25-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-08-2026

ਸੁਧੀਰ ਕੱਕੜ ‘ਅਪਣਾ ਭਾਰਤੀ ਸਨਾਤਨ ਪਾਰਟੀ’ ਪੰਜਾਬ ਦੇ ਪ੍ਰਧਾਨ ਬਣੇ

ਖਮਾਣੋਂ, 25 ਅਗਸਤ (ਜੋਗਿੰਦਰ ਪਾਲ)-ਆਪਣਾ ਭਾਰਤੀ ਸਨਾਤਨ ਪਾਰਟੀ ਵਲੋਂ ਪਾਰਟੀ ਦੇ ਕੰਮਾਂ ਵਿਚ ਤੇਜ਼ੀ ਲਿਆਉਣ ਤੇ ਸੰਗਠਨ ਨੂੰ ਹੋਰ ਮਜ਼ਬੂਤ ਕਰਨ ਦੇ ਉਦੇਸ਼ ਨਾਲ ਸੁਧੀਰ ਕੱਕੜ ਨੂੰ ਪੰਜਾਬ ਦਾ ਪ੍ਰਧਾਨ ਨਿਯੁਕਤ ਕੀਤਾ ਗਿਆ ਹੈ। ਪਾਰਟੀ ਦੇ ਸੰਸਥਾਪਕ ਤੇ ਰਾਸ਼ਟਰੀ ਪ੍ਰਧਾਨ ਸ਼ੇਸ਼ਧਰ ਪਾਂਡੇ ਨੇ ਜਾਰੀ ਬਿਆਨ ਵਿਚ ਕਿਹਾ ਕਿ ਸ੍ਰੀ ਕੱਕੜ ਦੇ ਵਿਵਹਾਰ, ਕੁਸ਼ਲਤਾ, ਸਮਾਜ ਸੇਵਾ ਦੀ ਭਾਵਨਾ ਨੂੰ ਧਿਆਨ ਵਿਚ ਰੱਖਦਿਆਂ ਉਨ੍ਹਾਂ ਨੂੰ ਇਹ ਜ਼ਿੰਮੇਵਾਰੀ ਸੌਂਪੀ ਗਈ ਹੈ।

Ad Position 21
No active advertisement
ਅਜੀਤ ਡੈਸਕ 26-08-2026
ਖਮਾਣੋਂ, 25 ਅਗਸਤ (ਜੋਗਿੰਦਰ ਪਾਲ)-ਆਪਣਾ ਭਾਰਤੀ ਸਨਾਤਨ ਪਾਰਟੀ ਵਲੋਂ ਪਾਰਟੀ ਦੇ ਕੰਮਾਂ ਵਿਚ ਤੇਜ਼ੀ ਲਿਆਉਣ ਤੇ ਸੰਗਠਨ ਨੂੰ ਹੋਰ ਮਜ਼ਬੂਤ ਕਰਨ ਦੇ ਉਦੇਸ਼ ਨਾਲ ਸੁਧੀਰ ਕੱਕੜ ਨੂੰ ਪੰਜਾਬ ਦਾ ਪ੍ਰਧਾਨ ਨਿਯੁਕਤ ਕੀਤਾ ਗਿਆ ਹੈ। ਪਾਰਟੀ ਦੇ ਸੰਸਥਾਪਕ ਤੇ ਰਾਸ਼ਟਰੀ ਪ੍ਰਧਾਨ ਸ਼ੇਸ਼ਧਰ ਪਾਂਡੇ ਨੇ ਜਾਰੀ ਬਿਆਨ ਵਿਚ ਕਿਹਾ ਕਿ ਸ੍ਰੀ ਕੱਕੜ ਦੇ ਵਿਵਹਾਰ, ਕੁਸ਼ਲਤਾ, ਸਮਾਜ ਸੇਵਾ ਦੀ ਭਾਵਨਾ ਨੂੰ ਧਿਆਨ ਵਿਚ ਰੱਖਦਿਆਂ ਉਨ੍ਹਾਂ ਨੂੰ ਇਹ ਜ਼ਿੰਮੇਵਾਰੀ ਸੌਂਪੀ ਗਈ ਹੈ। ਪਾਰਟੀ ਹਾਈਕਮਾਨ ਨੇ ਆਸ ਪ੍ਰਗਟ ਕੀਤੀ ਕਿ ਸੁਧੀਰ ਕੱਕੜ ਪਾਰਟੀ ਦੀਆਂ ਨੀਤੀਆਂ ਨੂੰ ਪੰਜਾਬ ਦੇ ਲੋਕਾਂ ਤੱਕ ਪਹੁੰਚਾਉਣ ਤੇ ਸੰਗਠਨ ਨੂੰ ਮਜ਼ਬੂਤ ਕਰਨ ਲਈ ਆਪਣੀ ਅਹਿਮ ਭੂਮਿਕਾ ਨਿਭਾਉਣਗੇ। ਸੁਧੀਰ ਕੱਕੜ ਨੇ ਕਿਹਾ ਕਿ ਉਹ ਪਾਰਟੀ ਵਲੋਂ ਦਿੱਤੀ ਇਸ ਜ਼ਿੰਮੇਵਾਰੀ ਨੂੰ ਪੂਰੀ ਇਮਾਨਦਾਰੀ ਤੇ ਤਨਦੇਹੀ ਨਾਲ ਨਿਭਾਉਣਗੇ।
Ad Position 22
No active advertisement
ਪਿਛਲੀ ਖ਼ਬਰ ਬੀਬੀ ਲੂੰਬਾ ਤੇ ਡੀ. ਟੀ. ਓ. ਕਰਨ ਸਿੰਘ ਨੇ ਮੁੱਖ ਮੰਤਰੀ ਦੀ ਰੈਲੀ ਨੂੰ ਕਾਮਯਾਬ ਕਰਨ ਲਈ ਲੋਕਾਂ ਦਾ ਕੀਤਾ ਧੰਨਵਾਦ ਅਗਲੀ ਖ਼ਬਰ ਦੇਸ਼ ਭਗਤ ਯੂਨੀਵਰਸਿਟੀ ਵਿਖੇ ‘ਦੀਕਸ਼ਾਰੰਭ’ ਪ੍ਰੋਗਰਾਮ ਨਾਲ ਨਵੇਂ ਵਿਦਿਆਰਥੀਆਂ ਦਾ ਸਵਾਗਤ
Ad Position 24