28-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 28-08-2026

ਪਟਿਆਲਾ ’ਚ ਗੁਰ ਹਰ ਸਹਾਇ ਕਾਲੋਨੀ ਵੈਲਫੇਅਰ ਕਮੇਟੀ ਦਾ ਗਠਨ

ਪਟਿਆਲਾ, 27 ਅਗਸਤ (ਧਰਮਿੰਦਰ ਸਿੰਘ ਸਿੱਧੂ)-ਪਟਿਆਲਾ ਦੇ ਚੌਰਾਂ ਪਿੰਡ ਦੇ ਨਾਲ ਲੱਗਦੀ ਗੁਰੂ ਹਰ ਸਹਾਇ ਕਲੋਨੀ ਦੇ ਵਸਨੀਕਾਂ ਵਲੋਂ ਆਪਣੇ ਇਲਾਕੇ ਦੇ ਵਿਕਾਸ ਕਾਰਜਾਂ ਅਤੇ ਪੇਸ਼ ਆ ਰਹੀਆਂ ਵੱਖ-ਵੱਖ ਤਰ੍ਹਾਂ ਦੀਆਂ ਸਮੱਸਿਆਵਾਂ ਨੂੰ ਹੱਲ ਕਰਵਾਉਣ ਲਈ ਗੁਰੂ ਹਰ ਸਹਾਇ ਕਲੋਨੀ ਵੈਲਫੇਅਰ ਕਮੇਟੀ ਦਾ ਗਠਨ ਕੀਤਾ ਗਿਆ । ਇਸ ਮੀਟਿੰਗ ਵਿਚ ਰਿਸ਼ੀ ਕਲੋਨੀ ਦੇ ਸਰਪੰਚ ਗੁਰਪ੍ਰੀਤ ਸਿੰਘ ਸਰਵਾਰਾ ਵਿਸ਼ੇਸ਼ ਤੌਰ ’ਤੇ ਪਹੁੰਚੇ ਤੇ ਉਨ੍ਹਾਂ ਦੀ ਅਗਵਾਈ ਵਿਚ ਇਲਾਕਾ ਵਾਸੀਆਂ ਵਲੋਂ ਗੁਰੂ ਹਰ ਸਹਾਇ ਕਲੋਨੀ ਵੈਲਫ਼ੇਅਰ ਕਮੇਟੀ ਦਾ ਗਠਨ ਕਰਦਿਆਂ ਸਰਬਸੰਮਤੀ ਦੇ ਨਾਲ ਭਗਵੰਤ ਸਿੰਘ ਸਿੱਧੂ ਨੂੰ ਪ੍ਰਧਾਨ ਨਿਯੁਕਤ ਕੀਤਾ ਗਿਆ।

Ad Position 21
No active advertisement
ਅਜੀਤ ਡੈਸਕ 28-08-2026
ਪਟਿਆਲਾ, 27 ਅਗਸਤ (ਧਰਮਿੰਦਰ ਸਿੰਘ ਸਿੱਧੂ)-ਪਟਿਆਲਾ ਦੇ ਚੌਰਾਂ ਪਿੰਡ ਦੇ ਨਾਲ ਲੱਗਦੀ ਗੁਰੂ ਹਰ ਸਹਾਇ ਕਲੋਨੀ ਦੇ ਵਸਨੀਕਾਂ ਵਲੋਂ ਆਪਣੇ ਇਲਾਕੇ ਦੇ ਵਿਕਾਸ ਕਾਰਜਾਂ ਅਤੇ ਪੇਸ਼ ਆ ਰਹੀਆਂ ਵੱਖ-ਵੱਖ ਤਰ੍ਹਾਂ ਦੀਆਂ ਸਮੱਸਿਆਵਾਂ ਨੂੰ ਹੱਲ ਕਰਵਾਉਣ ਲਈ ਗੁਰੂ ਹਰ ਸਹਾਇ ਕਲੋਨੀ ਵੈਲਫੇਅਰ ਕਮੇਟੀ ਦਾ ਗਠਨ ਕੀਤਾ ਗਿਆ । ਇਸ ਮੀਟਿੰਗ ਵਿਚ ਰਿਸ਼ੀ ਕਲੋਨੀ ਦੇ ਸਰਪੰਚ ਗੁਰਪ੍ਰੀਤ ਸਿੰਘ ਸਰਵਾਰਾ ਵਿਸ਼ੇਸ਼ ਤੌਰ ’ਤੇ ਪਹੁੰਚੇ ਤੇ ਉਨ੍ਹਾਂ ਦੀ ਅਗਵਾਈ ਵਿਚ ਇਲਾਕਾ ਵਾਸੀਆਂ ਵਲੋਂ ਗੁਰੂ ਹਰ ਸਹਾਇ ਕਲੋਨੀ ਵੈਲਫ਼ੇਅਰ ਕਮੇਟੀ ਦਾ ਗਠਨ ਕਰਦਿਆਂ ਸਰਬਸੰਮਤੀ ਦੇ ਨਾਲ ਭਗਵੰਤ ਸਿੰਘ ਸਿੱਧੂ ਨੂੰ ਪ੍ਰਧਾਨ ਨਿਯੁਕਤ ਕੀਤਾ ਗਿਆ। ਇਸੇ ਤਰ੍ਹਾਂ ਚਰਨਜੀਤ ਬਾਤਿਸ਼ ਉਰਫ਼ (ਚੰਨੀ) ਨੂੰ ਵਾਈਸ ਪ੍ਰਧਾਨ ਨਿਯੁਕਤ ਕੀਤਾ ਗਿਆ, ਦਲਜੀਤ ਸਿੰਘ ਨੂੰ ਸੈਕਟਰੀ, ਅਜੇ ਕੁਮਾਰ ਬਾਂਸਲ ਖਜ਼ਾਨਚੀ ਅਤੇ ਤੇਜਿੰਦਰ ਸਿੰਘ ਚੰਦੀ ਨੂੰ ਪ੍ਰੈਸ ਸਕੱਤਰ ਨਿਯੁਕਤ ਕੀਤਾ ਗਿਆ। ਇਸ ਤੋਂ ਇਲਾਵਾ ਕਮੇਟੀ ਵਲੋਂ ਮਲਿੰਦਰ ਸਿੰਘ ਚੀਮਾ, ਬਲਕਾਰ ਸਿੰਘ, ਮਹਿੰਦਰ ਸਿੰਘ ਮਨਜੀਤ ਸਿੰਘ, ਪਰਮਿੰਦਰ ਸਿੰਘ ਕਾਕਾ, ਰੋਹਿਤ ਠਾਕੁਰ, ਨਰਿੰਦਰ ਸਿੰਘ ਬੰਟੀ, ਰਜਿੰਦਰ ਠਾਕੁਰ, ਕਰਨੈਲ ਸਿੰਘ, ਸ਼ੇਰ ਬਹਾਦਰ, ਬਲਕਾਰ ਸਿੰਘ ਅਤੇ ਜੇ.ਪੀ.ਕੇ. ਗੁਪਤਾ ਨੂੰ ਮੈਂਬਰ ਨਿਯੁਕਤ ਕੀਤਾ ਗਿਆ। ਇਸ ਮੌਕੇ ਗੁਰ ਹਰ ਸਹਾਇ ਕਲੋਨੀ ਵੈਲਫੇਅਰ ਕਮੇਟੀ ਦੇ ਨਵ-ਨਿਯੁਕਤ ਪ੍ਰਧਾਨ ਭਗਵੰਤ ਸਿੰਘ ਸਿੱਧੂ ਨੇ ਆਖਿਆ ਕੀ ਜੋ ਵੀ ਉਨਾਂ ਨੂੰ ਜ਼ਿੰਮੇਵਾਰੀ ਦਿੱਤੀ ਗਈ ਹੈ ਉਸ ਨੂੰ ਉਹ ਤਨਦੇਹੀ ਤੇ ਇਮਾਨਦਾਰੀ ਨਾਲ ਨਿਭਾਉਣਗੇ।
Ad Position 22
No active advertisement
ਪਿਛਲੀ ਖ਼ਬਰ ਭਾਈ ਅੰਮ੍ਰਿਤਪਾਲ ਸਿੰਘ ਖ਼ਾਲਸਾ ਖ਼ਿਲਾਫ਼ ਬਿਆਨ ਦੇਣ ਵਾਲੇ ਸੁਖਬੀਰ ਸਿੰਘ ਬਾਦਲ ਪਹਿਲਾਂ ਆਪਣੀ ਪੀੜ੍ਹੀ ਥੱਲੇ ਸੋਟਾ ਫੇਰਨ-... ਅਗਲੀ ਖ਼ਬਰ ਪਟਿਆਲਾ ਵਿਖੇ ਮੁਲਾਜ਼ਮਾਂ ਤੇ ਪੈਨਸ਼ਨਰਾਂ ਵਲੋਂ ਰੋਸ ਮਾਰਚ ਕਰਕੇ ਦਿੱਤਾ ਮਹਾਂ ਹੜਤਾਲ ਨੂੰ ਸਮਰਥਨ
Ad Position 24