19-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-08-2026

ਮਨਪ੍ਰੀਤ ਸਿੰਘ ਬਾਦਲ ਦੇ ਕੌਮੀ ਉਪ ਪ੍ਰਧਾਨ ਬਣਨ ਨਾਲ ਭਾਜਪਾ ਦੇਸ਼ ਦੇ ਨਾਲ-ਨਾਲ ਪੰਜਾਬ ਅੰਦਰ ਹੋਰ ਤਾਕਤਵਰ ਹੋਵੇਗੀ-ਬੱਬੂ ਬਾਂਸਲ, ਬਰਿੰਦਰ ਬਿੱਟੂ

ਨਾਭਾ,18 ਅਗਸਤ (ਜਗਨਾਰ ਸਿੰਘ ਦੁਲੱਦੀ)-ਭਾਜਪਾ ਹਾਈ ਕਮਾਨ ਵੱਲੋਂ ਜੋ ਮਨਪ੍ਰੀਤ ਸਿੰਘ ਬਾਦਲ ਸਾਬਕਾ ਮੰਤਰੀ ਪੰਜਾਬ ਨੂੰ ਪਾਰਟੀ ਦਾ ਕੌਮੀ ਉਪ ਪ੍ਰਧਾਨ ਨਿਯੁਕਤ ਕੀਤਾ ਗਿਆ ਹੈ ਇਸ ਦੇ ਨਾਲ ਭਾਜਪਾ ਦੇਸ਼ ਦੇ ਨਾਲ ਨਾਲ ਪੰਜਾਬ ਵਿੱਚ ਹੋਰ ਵੀ ਵਧੇਰੇ ਮਜਬੂਤ ਹੋਵੇਗੀ। ਇਹਨਾਂ ਵਿਚਾਰਾਂ ਦਾ ਪ੍ਰਗਟਾਵਾ ਭਾਜਪਾ ਵਪਾਰ ਵਿੰਗ ਦੇ ਸੂਬਾ ਉਪ ਪ੍ਰਧਾਨ ਰਾਜੇਸ਼ ਬਾਂਸਲ ਬੱਬੂ ਅਤੇ ਬਰਿੰਦਰ ਬਿੱਟੂ ਨੇ ਸਾਂਝੇ ਤੌਰ ਤੇ ਗੱਲਬਾਤ ਕਰਦਿਆਂ ਕੀਤਾ।

Ad Position 21
No active advertisement
ਬਰਿੰਦਰ ਬਿੱਟੂ, ਰਾਜੇਸ਼ ਬਾਂਸਲ ਬੱਬੂ ਸੂਬਾ ਉਪ ਪ੍ਰਧਾਨ ਵਪਾਰ ਵਿੰਗ 19-08-2026
ਨਾਭਾ,18 ਅਗਸਤ (ਜਗਨਾਰ ਸਿੰਘ ਦੁਲੱਦੀ)-ਭਾਜਪਾ ਹਾਈ ਕਮਾਨ ਵੱਲੋਂ ਜੋ ਮਨਪ੍ਰੀਤ ਸਿੰਘ ਬਾਦਲ ਸਾਬਕਾ ਮੰਤਰੀ ਪੰਜਾਬ ਨੂੰ ਪਾਰਟੀ ਦਾ ਕੌਮੀ ਉਪ ਪ੍ਰਧਾਨ ਨਿਯੁਕਤ ਕੀਤਾ ਗਿਆ ਹੈ ਇਸ ਦੇ ਨਾਲ ਭਾਜਪਾ ਦੇਸ਼ ਦੇ ਨਾਲ ਨਾਲ ਪੰਜਾਬ ਵਿੱਚ ਹੋਰ ਵੀ ਵਧੇਰੇ ਮਜਬੂਤ ਹੋਵੇਗੀ। ਇਹਨਾਂ ਵਿਚਾਰਾਂ ਦਾ ਪ੍ਰਗਟਾਵਾ ਭਾਜਪਾ ਵਪਾਰ ਵਿੰਗ ਦੇ ਸੂਬਾ ਉਪ ਪ੍ਰਧਾਨ ਰਾਜੇਸ਼ ਬਾਂਸਲ ਬੱਬੂ ਅਤੇ ਬਰਿੰਦਰ ਬਿੱਟੂ ਨੇ ਸਾਂਝੇ ਤੌਰ ਤੇ ਗੱਲਬਾਤ ਕਰਦਿਆਂ ਕੀਤਾ। ਦੋਵੇਂ ਆਗੂਆਂ ਨੇ ਦੇਸ਼ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ, ਗ੍ਰਹਿ ਮੰਤਰੀ ਅਮਿਤ ਸ਼ਾਹ ਅਤੇ ਪਾਰਟੀ ਦੇ ਕੌਮੀ ਪ੍ਰਧਾਨ ਨਿਤਿਨ ਨਬੀਨ ਦਾ ਧੰਨਵਾਦ ਕਰਦੇ ਹੋਏ ਕਿਹਾ ਕਿ ਜੋ ਮਨਪ੍ਰੀਤ ਸਿੰਘ ਬਾਦਲ ਨੂੰ ਇਹ ਵੱਡੀ ਅਹੁਦੇਦਾਰੀ ਦਿੱਤੀ ਗਈ ਹੈ ਇਸ ਨਾਲ ਪੰਜਾਬ ਦੇ ਲੋਕ ਭਾਜਪਾ ਨਾਲ ਜੁੜ ਕੇ 2027 ਦੀਆਂ ਵਿਧਾਨ ਸਭਾ ਚੋਣਾਂ ਵਿੱਚ ਪੰਜਾਬ ਅੰਦਰ ਭਾਜਪਾ ਦੀ ਸਰਕਾਰ ਬਣਾਉਣਗੇ। ਉਹਨਾਂ ਕਿਹਾ ਕਿ ਪੰਜਾਬ ਦੇ ਲੋਕ ਕੇਂਦਰ ਸਰਕਾਰ ਦੀਆਂ ਲੋਕ ਪੱਖੀ ਨੀਤੀਆਂ ਤੋਂ ਸੰਤੁਸ਼ਟ ਹਨ ਜਿਸ ਕਰਕੇ ਹੋਰਨਾਂ ਪਾਰਟੀਆਂ ਨੂੰ ਛੱਡ ਕੇ ਅਹੁਦੇਦਾਰ ਤੇ ਵਰਕਰ ਭਾਜਪਾ ਨਾਲ ਜੁੜ ਰਹੇ।
Ad Position 22
No active advertisement
ਪਿਛਲੀ ਖ਼ਬਰ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ’ਤੇ ਹੋਏ ਹਮਲੇ ਦੀ ਕੇਂਦਰ ਸਰਕਾਰ ਕਰਵਾਏ ਉੱਚ ਪੱਧਰੀ ਜਾਂਚ-ਮੱਖਣ ਸਿੰਘ ਲਾਲਕਾ ਅਗਲੀ ਖ਼ਬਰ ਸ਼੍ਰੋਮਣੀ ਅਕਾਲੀ ਦਲ (ਬ) ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ’ਤੇ ਹੋਇਆ ਹਮਲਾ ਬੇ-ਹੱਦ ਮੰਦਭਾਗਾ - ਵਰੂਣ ਜ਼ੈਨ
Ad Position 24