01-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 01-09-2026

ਲੜਕੀ ਨੂੰ ਅਗਵਾ ਕਰਨ ਦੇ ਦੋਸ਼ ’ਚ ਪਰਚਾ ਦਰਜ

ਰਾਜਪੁਰਾ, 31 ਅਗਸਤ (ਰਣਜੀਤ ਸਿੰਘ)-ਸਦਰ ਪੁਲਿਸ ਨੇ ਲੜਕੀ ਨੂੰ ਅਗਵਾ ਕਰਨ ਦੇ ਦੋਸ਼ ’ਚ ਪਰਚਾ ਦਰਜ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਜਾਣਕਾਰੀ ਮੁਤਾਬਿਕ ਪੁਲਿਸ ਨੂੰ ਮੁੱਦਈ ਨੇ ਸ਼ਿਕਾਇਤ ਦਰਜ ਕਰਵਾਈ ਕਿ ਉਸ ਦੀ ਲੜਕੀ ਉਮਰ ਕਰੀਬ 15 ਸਾਲ ਘਰੋਂ ਦੁਕਾਨ ’ਤੇ ਸਾਮਾਨ ਲੈਣ ਗਈ ਸੀ ਪਰ ਉਹ ਘਰ ਵਾਪਸ ਨਹੀਂ ਆਈ।

Ad Position 21
No active advertisement
ਅਜੀਤ ਡੈਸਕ 01-09-2026
ਰਾਜਪੁਰਾ, 31 ਅਗਸਤ (ਰਣਜੀਤ ਸਿੰਘ)-ਸਦਰ ਪੁਲਿਸ ਨੇ ਲੜਕੀ ਨੂੰ ਅਗਵਾ ਕਰਨ ਦੇ ਦੋਸ਼ ’ਚ ਪਰਚਾ ਦਰਜ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਜਾਣਕਾਰੀ ਮੁਤਾਬਿਕ ਪੁਲਿਸ ਨੂੰ ਮੁੱਦਈ ਨੇ ਸ਼ਿਕਾਇਤ ਦਰਜ ਕਰਵਾਈ ਕਿ ਉਸ ਦੀ ਲੜਕੀ ਉਮਰ ਕਰੀਬ 15 ਸਾਲ ਘਰੋਂ ਦੁਕਾਨ ’ਤੇ ਸਾਮਾਨ ਲੈਣ ਗਈ ਸੀ ਪਰ ਉਹ ਘਰ ਵਾਪਸ ਨਹੀਂ ਆਈ। ਉਨ੍ਹਾਂ ਨੇ ਲੜਕੀ ਦਾ ਕਾਫੀ ਜ਼ਿਆਦਾ ਭਾਲ ਕੀਤੀ ਪਰ ਲੜਕੀ ਕਿਸੇ ਪਾਸੇ ਵੀ ਨਹੀਂ ਮਿਲੀ ਹੈ। ਸ਼ਿਕਾਇਤ ਮੁਤਾਬਿਕ ਮੁੱਦਈ ਨੂੰ ਸ਼ੱਕ ਹੈ ਕਿ ਉਸ ਦੀ ਲੜਕੀ ਨੂੰ ਕਿਸੇ ਨੇ ਅਗਵਾ ਕਰ ਲਿਆ ਹੈ। ਇਸ ਸ਼ਿਕਾਇਤ ਦੇ ਆਧਾਰ ’ਤੇ ਪੁਲਿਸ ਨੇ ਨਾਮਾਲੂਮ ਵਿਅਕਤੀਆਂ ਦੇ ਖ਼ਿਲਾਫ਼ ਕੇਸ ਦਰਜ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।
Ad Position 22
No active advertisement
ਪਿਛਲੀ ਖ਼ਬਰ ਵਧੇ ਰੇਟਾਂ ਤੇ ਘਟੀਆ ਖਾਣੇ ਦੇ ਰੋਸ ਵਜੋਂ ਮਿਸਲ ਸਤਲੁਜ ਨੇ ਪੰਜਾਬੀ ਯੂਨੀਵਰਸਿਟੀ ਦੀਆਂ ਕੰਟੀਨਾਂ ਕੀਤੀਆਂ ਬੰਦ ਅਗਲੀ ਖ਼ਬਰ ‘ ਆਪ’ ਸਰਕਾਰ ਲੋਕਾਂ ਦਾ ਪੈਸਾ ਲੋਕਾਂ ਨੂੰ ਮੋੜ ਰਹੀ ਹੈ-ਮੁੱਖ ਮੰਤਰੀ ਭਗਵੰਤ ਮਾਨ ਮੁੱਖ ਮੰਤਰੀ ਭਗਵੰਤ ਮਾਨ ਰਾਜਪੁਰਾ ਵਿ...
Ad Position 24