21-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-08-2026

ਪੰਜਾਬ ਬੰਦ ਦੇ ਸੱਦੇ ’ਤੇ ਇਲਾਕੇ ਦੀਆਂ ਮਾਰਕੀਟਾਂ ਰਹੀਆਂ ਬੰਦ

ਭਾਦਸੋਂ, 21 ਅਗਸਤ (ਪ੍ਰਦੀਪ ਦੰਦਰਾਲਾ)-ਪੰਜਾਬ ਬੰਦ ਦੇ ਸੱਦੇ ਨੂੰ ਉਸ ਵੇਲੇ ਭਰਵਾਂ ਹੁੰਗਾਰਾ ਮਿਲਿਆ ਜਦੋਂ ਅੱਜ ਇਲਾਕੇ ਦੀਆਂ ਮਾਰਕੀਟਾਂ ਜਿਵੇਂ ਦਿੱਤੂਪੁਰ, ਲੌਟ, ਸਹੌਲੀ, ਦੰਦਰਾਲਾ ਢੀਂਡਸਾ ਵਿਖੇ ਦੁਕਾਨਾਂ ਵੇਖਣ ਨੂੰ ਬੰਦ ਰਹੀਆਂ। ਇਸ ਤੋਂ ਇਲਾਵਾ ਇਨ੍ਹਾਂ ਮਾਰਕੀਟਾਂ ’ਚ 7 ਵਜੇ ਤੋਂ ਲੈ ਕੇ 2 ਵਜੇ ਤੱਕ ਸਾਰੀਆਂ ਦੁਕਾਨਾਂ ’ਤੇ ਤਾਲਾ ਬੰਦੀ ਵੇਖੀ ਗਈ।

Ad Position 21
No active advertisement
ਅਜੀਤ ਡੈਸਕ 22-08-2026
ਭਾਦਸੋਂ, 21 ਅਗਸਤ (ਪ੍ਰਦੀਪ ਦੰਦਰਾਲਾ)-ਪੰਜਾਬ ਬੰਦ ਦੇ ਸੱਦੇ ਨੂੰ ਉਸ ਵੇਲੇ ਭਰਵਾਂ ਹੁੰਗਾਰਾ ਮਿਲਿਆ ਜਦੋਂ ਅੱਜ ਇਲਾਕੇ ਦੀਆਂ ਮਾਰਕੀਟਾਂ ਜਿਵੇਂ ਦਿੱਤੂਪੁਰ, ਲੌਟ, ਸਹੌਲੀ, ਦੰਦਰਾਲਾ ਢੀਂਡਸਾ ਵਿਖੇ ਦੁਕਾਨਾਂ ਵੇਖਣ ਨੂੰ ਬੰਦ ਰਹੀਆਂ। ਇਸ ਤੋਂ ਇਲਾਵਾ ਇਨ੍ਹਾਂ ਮਾਰਕੀਟਾਂ ’ਚ 7 ਵਜੇ ਤੋਂ ਲੈ ਕੇ 2 ਵਜੇ ਤੱਕ ਸਾਰੀਆਂ ਦੁਕਾਨਾਂ ’ਤੇ ਤਾਲਾ ਬੰਦੀ ਵੇਖੀ ਗਈ।
Ad Position 22
No active advertisement
ਪਿਛਲੀ ਖ਼ਬਰ ਜ਼ਿਲ੍ਹਾ ਪਟਿਆਲਾ ’ਚ ਪੰਜਾਬ ਬੰਦ ਨੂੰ ਮਿਲਿਆ ਭਰਵਾਂ ਹੁੰਗਾਰਾ ਅਗਲੀ ਖ਼ਬਰ ਰਾਜਪੁਰਾ ’ ਚ ਬੰਦ ਨੂੰ ਮਿਲਿਆ ਭਰਵਾਂ ਹੁੰਗਾਰਾ
Ad Position 24