04-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-09-2026

ਥਾਪਰ ਯੂਨੀਵਰਸਿਟੀ ਦੇ ਬਾਹਰੋਂ ਸਕੂਟਰੀ ਚੋਰੀ

ਪਟਿਆਲਾ, 3 ਸਤੰਬਰ (ਮਨਦੀਪ ਸਿੰਘ ਖਰੌੜ)-ਸਥਾਨਕ ਥਾਪਰ ਯੂਨੀਵਰਸਿਟੀ ਦੇ ਬਾਹਰ ਖੜ੍ਹੀ ਕੀਤੀ ਸਕੂਟਰੀ ਕੋਈ ਚੋਰੀ ਕਰ ਕੇ ਲੈ ਗਿਆ ਹੈ। ਇਸ ਸੰਬੰਧੀ ਅਨੁਪਮ ਦੀਪ ਕੌਸ਼ਲ ਨੇ ਥਾਣਾ ਸਿਵਲ ਲਾਈਨ ’ਚ ਸ਼ਿਕਾਇਤ ਦਰਜ ਕਰਵਾਈ ਕਿ ਉਸ ਨੇ ਰਾਤੀਂ 8 ਵਜੇ ਦੇ ਕਰੀਬ ਸਕੂਟਰੀ ਥਾਪਰ ਯੂਨੀਵਰਸਿਟੀ ਦੇ ਬਾਹਰ ਖੜ੍ਹੀ ਕੀਤੀ ਸੀ ਜਦੋਂ ਉਹ 9 ਵਜੇ ਵਾਪਸ ਆਇਆ ਤਾਂ ਉੱਥੋਂ ਸਕੂਟਰੀ ਗ਼ਾਇਬ ਸੀ।

Ad Position 21
repet_subhas-goyals [Copy P29]
ਅਜੀਤ ਡੈਸਕ 04-09-2026
ਪਟਿਆਲਾ, 3 ਸਤੰਬਰ (ਮਨਦੀਪ ਸਿੰਘ ਖਰੌੜ)-ਸਥਾਨਕ ਥਾਪਰ ਯੂਨੀਵਰਸਿਟੀ ਦੇ ਬਾਹਰ ਖੜ੍ਹੀ ਕੀਤੀ ਸਕੂਟਰੀ ਕੋਈ ਚੋਰੀ ਕਰ ਕੇ ਲੈ ਗਿਆ ਹੈ। ਇਸ ਸੰਬੰਧੀ ਅਨੁਪਮ ਦੀਪ ਕੌਸ਼ਲ ਨੇ ਥਾਣਾ ਸਿਵਲ ਲਾਈਨ ’ਚ ਸ਼ਿਕਾਇਤ ਦਰਜ ਕਰਵਾਈ ਕਿ ਉਸ ਨੇ ਰਾਤੀਂ 8 ਵਜੇ ਦੇ ਕਰੀਬ ਸਕੂਟਰੀ ਥਾਪਰ ਯੂਨੀਵਰਸਿਟੀ ਦੇ ਬਾਹਰ ਖੜ੍ਹੀ ਕੀਤੀ ਸੀ ਜਦੋਂ ਉਹ 9 ਵਜੇ ਵਾਪਸ ਆਇਆ ਤਾਂ ਉੱਥੋਂ ਸਕੂਟਰੀ ਗ਼ਾਇਬ ਸੀ। ਜਿਸ ਆਧਾਰ ’ਤੇ ਪੁਲਿਸ ਨੇ ਅਣਪਛਾਤੇ ਵਿਅਕਤੀਆਂ ਖ਼ਿਲਾਫ਼ ਕੇਸ ਦਰਜ ਕਰ ਲਿਆ ਹੈ।
Ad Position 22
No active advertisement
ਪਿਛਲੀ ਖ਼ਬਰ ਪੜਤਾਲ ਦੌਰਾਨ ਸਿਪਾਹੀ ਦੇ ਸਰਟੀਫਿਕੇਟ ਨਿਕਲੇ ਫ਼ਰਜ਼ੀ ਅਗਲੀ ਖ਼ਬਰ ਨਸ਼ੇ ਦੀਆਂ ਗੋਲੀਆਂ ਸਮੇਤ 2 ਗ੍ਰਿਫ਼ਤਾਰ
Ad Position 24