31-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 31-08-2026

ਜ਼ਿਲ੍ਹਾ ਪੱਧਰੀ ਮੁਕਾਬਲਿਆਂ ’ਚ ਬਾਬਾ ਫਰੀਦ ਸਕੂਲ ਤਰਖੇੜੀ ਦਾ ਸ਼ਾਨਦਾਰ ਪ੍ਰਦਰਸ਼ਨ

ਭਾਦਸੋਂ, 30 ਅਗਸਤ (ਗੁਰਬਖਸ਼ ਸਿੰਘ ਵੜੈਚ)-ਪਟਿਆਲਾ ਵਿਚ ਚਲ ਰਹੀਆਂ ਜ਼ਿਲ੍ਹਾ ਪੱਧਰੀ ਖੇਡਾਂ ਵਿਚ ਬਾਬਾ ਫ਼ਰੀਦ ਪਬਿਲਕ ਸੀਨੀਅਰ ਸੈਕੰਡਰੀ ਸਕੂਲ ਤੁਰਖੇੜੀ ਦੇ ਵਿਦਿਆਰਥੀਆਂ ਦਾ ਪ੍ਰਦਰਸ਼ਨ ਸ਼ਾਨਦਾਰ ਰਿਹਾ। ਇਨ੍ਹਾਂ ਮੁਕਾਬਲਿਆਂ ਵਿਚ ਸਕੂਲ ਨੇ ਤੀਜਾ ਸਥਾਨ ਹਾਸਿਲ ਕੀਤਾ ਹੈ, ਜਿਸ ’ਚ ਅਭੀਜੀਤ ਸਿੰਘ ਪੁੱਤਰ ਸੁਖਿਵੰਦਰ ਸਿੰਘ ਵਾਸੀ ਪਿੰਡ ਸਾਹੀਵਾਲ ਨੇ ਅੰਡਰ -14 ਚੈੱਸ ਵਿਚ ਡੀ.

Ad Position 21
No active advertisement
ਅਜੀਤ ਡੈਸਕ 31-08-2026
ਭਾਦਸੋਂ, 30 ਅਗਸਤ (ਗੁਰਬਖਸ਼ ਸਿੰਘ ਵੜੈਚ)-ਪਟਿਆਲਾ ਵਿਚ ਚਲ ਰਹੀਆਂ ਜ਼ਿਲ੍ਹਾ ਪੱਧਰੀ ਖੇਡਾਂ ਵਿਚ ਬਾਬਾ ਫ਼ਰੀਦ ਪਬਿਲਕ ਸੀਨੀਅਰ ਸੈਕੰਡਰੀ ਸਕੂਲ ਤੁਰਖੇੜੀ ਦੇ ਵਿਦਿਆਰਥੀਆਂ ਦਾ ਪ੍ਰਦਰਸ਼ਨ ਸ਼ਾਨਦਾਰ ਰਿਹਾ। ਇਨ੍ਹਾਂ ਮੁਕਾਬਲਿਆਂ ਵਿਚ ਸਕੂਲ ਨੇ ਤੀਜਾ ਸਥਾਨ ਹਾਸਿਲ ਕੀਤਾ ਹੈ, ਜਿਸ ’ਚ ਅਭੀਜੀਤ ਸਿੰਘ ਪੁੱਤਰ ਸੁਖਿਵੰਦਰ ਸਿੰਘ ਵਾਸੀ ਪਿੰਡ ਸਾਹੀਵਾਲ ਨੇ ਅੰਡਰ -14 ਚੈੱਸ ਵਿਚ ਡੀ. ਪੀ. ਵਤਨਦੀਪ ਤੇ ਜਸਵੀਰ ਕੌਰ ਦੀ ਅਗਵਾਈ ਵਿਚ ਭਾਗ ਲਿਆ ਅਤੇ ਤੀਜਾ ਸਥਾਨ ਪ੍ਰਾਪਤ ਕਰਕੇ ਆਪਣੇ ਸਕੂਲ ਤੇ ਮਾਪਿਆਂ ਦਾ ਨਾਂਅ ਰੌਸ਼ਨ ਕੀਤਾ। ਸਕੂਲ ਦੇ ਮੈਨੇਜਿੰਗ ਡਾਇਰੈਕਟਰ ਦਿਲਵਰ ਖਾਂ, ਚੇਅਰਪਰਸਨ ਰਾਜ਼ਦਾ ਪ੍ਰਵੀਨ ਨੇ ਜੇਤੂ ਵਿਦਿਆਰਥੀ ਨੂੰ ਆਪਣਾ ਅਸ਼ੀਰਵਾਦ ਦਿੱਤਾ। ਇਸ ਮੌਕੇ ਪ੍ਰਿੰਸੀਪਲ ਸੁਖਿਵੰਦਰ ਕੌਰ, ਵਾਈਸ ਪ੍ਰਿੰਸੀਪਲ ਕੁਲਦੀਪ ਸਿੰਘ, ਨਰੰਦਰ ਕੌਰ, ਮਨਪ੍ਰੀਤ ਕੌਰ ਵੀ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਇਕ ਸਾਲ ਬਾਅਦ ਮੁੜ ਸੁਰਜੀਤ ਹੋਈ ਪੁਆਧ ਪੰਜਾਬੀ ਸਾਹਿਤਕ ਬੈਠਕ ਬਨੂੜ ਕਵੀਆਂ, ਸਾਹਿਤਕਾਰਾਂ ਤੇ ਬਾਲ ਸਾਹਿਤਕਾਰਾਂ ਨੇ ਬੰਨ੍... ਅਗਲੀ ਖ਼ਬਰ ਜਨਰਲ ਵਰਗ ਨਾਲ ਸੰਬੰਧਤ ਭਰਾਤਰੀ ਜਥੇਬੰਦੀਆਂ ਵਲੋਂ ਮੁੱਖ ਮੰਤਰੀ ਨਿਵਾਸ ਸੰਗਰੂਰ ਵਿਖੇ ਦਿੱਤੇ ਜਾਣ ਵਾਲੇ ਧਰਨੇ ਦੇ ਸੰਬੰਧ...
Ad Position 24