ਦੀ ਜਿੱਤ-ਜੈ ਇੰਦਰ ਕੌਰ

ਪਟਿਆਲਾ, 17 ਅਗਸਤ (ਅ. ਸ.

Ad Position 21
No active advertisement
ਪਟਿਆਲਾ ਵਿਖੇ ਆਜ਼ਾਦੀ ਸਮਾਗਮਾਂ ’ਚ ਮੁੱਖ ਮਹਿਮਾਨ ਕੈਬਨਿਟ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਦੇ ਨਾਲ ਫਰੀਡਮ ਫਾਈਟਰ ਐਸੋਸੀਏਸ਼ਨ ਦੇ ਮੈਂਬਰ ਯਾਦਕਾਰੀ ਤਸਵੀਰ ਖਿਚਵਾਉਂਦੇ ਹੋਏ। ਅਜੀਤ ਤਸਵੀਰ ਫੈਕਟ ਫਾਈਂਡਿੰਗ ਕਮੇਟੀ ਦੀ ਰਿਪੋਰਟ ਸਚਾਈ ਦੀ ਜਿੱਤ-ਜੈ ਇੰਦਰ ਕੌਰ ? ਕਿਸਾਨ ਯੂਨੀਅਨ ਏਕਤਾ ਉਗਰਾਹਾਂ ਦੀ ਮੀਟਿੰਗ ਨੂੰ ਸੰਬੋਧਨ ਕਰਦੇ ਗੁਰਭਗਤ ਸਿੰਘ ਭਲਾਈਆਣਾ। ਤਸਵੀਰ : ਪਰਮਜੀਤ ਸਿੰਘ ਥੇੜੀ 18-08-2026
ਪਟਿਆਲਾ, 17 ਅਗਸਤ (ਅ. ਸ. ਆਹਲੂਵਾਲੀਆ)-ਦਸੰਬਰ 2020 ਵਿਚ ਹੋਈਆਂ ਪਟਿਆਲਾ ਕਾਰਪੋਰੇਸ਼ਨ ਚੋਣਾਂ ਦੌਰਾਨ ਹੋਈ ਬਹੁਤ ਵੱਡੀ ਧੱਕੇਸ਼ਾਹੀ, ਹੇਰਾਫੇਰੀ ਤੇ ਲੋਕਤੰਤਰ ਦੇ ਘਾਣ ਦੇ ਲਗਾਏ ਜਾਂਦੇ ਦੋਸ਼ ਅੱਜ ਸਹੀ ਸਾਬਿਤ ਹੋਏ। ਇਹ ਗੱਲ ਭਾਜਪਾ ਦੀ ਸੂਬਾਈ ਮਹਿਲਾ ਮੋਰਚਾ ਦੀ ਪ੍ਰਧਾਨ ਜੈ ਇੰਦਰ ਕੌਰ ਵਲੋਂ ਕਹੀ ਗਈ। ਉਨ੍ਹਾਂ ਕਿਹਾ ਅੱਜ ਸੱਚਾਈ ਦੀ ਜਿੱਤ ਹੋਈ ਹੈ ਤੇ ਲੋਕਤੰਤਰ ਵਿਚ ਆਮ ਲੋਕਾਂ ਦਾ ਵਿਸ਼ਵਾਸ ਬਹਾਲ ਹੋਇਆ ਹੈ, ਉਨ੍ਹਾਂ ਉਮੀਦ ਜਤਾਈ ਧੱਕੇਸ਼ਾਹੀ, ਸਰਕਾਰੀ ਮਸ਼ੀਨਰੀ ਦੀ ਦੁਰਵਰਤੋਂ ਤੇ ਹੇਰਾਫੇਰੀ ਕਰਕੇ ਬਣੇ ਆਮ ਆਦਮੀ ਪਾਰਟੀ ਦੇ ਕੌਂਸਲਰਾਂ ਨੂੰ ਉਨ੍ਹਾਂ ਦੇ ਅਹੁਦਿਆਂ ਤੋਂ ਤੁਰੰਤ ਬਰਖਾਸਤ ਕੀਤਾ ਜਾਵੇ ਅਤੇ ਪਟਿਆਲਾ ਨਿਗਮ ਦੀਆਂ ਚੋਣਾਂ ਨਿਰਪੱਖ ਤਰੀਕੇ ਨਾਲ ਦੁਬਾਰਾ ਕਰਵਾਈਆਂ ਜਾਣਗੀਆਂ।
Ad Position 22
No active advertisement
ਪਿਛਲੀ ਖ਼ਬਰ ਆਜ਼ਾਦੀ ਘੁਲਾਟੀਆਂ ਦੇ ਵਾਰਸਾਂ ਨੇ ਕੀਤੀ ਆਜ਼ਾਦੀ ਸਮਾਗਮਾਂ ’ਚ ਸ਼ਿਰਕਤ ਅਗਲੀ ਖ਼ਬਰ ਏਸ਼ੀਅਨ ਗਰੁੱਪ ਆਫ਼ ਕਾਲਜਿਜ਼ ਵਿਖੇ ਆਜ਼ਾਦੀ ਦਿਵਸ ਮਨਾਇਆ
Ad Position 24