02-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-09-2026

ਸੁਖਚੈਨ ਸਿੰਘ ਖਹਿਰਾ ਦਾ ਤਬਾਦਲਾ ਕੀਤੇ ਜਾਣ ਦੀ ਨਿੰਦਾ

ਪਟਿਆਲਾ, 1 ਸਤੰਬਰ (ਧਰਮਿੰਦਰ ਸਿੰਘ ਸਿੱਧੂ)- ਬਿਜਲੀ ਮੁਲਾਜ਼ਮ ਸੰਘਰਸ਼ਸ਼ੀਲ ਮੋਰਚੇ ਵਲੋਂ ਸਾਂਝੇ ਮੁਲਾਜ਼ਮ ਮੰਚ ਤੇ ਸਾਂਝੀ ਤਾਲਮੇਲ ਕਮੇਟੀ ਦੇ ਆਗੂ ਸੁਖਚੈਨ ਸਿੰਘ ਖਹਿਰਾ ਦੀ ਚੱਲਦੇ ਸੰਘਰਸ਼ ਦੌਰਾਨ ਤਬਾਦਲਾ ਕੀਤੇ ਜਾਣ ਦੀ ਸਖਤ ਸ਼ਬਦਾਂ ਵਿਚ ਨਿਖੇਧੀ ਕੀਤੀ ਗਈ ਹੈ। ਇਸ ਸੰਬੰਧੀ ਜਾਣਕਾਰੀ ਦਿੰਦੇ ਹੋਏ ਮੋਰਚੇ ਦੇ ਸਕੱਤਰ ਅਵਤਾਰ ਸਿੰਘ ਕੈਂਥ, ਦਲਵੀਰ ਸਿੰਘ ਜੌਹਲ, ਹਰਪੀ੍ਰਤ ਸਿੰਘ, ਕਰਮਜੀਤ ਸਿੰਘ ਸਿੱਧੂ, ਵਿਜੇ ਕੁਮਾਰ, ਜਗਰੂਪ ਸਿੰਘ ਮਹਿਮਦਪੁਰ, ਅਮਿਤ ਕੁਮਾਰ, ਗੁਰਵਿੰਦਰ ਸਿੰਘ ਗੁਰੂ, ਸੰਜੀਵ ਕੁਮਾਰ, ਇੰਜ: ਪਵਿੱਤਰ ਸਿੰਘ ਨੌਲੱਖਾ, ਸੁਰਿੰਦਰ ਧਰਾਂਗਵਾਲਾ, ਛਿੰਦਰ ਸਿੰਘ, ਲਖਵੀਰ ਸਿੰਘ, ਹਰਜਸ ਸਿੰਘ ਮਹਿਰਾਜ ਸਰਦਾਰਾ ਸਿੰਘ ਗੱਜੂਮਾਜਰਾ, ਜਸਵੀਰ ਸਿੰਘ ਮੋਹਾਲੀ, ਰਾਜਿੰਦਰ ਸਿੰਘ, ਪਰਮਜੀਤ ਸਿੰਘ ਵੱਲੋ ਦੱਸਿਆ ਗਿਆ ਕਿ ਸਾਂਝੀ ਤਾਲਮੇਲ ਕਮੇਟੀ ਦੇ ਬੈਨਰ ਹੇਠ ਸਮੁੱਚੇ ਪੰਜਾਬ ਦੇ ਮੁਲਾਜ਼ਮ ਵਰਗ ਵੱਲ ਪਿਛਲੇ ਸਮੇ ਤੋ ਕਰਮਚਾਰੀਆਂ ਦੀਆਂ ਪ੍ਰਮੁੱਖ ਮੰਗਾਂ ਨੂੰ ਲਾਗੂ ਕਰਨ, ਬੰਦ ਕੀਤੇ ਭੱਤੇ ਮੁੜ ਬਹਾਲ ਕਰਨ ਆਦਿ ਦੇ ਮਸਲਿਆਂ ਨੂੰ ਲੈ ਕੇ ਸਾਂਝੀ ਤਾਲਮੇਲ ਕਮੇਟੀ ਵਲੋਂ ਪਿਛਲੇ ਲੰਬੇ ਸਮੇ ਤੋਂ ਲਗਾਤਾਰ ਸੰਘਰਸ਼ ਕੀਤਾ ਜਾ ਰਿਹਾ ਹੈ, ਪਰ ਪੰਜਾਬ ਸਰਕਾਰ ਵਲੋ ਇਨ੍ਹਾਂ ਮਸਲਿਆਂ ’ਤੇ ਸੰਜੀਦਗੀ ਨਹੀਂ ਦਿਖਾਈ ਗਈ, ਜਿਸ ਕਾਰਨ ਪੰਜਾਬ ਦੇ ਸਮੁੱਚੇ ਮੁਲਾਜ਼ਮ ਤੇ ਪੈਨਸ਼ਨਰਜ਼ ਵਰਗ ਵਿਚ ਨਿਰਾਸ਼ਾ ਅਤੇ ਗੁੱਸੇ ਦੀ ਭਾਵਨਾ ਪਾਈ ਜਾ ਰਹੀ ਹੈ।

Ad Position 21
repet_subhas-goyals [Copy P29]
ਅਜੀਤ ਡੈਸਕ 02-09-2026

Ad Position 22
No active advertisement
ਪਿਛਲੀ ਖ਼ਬਰ ਪਿੰਡ ਰੋਹਟਾ ਵਿਖੇ ਹੋ ਰਹੇ ਮਹਾਨ ਕੁਸ਼ਤੀ ਦੰਗਲ ਦਾ ਪ੍ਰਬੰਧਕਾਂ ਵਲੋਂ ਪੋਸਟਰ ਜਾਰੀ, ਤਿਆਰੀਆਂ ਮੁਕੰਮਲ ਅਗਲੀ ਖ਼ਬਰ ਤੀਆਂ ਦੇ ਪ੍ਰੋਗਰਾਮ ਮੌਕੇ ‘ਸਖ਼ੀਆਂ ਨਾਲ ਮਿਲਣੀ ਸਮਾਗਮ’ ਕਰਵਾਇਆ
Ad Position 24