20-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-08-2026

ਸਿਹਤ ਮੰਤਰੀ ਡਾ. ਬਲਬੀਰ ਸਿੰਘ ਵਲੋਂ ਪਿੰਡ ਵਾਸੀਆਂ ਨਾਲ ਲੋਕ ਮਿਲਣੀ

ਭਾਦਸੋਂ, 19 ਅਗਸਤ (ਪ੍ਰਦੀਪ ਦੰਦਰਾਲਾ)-ਪਟਿਆਲਾ ਦਿਹਾਤੀ ਦੇ ਪਿੰਡ ਦੰਦਰਾਲਾ ਖਰੌੜ ਵਿਖੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਵਲੋਂ ਲੋਕ ਮਿਲਣੀ ਪੋ੍ਗਰਾਮ ਕੀਤਾ ਗਿਆ, ਜਿਸ ਵਿਚ ਉਨ੍ਹਾਂ ਨਗਰ ਵਾਸੀਆਂ ਦੇ ਇਕੱਠ ਨੂੰ ਸੰਬੋਧਨ ਕਰਦਿਆਂ ਆਖਿਆ ਕਿ ਪੰਜਾਬ ਸਰਕਾਰ ਵਲੋਂ ਸੂਬਾ ਵਾਸੀਆਂ ਨਾਲ ਕੀਤੇ ਵਾਅਦੇ ਜਿਵੇਂ ਬਿਜਲੀ, ਨਹਿਰੀ ਪਾਣੀ, 65 ਹਜ਼ਾਰ ਨੌਕਰੀਆਂ, ਸੜਕਾਂ ਦਾ ਨਵੀਨੀਕਰਨ, ਔਰਤਾਂ ਨੂੰ ਹਜ਼ਾਰ ਤੇ ਪੰਦਰਾਂ ਸੌ ਰੁਪਏ, ਨਸ਼ਾ ਵਿਰੋਧੀ ਮੁਹਿੰਮ ਆਦਿ ਇਤਿਹਾਸਕ ਫ਼ੈਸਲੇ ਲਏ ਗਏ ਹਨ, ਜਿਹਨਾਂ ਨੂੰ ਸੂਬੇ ਦੇ ਲੋਕ ਬਹੁਤ ਪਸੰਦ ਕਰ ਰਹੇ ਹਨ।

Ad Position 21
No active advertisement
ਅਜੀਤ ਡੈਸਕ 20-08-2026
ਭਾਦਸੋਂ, 19 ਅਗਸਤ (ਪ੍ਰਦੀਪ ਦੰਦਰਾਲਾ)-ਪਟਿਆਲਾ ਦਿਹਾਤੀ ਦੇ ਪਿੰਡ ਦੰਦਰਾਲਾ ਖਰੌੜ ਵਿਖੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਵਲੋਂ ਲੋਕ ਮਿਲਣੀ ਪੋ੍ਗਰਾਮ ਕੀਤਾ ਗਿਆ, ਜਿਸ ਵਿਚ ਉਨ੍ਹਾਂ ਨਗਰ ਵਾਸੀਆਂ ਦੇ ਇਕੱਠ ਨੂੰ ਸੰਬੋਧਨ ਕਰਦਿਆਂ ਆਖਿਆ ਕਿ ਪੰਜਾਬ ਸਰਕਾਰ ਵਲੋਂ ਸੂਬਾ ਵਾਸੀਆਂ ਨਾਲ ਕੀਤੇ ਵਾਅਦੇ ਜਿਵੇਂ ਬਿਜਲੀ, ਨਹਿਰੀ ਪਾਣੀ, 65 ਹਜ਼ਾਰ ਨੌਕਰੀਆਂ, ਸੜਕਾਂ ਦਾ ਨਵੀਨੀਕਰਨ, ਔਰਤਾਂ ਨੂੰ ਹਜ਼ਾਰ ਤੇ ਪੰਦਰਾਂ ਸੌ ਰੁਪਏ, ਨਸ਼ਾ ਵਿਰੋਧੀ ਮੁਹਿੰਮ ਆਦਿ ਇਤਿਹਾਸਕ ਫ਼ੈਸਲੇ ਲਏ ਗਏ ਹਨ, ਜਿਹਨਾਂ ਨੂੰ ਸੂਬੇ ਦੇ ਲੋਕ ਬਹੁਤ ਪਸੰਦ ਕਰ ਰਹੇ ਹਨ। ਇਸ ਤੋਂ ਇਲਾਵਾ ਉਨ੍ਹਾਂ ਰਾਜ ’ਚ ਸਰਕਾਰ ਰੀਪੀਟ ਹੋਣ ਦੀ ਗੱਲ ਵੀ ਆਖੀ। ਇਸ ਮੌਕੇ ਸਰਪੰਚ ਬੇਅੰਤ ਸਿੰਘ ਖਰੌੜ, ਹਰਪ੍ਰੀਤ ਸਿੰਘ ਭੰਗੂ ਬਲਾਕ ਪ੍ਰਧਾਨ ‘ਆਪ’, ਬਲਾਕ ਸੰਮਤੀ ਮੈਂਬਰ ਮਨਦੀਪ ਕੌਰ, ਸ਼ਲਿੰਦਰ ਸਿੰਘ ਪੰਚ, ਸੰਜੀਤ ਕੁਮਾਰ ਪੰਚ, ਜਸਵੀਰ ਸਿੰਘ ਪੰਚ, ਗੁਰਇਕਬਾਲ ਸਿੰਘ ਪੰਚ, ਗਗਨਦੀਪ ਸਿੰਘ, ਮਲਕੇਸ ਸਿੰਘ ਪ੍ਰਧਾਨ, ਬਹਾਦਰ ਸਿੰਘ ਪ੍ਰਧਾਨ, ਚੇਅਰਮੈਨ ਸਤਨਾਮ ਬਾਤਿਸ਼, ਬਿੱਕਾ ਬੱਤਾ, ਗੌਰਵ ਸ਼ਰਮਾ ਤੋਂ ਇਲਾਵਾ ਸਮੂਹ ਨਗਰ ਵਾਸੀ ਮੌਜੂਦ ਸਨ।
Ad Position 22
No active advertisement
ਪਿਛਲੀ ਖ਼ਬਰ ਫਰਦ ਕੇਂਦਰ ਨਾਭਾ ਦੇ ਕੰਪਿਊਟਰ ਆਪਰੇਟਰਾਂ ਨੇ ਕੀਤੀ ਕਲਮਛੋੜ ਹੜਤਾਲ ਅਗਲੀ ਖ਼ਬਰ ਮੰਗਾਂ ਨੂੰ ਲਟਕਾਉਣ ਦੇ ਵਿਰੋਧ ’ਚ ਪਟਿਆਲਾ ਦੇ ਕੰਪਿਊਟਰ ਅਧਿਆਪਕਾਂ ਵਲੋਂ ਅਰਥੀ ਫੂਕ ਮੁਜ਼ਾਹਰਾ
Ad Position 24