26-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-08-2026

ਜ਼ਿਲ੍ਹਾ ਸਕੂਲ ਟੂਰਨਾਮੈਂਟ ’ਚ ਲੜਕਿਆਂ ਦੇ ਜੂਡੋ ਮੁਕਾਬਲੇ ਕਰਵਾਏ

ਪਟਿਆਲਾ, 25 ਅਗਸਤ (ਧਰਮਿੰਦਰ ਸਿੰਘ ਸਿੱਧੂ)-ਜ਼ਿਲ੍ਹਾ ਸਿੱਖਿਆ ਅਫਸਰ ਸ਼ਾਲੂ ਮਹਿਰਾ ਦੀ ਯੋਗ ਅਗਵਾਈ ਤੇ ਉਪ ਜਿਲ੍ਹਾ ਸਿੱਖਿਆ ਅਫਸਰ ਡਾ. ਰਵਿੰਦਰਪਾਲ ਸ਼ਰਮਾਂ ਦੇ ਦਿਸ਼ਾ ਨਿਰਦੇਸ਼ ਅਨੁਸਾਰ ਅਤੇ ਜ਼ਿਲ੍ਹਾ ਸਪੋਰਟਸ ਕੋਆਰਡੀਨੇਟਰ ਡਾ.

Ad Position 21
No active advertisement
ਅਜੀਤ ਡੈਸਕ 26-08-2026
ਪਟਿਆਲਾ, 25 ਅਗਸਤ (ਧਰਮਿੰਦਰ ਸਿੰਘ ਸਿੱਧੂ)-ਜ਼ਿਲ੍ਹਾ ਸਿੱਖਿਆ ਅਫਸਰ ਸ਼ਾਲੂ ਮਹਿਰਾ ਦੀ ਯੋਗ ਅਗਵਾਈ ਤੇ ਉਪ ਜਿਲ੍ਹਾ ਸਿੱਖਿਆ ਅਫਸਰ ਡਾ. ਰਵਿੰਦਰਪਾਲ ਸ਼ਰਮਾਂ ਦੇ ਦਿਸ਼ਾ ਨਿਰਦੇਸ਼ ਅਨੁਸਾਰ ਅਤੇ ਜ਼ਿਲ੍ਹਾ ਸਪੋਰਟਸ ਕੋਆਰਡੀਨੇਟਰ ਡਾ. ਦਲਜੀਤ ਸਿੰਘ ਤੇ ਜ਼ਿਲ੍ਹਾ ਸਕੂਲ ਟੂਰਨਾਮੈਂਟ ਕਮੇਟੀ ਦੇ ਸਕੱਤਰ ਚਰਨਜੀਤ ਸਿੰਘ ਭੁੱਲਰ ਦੇ ਤਾਲਮੇਲ ਨਾਲ ਅੰਡਰ 14/17/19 ਲੜਕਿਆਂ ਦੇ ਜੂਡੋ ਦੇ ਮੁਕਾਬਲੇ ਸਾਹਿਬ ਨਗਰ ਥੇੜੀ ਵਿਖੇ ਕਰਵਾਏ ਗਏ। ਇਸ ਮੌਕੇ ਸੁਰਜੀਤ ਸਿੰਘ ਵਾਲੀਆ ਜੂਡੋ ਕੋਚ, ਡਾ. ਮਨਦੀਪ ਕੁਮਾਰ, ਰਣਜੀਤ ਸਿੰਘ, ਅਰੁਣ ਕੁਮਾਰ, ਤੇਜਿੰਦਰ ਸਿੰਘ ਤੇਜ਼ੀ ਏ. ਐਸ. ਆਈ. ਪੰਜਾਬ ਪੁਲਿਸ, ਮੌਂਟੀ ਕੋਚ ਜੁੂਡੋ, ਰਜਨੀ ਠਾਕੁਰ ਤੇ ਜਸਵਿੰਦਰ ਸਿੰਘ ਪ੍ਰੈੱਸ ਇੰਚਾਰਜ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਲੋਕ ਮਿਲਣੀ ਦੌਰਾਨ ਚੇਅਰਮੈਨ ਜੱਸੀ ਸੋਹੀਆਂ ਵਾਲਾ ਨੇ ਲੋਕਾਂ ਨੂੰ ‘ਆਪ’ ਸਰਕਾਰ ਦੇ ਕੀਤੇ ਕੰਮਾਂ ਬਾਰੇ ਚਾਨਣਾ ਪਾਇਆ ਅਗਲੀ ਖ਼ਬਰ ਪਟੇਲ ਕਾਲਜ ਵਲੋਂ ਕਰੀਅਰ ਕਾਊਂਸਲਿੰਗ ਵਰਕਸ਼ਾਪ ਕਰਵਾਈ
Ad Position 24