19-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-08-2026

ਵਿਦੇਸ਼ ਭੇਜਣ ਦਾ ਝਾਂਸਾ ਦੇ ਕੇ 4 ਲੱਖ ਤੋਂ ਵਧ ਦੀ ਠੱਗੀ ਮਾਰੀ

ਪਟਿਆਲਾ, 18 ਅਗਸਤ (ਗੁਰਪ੍ਰੀਤ ਸਿੰਘ ਚੱਠਾ)-ਵਿਦੇਸ਼ ਭੇਜਣ ਦੇ ਨਾਂਅ ’ਤੇ ਲੱਖਾਂ ਰੁਪਏ ਦੀ ਠੱਗੀ ਮਾਰਨ ਦਾ ਮਾਮਲਾ ਸਾਹਮਣੇ ਆਇਆ ਹੈ। ਇਸ ਤਹਿਤ ਥਾਣਾ ਕੋਤਵਾਲੀ ਪੁਲਿਸ ਕੋਲ ਅਰਵਿੰਦ ਵਰਮਾ ਵਾਸੀ ਪਟਿਆਲਾ ਨੇ ਸ਼ਿਕਾਇਤ ਦਰਜ ਕਰਵਾਈ ਹੈ ਕਿ ਉਸ ਨੇ ਲੁਧਿਆਣਾ ਦੀ ਇਕ ਕੰਸਲਟੈਂਸੀ ਕੰਪਨੀ ਜਿਸ ਦਾ ਮਾਲਕ ਚਿਰਾਗ਼ ਕਪੂਰ ਹੈ ਨੇ ਉਸ ਨਾਲ ਠੱਗੀ ਮਾਰੀ ਹੈ।

Ad Position 21
No active advertisement
ਅਜੀਤ ਡੈਸਕ 19-08-2026
ਪਟਿਆਲਾ, 18 ਅਗਸਤ (ਗੁਰਪ੍ਰੀਤ ਸਿੰਘ ਚੱਠਾ)-ਵਿਦੇਸ਼ ਭੇਜਣ ਦੇ ਨਾਂਅ ’ਤੇ ਲੱਖਾਂ ਰੁਪਏ ਦੀ ਠੱਗੀ ਮਾਰਨ ਦਾ ਮਾਮਲਾ ਸਾਹਮਣੇ ਆਇਆ ਹੈ। ਇਸ ਤਹਿਤ ਥਾਣਾ ਕੋਤਵਾਲੀ ਪੁਲਿਸ ਕੋਲ ਅਰਵਿੰਦ ਵਰਮਾ ਵਾਸੀ ਪਟਿਆਲਾ ਨੇ ਸ਼ਿਕਾਇਤ ਦਰਜ ਕਰਵਾਈ ਹੈ ਕਿ ਉਸ ਨੇ ਲੁਧਿਆਣਾ ਦੀ ਇਕ ਕੰਸਲਟੈਂਸੀ ਕੰਪਨੀ ਜਿਸ ਦਾ ਮਾਲਕ ਚਿਰਾਗ਼ ਕਪੂਰ ਹੈ ਨੇ ਉਸ ਨਾਲ ਠੱਗੀ ਮਾਰੀ ਹੈ। ਅਰਵਿੰਦ ਕੁਮਾਰ ਨੇ ਦਸਿਆ ਕਿ ਉਸ ਨੇ ਪਰਿਵਾਰ ਸਮੇਤ ਵਿਦੇਸ਼ ਜਾਣ ਲਈ ਉਸ ਨੂੰ 4 ਲੱਖ 22 ਹਜ਼ਾਰ ਰੁਪਏ ਦਿੱਤੇ ਪਰ ਨਾ ਤਾਂ ਚਿਰਾਗ਼ ਗੁਪਤਾ ਨੇ ਉਸ ਦਾ ਤੇ ਪਰਿਵਾਰ ਦਾ ਵਿਦੇਸ਼ ਦਾ ਵੀਜ਼ਾ ਲਗਵਾਇਆ ਅਤੇ ਨਾ ਹੀ ਉਸ ਦੇ ਪੈਸੇ ਵਾਪਸ ਕੀਤੇ। ਪੁਲਿਸ ਨੇ ਮਾਮਲਾ ਦਰਜ ਕਰ ਕੇ ਜਾਂਚ ਸ਼ੁਰੂ ਕਰ ਦਿੱਤੀ ਹੈ।
Ad Position 22
No active advertisement
ਪਿਛਲੀ ਖ਼ਬਰ ਭਾਦਸੋਂ ਜ਼ੋਨ ਦੀਆਂ 70ਵੀਆਂ ਗਰਮ ਰੁੱਤ ਖੇਡਾਂ ਦਾ ਆਗਾਜ਼ ਅਗਲੀ ਖ਼ਬਰ ਬ੍ਰਹਮਾ ਕੁਮਾਰੀ ਆਸ਼ਰਮ ਨਾਭਾ ਵਿਚ ਲਗਾਇਆ ਮੈਡੀਕਲ ਚੈੱਕਅਪ ਕੈਂਪ
Ad Position 24