30-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 30-08-2026

ਸੂਬੇ ਦੇ ਵਿਕਾਸ ਲਈ ਪੰਜਾਬ ’ਚ ਡਬਲ ਇੰਜਣ ਵਾਲੀ ਸਰਕਾਰ ਜ਼ਰੂਰੀ-ਟਿਵਾਣਾ

ਭਾਦਸੋਂ, 29 ਅਗਸਤ (ਪ੍ਰਦੀਪ ਦੰਦਰਾਲਾ)-ਪੰਜਾਬ ਦੀ ਖੁਸ਼ਹਾਲੀ ਤੇ ਤਰੱਕੀ ਲਈ ਭਾਰਤੀ ਜਨਤਾ ਪਾਰਟੀ ਦੀ ਸਰਕਾਰ ਦਾ ਸੱਤਾ ’ਚ ਆਉਣਾ ਬੇਹੱਦ ਜ਼ਰੂਰੀ ਹੈ। ਸੂਬੇ ਦੇ ਵਿਕਾਸ ਲਈ ਡਬਲ ਇੰਜਣ ਵਾਲੀ ਸਰਕਾਰ ਦੇ ਰਾਜ ਵਿਚ ਹੀ ਪ੍ਰਦੇਸ਼ ਦਾ ਵਿਕਾਸ ਸੰਭਵ ਹੈ।

Ad Position 21
No active advertisement
ਅਜੀਤ ਡੈਸਕ 30-08-2026
ਭਾਦਸੋਂ, 29 ਅਗਸਤ (ਪ੍ਰਦੀਪ ਦੰਦਰਾਲਾ)-ਪੰਜਾਬ ਦੀ ਖੁਸ਼ਹਾਲੀ ਤੇ ਤਰੱਕੀ ਲਈ ਭਾਰਤੀ ਜਨਤਾ ਪਾਰਟੀ ਦੀ ਸਰਕਾਰ ਦਾ ਸੱਤਾ ’ਚ ਆਉਣਾ ਬੇਹੱਦ ਜ਼ਰੂਰੀ ਹੈ। ਸੂਬੇ ਦੇ ਵਿਕਾਸ ਲਈ ਡਬਲ ਇੰਜਣ ਵਾਲੀ ਸਰਕਾਰ ਦੇ ਰਾਜ ਵਿਚ ਹੀ ਪ੍ਰਦੇਸ਼ ਦਾ ਵਿਕਾਸ ਸੰਭਵ ਹੈ। ਇਹ ਪ੍ਰਗਟਾਵਾ ਮੰਡਲ ਪ੍ਰਧਾਨ ਭਾਜਪਾ ਭਾਦਸੋਂ ਤੇਜਪਾਲ ਸਿੰਘ ਗੋਗੀ ਟਿਵਾਣਾ ਨੇ ਇੱਥੇ ਗੱਲਬਾਤ ਦੌਰਾਨ ਕੀਤਾ। ਟਿਵਾਣਾ ਨੇ ਅੱਗੇ ਕਿਹਾ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ਵਾਲੀ ਸਰਕਾਰ ਨੇ ਪਿਛਲੇ 14 ਸਾਲਾਂ ’ਚ ਦੇਸ਼ ਦੇ ਹਰ ਖੇਤਰ ਵਿਚ ਵੱਡੀਆਂ ਮੱਲਾਂ ਮਾਰੀਆਂ ਹਨ, ਜਿਸ ਕਰਕੇ ਦੇਸ਼ ਦੇ ਨਾਲ-ਨਾਲ ਪੰਜਾਬ ਦੇ ਲੋਕ ਵੀ ਉਨ੍ਹਾਂ ਨੂੰ ਆਪਣਾ ਆਦਰਸ਼ ਮੰਨਦੇ ਹਨ। ਇਸ ਤੋਂ ਇਲਾਵਾ ਉਨ੍ਹਾਂ ਕਿਹਾ ਕਿ ਅੱਜ ਸੂਬੇ ਦੇ ਲੋਕਾਂ ਦਾ ਮੋਹ ਆਮ ਆਦਮੀ ਪਾਰਟੀ ਤੋਂ ਪੂਰੀ ਤਰ੍ਹਾਂ ਨਾਲ ਭੰਗ ਹੋ ਚੁੱਕਿਆ ਹੈ, ਇਸ ਲਈ 2027 ’ਚ ਬੀਜੇਪੀ ਦੀ ਸਰਕਾਰ ਬਣਨੀ ਨਿਸ਼ਚਿਤ ਹੈ।
Ad Position 22
No active advertisement
ਪਿਛਲੀ ਖ਼ਬਰ ਸਬਜ਼ੀ ਮੰਡੀ ਆੜ੍ਹਤੀਆਂ ਐਸੋਸੀਏਸ਼ਨ ਵਲੋਂ ਇਰਫਾਨ ਬਬਲੂ ਦਾ ਸਨਮਾਨ ਅਗਲੀ ਖ਼ਬਰ ਈ. ਟੀ. ਓ. ਨੇ ਸਫਾਈ ਅਭਿਆਨ ’ਚ ਹਿੱਸਾ ਲੈ ਕੇ ਆਪ ਕੀਤੀ ਬਾਜ਼ਾਰਾਂ ਦੀ ਸਫਾਈ ਕਿਹਾ, ਸ਼ਹਿਰ ਨੂੰ ਸਾਫ ਸੁਥਰਾ ਰੱਖਣਾ ਸਾਡ...
Ad Position 24