03-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-09-2026

ਸਰਕਾਰੀ ਪ੍ਰਾਇਮਰੀ ਸਕੂਲ ਪੇਧਨ ਵਿਖੇ ਬੱਚਿਆਂ ਦੇ ਮੁਕਾਬਲੇ ਕਰਵਾਏ

ਭਾਦਸੋਂ, 2 ਸਤੰਬਰ (ਪ੍ਰਦੀਪ ਦੰਦਰਾਲਾ) -ਕਲੱਸਟਰ ਅੱਡਾ ਸਹੌਲੀ ਦੇ ਵਿੱਦਿਅਕ ਮੁਕਾਬਲੇ ਸਰਕਾਰੀ ਪ੍ਰਾਇਮਰੀ ਸਕੂਲ ਪੇਧਨ ਵਿਖੇ ਕਰਵਾਏ ਗਏ, ਜਿਸ ਵਿਚ ਸੈਂਟਰ ਦੇ ਸਮੂਹ ਬੱਚਿਆਂ ਵਲੋਂ ਵਿੱਦਿਅਕ ਮੁਕਾਬਲਿਆਂ ਵਿਚ ਭਾਗ ਲਿਆ। ਇਸ ਮੌਕੇ ਜੇਤੂ ਬੱਚਿਆਂ ਨੂੰ ਬੀ.

Ad Position 21
repet_subhas-goyals [Copy P29]
ਅਜੀਤ ਡੈਸਕ 03-09-2026
ਭਾਦਸੋਂ, 2 ਸਤੰਬਰ (ਪ੍ਰਦੀਪ ਦੰਦਰਾਲਾ) -ਕਲੱਸਟਰ ਅੱਡਾ ਸਹੌਲੀ ਦੇ ਵਿੱਦਿਅਕ ਮੁਕਾਬਲੇ ਸਰਕਾਰੀ ਪ੍ਰਾਇਮਰੀ ਸਕੂਲ ਪੇਧਨ ਵਿਖੇ ਕਰਵਾਏ ਗਏ, ਜਿਸ ਵਿਚ ਸੈਂਟਰ ਦੇ ਸਮੂਹ ਬੱਚਿਆਂ ਵਲੋਂ ਵਿੱਦਿਅਕ ਮੁਕਾਬਲਿਆਂ ਵਿਚ ਭਾਗ ਲਿਆ। ਇਸ ਮੌਕੇ ਜੇਤੂ ਬੱਚਿਆਂ ਨੂੰ ਬੀ.ਪੀ.ਈ.ਓ. ਭਾਦਸੋਂ-2 ਜਗਜੀਤ ਸਿੰਘ ਨੌਹਰਾ ਵਲੋਂ ਸਨਮਾਨ ਪੱਤਰ ਦਿੱਤੇ ਗਏ ਤੇ ਭਾਗੀਦਾਰੀ ਵਾਲੇ ਬੱਚਿਆਂ ਦੀ ਹੌਂਸਲਾ ਅਫ਼ਜਾਈ ਕੀਤੀ ਗਈ। ਇਸ ਸਮੇਂ ਸੀ.ਐੱਚ.ਟੀ., ਹੈੱਡ ਟੀਚਰ ਹਰੀਸ਼ ਕੁਮਾਰ, ਸਤਵੀਰ ਸਿੰਘ ਰਾਏ, ਸੇਵਾ ਮੁਕਤ ਹੈੱਡ ਟੀਚਰ ਹਰਬੰਤ ਕੌਰ,ਅਮਨਦੀਪ ਕੌਰ, ਬੇਅੰਤ ਸਿੰਘ,ਦਿਲਵਰ ਸਿੰਘ,ਪਰਮਲ ਸਿੰਘ, ਸਰਬਜੀਤ ਕੌਰ, ਜਗਦੀਪ ਸਿੰਘ,ਕਮਲ ਚੰਦ ਤੇ ਸਮੂਹ ਬੱਚੇ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਸੰਪੂਰਨਤਾ ਦਿਵਸ ’ਤੇ ਧਾਰਮਿਕ ਪ੍ਰਦਰਸ਼ਨੀ ਲਗਾਈ ਅਗਲੀ ਖ਼ਬਰ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਬੱਸ ਨੂੰ ਹਰੀ ਝੰਡੀ ਦੇ ਕੇ ਕੀਤਾ ਰਵਾਨਾ
Ad Position 24