23-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-08-2026

ਗੁਰਦੁਆਰਾ ਰੋੜੇਵਾਲ ਸਾਹਿਬ ਵਿਖੇ ਦਸਮੀ ਦਾ ਦਿਹਾੜਾ ਮਨਾਇਆ

ਭਾਦਸੋਂ, 22 ਅਗਸਤ (ਪ੍ਰਦੀਪ ਦੰਦਰਾਲਾ)-ਸੰਤ ਬਾਵਾ ਪੂਰਨ ਦਾਸ ਦੇ ਤਪ ਅਸਥਾਨ ਫਕੀਰੋਂ ਕੇ ਬਖਸ਼ਿਸ਼-ਏ -ਤਖਤ ਗੁਰਦੁਆਰਾ ਗੁਫਾਸਰ ਰੋੜੇਵਾਲ ਸਾਹਿਬ ਵਿਖੇ ਦਸਮੀ ਦਾ ਦਿਹਾੜਾ ਗੱਦੀ ਨਸ਼ੀਨ ਬਾਬਾ ਗੁਰਚਰਨ ਸਿੰਘ ਦੀ ਅਗਵਾਈ ’ਚ ਸ਼ਰਧਾ ਭਾਵਨਾ ਨਾਲ ਮਨਾਇਆ। ਇਸ ਸਮੇਂ ਬਾਬਾ ਗੁਰਚਰਨ ਸਿੰਘ ਨੇ ਸੰਗਤਾਂ ਨੂੰ ਗੁਰਬਾਣੀ ਨਾਲ ਜੋੜਦਿਆਂ ਸੇਵਾ-ਸਿਮਰਨ ਦੇ ਧਾਰਨੀ ਬਣਨ ਲਈ ਪ੍ਰੇਰਿਆ।

Ad Position 21
No active advertisement
ਅਜੀਤ ਡੈਸਕ 23-08-2026
ਭਾਦਸੋਂ, 22 ਅਗਸਤ (ਪ੍ਰਦੀਪ ਦੰਦਰਾਲਾ)-ਸੰਤ ਬਾਵਾ ਪੂਰਨ ਦਾਸ ਦੇ ਤਪ ਅਸਥਾਨ ਫਕੀਰੋਂ ਕੇ ਬਖਸ਼ਿਸ਼-ਏ -ਤਖਤ ਗੁਰਦੁਆਰਾ ਗੁਫਾਸਰ ਰੋੜੇਵਾਲ ਸਾਹਿਬ ਵਿਖੇ ਦਸਮੀ ਦਾ ਦਿਹਾੜਾ ਗੱਦੀ ਨਸ਼ੀਨ ਬਾਬਾ ਗੁਰਚਰਨ ਸਿੰਘ ਦੀ ਅਗਵਾਈ ’ਚ ਸ਼ਰਧਾ ਭਾਵਨਾ ਨਾਲ ਮਨਾਇਆ। ਇਸ ਸਮੇਂ ਬਾਬਾ ਗੁਰਚਰਨ ਸਿੰਘ ਨੇ ਸੰਗਤਾਂ ਨੂੰ ਗੁਰਬਾਣੀ ਨਾਲ ਜੋੜਦਿਆਂ ਸੇਵਾ-ਸਿਮਰਨ ਦੇ ਧਾਰਨੀ ਬਣਨ ਲਈ ਪ੍ਰੇਰਿਆ। ਇਸ ਮੌਕੇ ਰਣਬੀਰ ਸਿੰਘ ਖੱਟੜਾ ਆਈ. ਜੀ., ਲਖਵੀਰ ਸਿੰਘ ਲੌਟ ਮੀਤ ਪ੍ਰਧਾਨ ਸ਼੍ਰੋਮਣੀ ਅਕਾਲੀ ਦਲ, ਐਡਵੋਕੇਟ ਸਤਬੀਰ ਸਿੰਘ ਖੱਟੜਾ ਹਲਕਾ ਇੰਚਾਰਜ ਪਟਿਆਲਾ ਦਿਹਾਤੀ, ਬਲਵਿੰਦਰ ਸਿੰਘ ਕੰਗ ਸਰਪੰਚ, ਜਥੇਦਾਰ ਸੁਖਦੇਵ ਸਿੰਘ ਸੰਗਤਪੁਰਾ, ਸੁਖਦੀਪ ਸਿੰਘ ਟੋਡਰਮਾਜਰਾ ਮੁਹਾਲੀ, ਸਾਹਿਬ ਸਿੰਘ ਕੰਗ, ਗੁਰਬਾਜ ਸਿੰਘ ਸੇਖੋਂ ਐਮ. ਡੀ., ਅਮਰੀਕ ਸਿੰਘ ਸਿਊਨਾ, ਨੰਬਰਦਾਰ ਸੁਖਵਿੰਦਰ ਸਿੰਘ, ਗੁਰਮੀਤ ਸਿੰਘ ਕਾਲਾ, ਨੰਬਰਦਾਰ ਜਗਤਾਰ ਸਿੰਘ, ਨਰਿੰਦਰਜੀਤ ਸਿੰਘ ਗਿੱਲ ਲੰਗ, ਮਨਜੀਤ ਸਿੰਘ ਕਾਠਮੱਠੀ, ਗਿਆਨੀ ਭਜਨ ਸਿੰਘ, ਯਾਦਵਿੰਦਰ ਸਿੰਘ ਪਟਿਆਲਾ, ਬੁੱਧ ਸਿੰਘ ਦਿਆਗੜ, ਐਡਵੋਕੇਟ ਜਤਿੰਦਰ ਸਿੰਘ, ਸਾਹਿਬ ਸਿੰਘ ਰੋੜੇਵਾਲ, ਚਰਨਜੀਤ ਸਿੰਘ ਟਿਵਾਣਾ, ਬਲਜੀਤ ਸਿੰਘ ਰੋੜੇਵਾਲ, ਦਰਸ਼ਨ ਸਿੰਘ ਪੰਚ, ਗੁਰਜੰਟ ਸਿੰਘ ਸੇਖੋਂ, ਗੁਰਤੇਜ ਸਿੰਘ ਸਿੱਧੂਵਾਲ, ਜੱਗੀ ਲੰਗ, ਹਰਵਿੰਦਰ ਸਿੰਘ ਤੋਂ ਇਲਾਵਾ ਵੱਡੀ ਗਿਣਤੀ ’ਚ ਸੰਗਤਾਂ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਸਨੌਰ ’ਚ ਸ਼ਿਆਮ ਪਰਿਵਾਰ ਦੀ ਵੱਡੀ ਪਹਿਲ, ਲੋੜਵੰਦ ਪਰਿਵਾਰਾਂ ਦੀਆਂ ਧੀਆਂ ਦੇ ਵਿਆਹਾਂ ਲਈ ਸੱਦਾ ਅਗਲੀ ਖ਼ਬਰ ਹੀਰਾ ਇਨਕਲੇਵ ਪੁੱਡਾ ਵਿਖੇ ਤੀਆਂ ਦਾ ਮੇਲਾ ਮਨਾਇਆ
Ad Position 24