30-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 30-08-2026

ਪੰਜਾਬ ਸਰਕਾਰ ਮੁਲਾਜ਼ਮਾਂ ਨਾਲ ਕੀਤੇ ਵਾਅਦਿਆਂ ਤੋਂ ਮੁਕਰੀ-ਚੱਠਾ

ਭਾਦਸੋਂ, 29 ਅਗਸਤ (ਪ੍ਰਦੀਪ ਦੰਦਰਾਲਾ)-ਪਿਛਲੇ ਦਿਨੀਂ ਮੁਲਾਜਮਾਂ ਵਲੋਂ ਪੰਜਾਬ ਪੱਧਰ ’ਤੇ ਹਜ਼ਾਰਾਂ ਹੀ ਥਾਵਾਂ ’ਤੇ ਰੋਸ ਮੁਜ਼ਹਾਰਾ ਕਰਦਿਆਂ ਪੰਜਾਬ ਸਰਕਾਰ ਦੇ ਅਰਥੀ ਫੂਕ ਮੁਜ਼ਾਹਰੇ ਕੀਤੇ ਗਏ ਕਿਉਂਕਿ ਚੋਣਾਂ ਵੇਲੇ ਕੀਤੇ ਵਾਅਦਿਆਂ ਤੇ ਮੰਗਾਂ ਤੋਂ ਪੰਜਾਬ ਸਰਕਾਰ ਮੁਨਕਰ ਹੋ ਚੁੱਕੀ ਹੈ। 16 ਫੀਸਦੀ ਡੀ.

Ad Position 21
No active advertisement
ਅਜੀਤ ਡੈਸਕ 30-08-2026
ਭਾਦਸੋਂ, 29 ਅਗਸਤ (ਪ੍ਰਦੀਪ ਦੰਦਰਾਲਾ)-ਪਿਛਲੇ ਦਿਨੀਂ ਮੁਲਾਜਮਾਂ ਵਲੋਂ ਪੰਜਾਬ ਪੱਧਰ ’ਤੇ ਹਜ਼ਾਰਾਂ ਹੀ ਥਾਵਾਂ ’ਤੇ ਰੋਸ ਮੁਜ਼ਹਾਰਾ ਕਰਦਿਆਂ ਪੰਜਾਬ ਸਰਕਾਰ ਦੇ ਅਰਥੀ ਫੂਕ ਮੁਜ਼ਾਹਰੇ ਕੀਤੇ ਗਏ ਕਿਉਂਕਿ ਚੋਣਾਂ ਵੇਲੇ ਕੀਤੇ ਵਾਅਦਿਆਂ ਤੇ ਮੰਗਾਂ ਤੋਂ ਪੰਜਾਬ ਸਰਕਾਰ ਮੁਨਕਰ ਹੋ ਚੁੱਕੀ ਹੈ। 16 ਫੀਸਦੀ ਡੀ. ਏ. ਦੇਣ ਦਾ ਫੈਸਲਾ ਹਾਈ ਕੋਰਟ ਵਲੋਂ ਕੀਤਾ ਗਿਆ ਹੈ ਉਸ ਤੋਂ ਪੰਜਾਬ ਵਿਚਲੀ ਆਮ ਆਦਮੀ ਪਾਰਟੀ ਦੀ ਸਰਕਾਰ ਭੱਜ ਰਹੀ ਹੈ। ਇਹ ਪ੍ਰਗਟਾਵਾ ਪਟਿਆਲਾ ਦਿਹਾਤੀ ਦੇ ਸ਼੍ਰੋਮਣੀ ਅਕਾਲੀ ਦਲ ਦੇ ਆਗੂ ਜਸਪਾਲ ਸਿੰਘ ਬਿੱਟੂ ਚੱਠਾ ਨੇ ਇਥੇ ਗੱਲਬਾਤ ਕਰਦਿਆਂ ਆਖਿਆ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਮੁਲਾਜ਼ਮਾਂ ਨਾਲ ਸ਼ਰੇਆਮ ਧੱਕੇਸ਼ਾਹੀ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਮੁਲਾਜ਼ਮ ਮੰਗਾਂ ਲਈ ਉਨ੍ਹਾਂ ਨਾਲ ਮੋਢੇ ਨਾਲ ਮੋਢਾ ਜੋੜ ਕੇ ਖੜ੍ਹੇਗੀ। ਇਸ ਮੌਕੇ ਪ੍ਰਧਾਨ ਪਵਨ ਘਈ, ਜਸਪਾਲ ਸਿੰਘ ਕਾਲਾ ਤੇ ਹੋਰ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਜ਼ਿਲ੍ਹਾ ਪੱਧਰੀ ਲਾਅਨ ਟੈਨਿਸ ਮੁਕਾਬਲਿਆਂ ਵਿਚ ਜ਼ੋਨ ਪਟਿਆਲਾ-2 ਨੇ ਜਿੱਤੇ ਚਾਰ ਸੋਨ ਤੇ ਇਕ ਚਾਂਦੀ ਦਾ ਤਗਮਾ ਅਗਲੀ ਖ਼ਬਰ ਜ਼ਿਲ੍ਹਾ ਸਕੂਲ ਟੂਰਨਾਮੈਂਟ ਕਮੇਟੀ ਨੇ ਕੌਮੀ ਖੇਡ ਦਿਵਸ ਮਨਾਇਆ
Ad Position 24