31-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 31-08-2026

ਵੱਟਸਐਪ ਹੈੱਕ ਕਰ ਕੇ ਠੱਗੇ 1 ਲੱਖ 31 ਹਜ਼ਾਰ

ਪਟਿਆਲਾ, 30 ਅਗਸਤ (ਮਨਦੀਪ ਸਿੰਘ ਖਰੌੜ)-ਇਥੋਂ ਦੇ ਰਹਿਣ ਵਾਲੇ ਵਿਅਕਤੀ ਦਾ ਵਟਸਐਪ ਹੈੱਕ ਕਰ ਕੇ ਉਸ ਨਾਲ ਆਨਲਾਈਨ 1 ਲੱਖ 31 ਹਜ਼ਾਰ ਰੁਪਏ ਦੀ ਠੱਗੀ ਦਾ ਮਾਮਲਾ ਸਾਹਮਣੇ ਆਇਆ ਹੈ। ਇਸ ਸੰਬੰਧੀ ਸੰਦੀਪ ਪਾਂਧੀ ਨੇ ਥਾਣਾ ਸਾਈਬਰ ਕ੍ਰਾਈਮ ’ਚ ਸ਼ਿਕਾਇਤ ਦਰਜ ਕਰਵਾਈ ਕਿ ਕਿਸੇ ਅਣਪਛਾਤੇ ਵਿਅਕਤੀ ਨੇ ਉਸ ਦਾ ਵੱਟਸਐਪ ਹੈੱਕ ਕਰ ਕੇ ਉਸ ਨਾਲ ਆਨਲਾਈਨ 1 ਲੱਖ 31 ਹਜ਼ਾਰ ਰੁਪਏ ਦੀ ਠੱਗੀ ਮਾਰੀ ਹੈ।

Ad Position 21
No active advertisement
ਅਜੀਤ ਡੈਸਕ 31-08-2026
ਪਟਿਆਲਾ, 30 ਅਗਸਤ (ਮਨਦੀਪ ਸਿੰਘ ਖਰੌੜ)-ਇਥੋਂ ਦੇ ਰਹਿਣ ਵਾਲੇ ਵਿਅਕਤੀ ਦਾ ਵਟਸਐਪ ਹੈੱਕ ਕਰ ਕੇ ਉਸ ਨਾਲ ਆਨਲਾਈਨ 1 ਲੱਖ 31 ਹਜ਼ਾਰ ਰੁਪਏ ਦੀ ਠੱਗੀ ਦਾ ਮਾਮਲਾ ਸਾਹਮਣੇ ਆਇਆ ਹੈ। ਇਸ ਸੰਬੰਧੀ ਸੰਦੀਪ ਪਾਂਧੀ ਨੇ ਥਾਣਾ ਸਾਈਬਰ ਕ੍ਰਾਈਮ ’ਚ ਸ਼ਿਕਾਇਤ ਦਰਜ ਕਰਵਾਈ ਕਿ ਕਿਸੇ ਅਣਪਛਾਤੇ ਵਿਅਕਤੀ ਨੇ ਉਸ ਦਾ ਵੱਟਸਐਪ ਹੈੱਕ ਕਰ ਕੇ ਉਸ ਨਾਲ ਆਨਲਾਈਨ 1 ਲੱਖ 31 ਹਜ਼ਾਰ ਰੁਪਏ ਦੀ ਠੱਗੀ ਮਾਰੀ ਹੈ। ਇਸ ਕੇਸ ਦੀ ਪੜਤਾਲ ਪੂਰੀ ਕਰਨ ਉਪਰੰਤ ਪੁਲਿਸ ਨੇ ਅਣਪਛਾਤੇ ਵਿਅਕਤੀਆਂ ਖ਼ਿਲਾਫ਼ ਜਾਂਚ ਸ਼ੁਰੂ ਕਰ ਦਿੱਤੀ ਹੈ।
Ad Position 22
No active advertisement
ਪਿਛਲੀ ਖ਼ਬਰ ਲੜਕੀ ਨੂੰ ਹਿਰਾਸਤ ’ਚ ਰੱਖਣ ਵਾਲੇ ਖ਼ਿਲਾਫ਼ ਕੇਸ ਦਰਜ ਅਗਲੀ ਖ਼ਬਰ ਇਕ ਸਾਲ ਬਾਅਦ ਮੁੜ ਸੁਰਜੀਤ ਹੋਈ ਪੁਆਧ ਪੰਜਾਬੀ ਸਾਹਿਤਕ ਬੈਠਕ ਬਨੂੜ ਕਵੀਆਂ, ਸਾਹਿਤਕਾਰਾਂ ਤੇ ਬਾਲ ਸਾਹਿਤਕਾਰਾਂ ਨੇ ਬੰਨ੍...
Ad Position 24