22-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-08-2026

ਇਟਲੀ ਭੇਜਣ ਦਾ ਝਾਂਸਾ ਦੇ ਕੇ ਠੱਗੇ 3 ਲੱਖ

ਪਟਿਆਲਾ, 22 ਅਗਸਤ (ਮਨਦੀਪ ਸਿੰਘ ਖਰੌੜ)-ਇੱਥੋਂ ਦੇ ਵਿਅਕਤੀ ਨੂੰ ਇਟਲੀ ਭੇਜਣ ਦਾ ਝਾਂਸਾ ਦੇ ਕੇ ਉਸ ਤੋਂ 3 ਲੱਖ ਰੁਪਏ ਲੈਣ ਦੇ ਮਾਮਲੇ ਵਿਚ ਥਾਣਾ ਕੋਤਵਾਲੀ ਦੀ ਪੁਲਿਸ ਨੇ ਹਰਵਿੰਦਰ ਸਿੰਘ ਤੇ ਇਕ ਔਰਤ ਵਾਸੀਆਨ ਮੋਹਾਲੀ ਖ਼ਿਲਾਫ਼ ਕੇਸ ਦਰਜ ਕਰ ਲਿਆ ਹੈ। ਉਕਤ ਸ਼ਿਕਾਇਤ ਅਨਿਲ ਕਪੂਰ ਵਾਸੀ ਪਟਿਆਲਾ ਨੇ ਪੁਲਿਸ ਕੋਲ ਦਰਜ ਕਰਵਾਈ ਕਿ ਉਕਤ ਮੁਲਜਮਾਂ ਨੇ ਉਨ੍ਹਾਂ ਦੇ ਲੜਕੇ ਨੂੰ ਇਟਲੀ ਭੇਜਣ ਦਾ ਝਾਂਸਾ ਦੇ ਕੇ 3 ਲੱਖ ਰੁਪਏ ਲਏ ਪਰ ਬਾਅਦ ਵਿਚ ਨਾ ਤਾਂ ਲੜਕੇ ਇਟਲੀ ਭੇਜਿਆ ਤੇ ਨਾ ਹੀ ਦਿੱਤੀ ਰਕਮ ਵਾਪਿਸ ਕੀਤੀ।

Ad Position 21
No active advertisement
ਅਜੀਤ ਡੈਸਕ 23-08-2026
ਪਟਿਆਲਾ, 22 ਅਗਸਤ (ਮਨਦੀਪ ਸਿੰਘ ਖਰੌੜ)-ਇੱਥੋਂ ਦੇ ਵਿਅਕਤੀ ਨੂੰ ਇਟਲੀ ਭੇਜਣ ਦਾ ਝਾਂਸਾ ਦੇ ਕੇ ਉਸ ਤੋਂ 3 ਲੱਖ ਰੁਪਏ ਲੈਣ ਦੇ ਮਾਮਲੇ ਵਿਚ ਥਾਣਾ ਕੋਤਵਾਲੀ ਦੀ ਪੁਲਿਸ ਨੇ ਹਰਵਿੰਦਰ ਸਿੰਘ ਤੇ ਇਕ ਔਰਤ ਵਾਸੀਆਨ ਮੋਹਾਲੀ ਖ਼ਿਲਾਫ਼ ਕੇਸ ਦਰਜ ਕਰ ਲਿਆ ਹੈ। ਉਕਤ ਸ਼ਿਕਾਇਤ ਅਨਿਲ ਕਪੂਰ ਵਾਸੀ ਪਟਿਆਲਾ ਨੇ ਪੁਲਿਸ ਕੋਲ ਦਰਜ ਕਰਵਾਈ ਕਿ ਉਕਤ ਮੁਲਜਮਾਂ ਨੇ ਉਨ੍ਹਾਂ ਦੇ ਲੜਕੇ ਨੂੰ ਇਟਲੀ ਭੇਜਣ ਦਾ ਝਾਂਸਾ ਦੇ ਕੇ 3 ਲੱਖ ਰੁਪਏ ਲਏ ਪਰ ਬਾਅਦ ਵਿਚ ਨਾ ਤਾਂ ਲੜਕੇ ਇਟਲੀ ਭੇਜਿਆ ਤੇ ਨਾ ਹੀ ਦਿੱਤੀ ਰਕਮ ਵਾਪਿਸ ਕੀਤੀ। ਜਿਸ ਆਧਾਰ ’ਤੇ ਪੁਲਿਸ ਨੇ ਉਕਤ ਵਿਅਕਤੀਆਂ ਖ਼ਿਲਾਫ਼ ਕੇਸ ਦਰਜ ਕਰਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।
Ad Position 22
No active advertisement
ਪਿਛਲੀ ਖ਼ਬਰ ਸਮਾਗਮ ’ਚ ਪਹੁੰਚ ਕੇ ਲੜਕੀ ਦਾ ਤੁੜਵਾਇਆ ਵਿਆਹ ਅਗਲੀ ਖ਼ਬਰ ਲੜਕੀ ਨਾਲ ਅਸ਼ਲੀਲ ਹਰਕਤਾਂ ਕਰਨ ਦੇ ਦੋਸ਼ ’ਚ ਨੌਜਵਾਨ ’ਤੇ ਮਾਮਲਾ ਦਰਜ
Ad Position 24