03-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-09-2026

70 ਵੀਆਂ ਜ਼ਿਲ੍ਹਾ ਸਕੂਲ ਖੇਡਾਂ ’ਚ ਲੜਕਿਆਂ ਦੇ ਗਰੀਕੋ ਰੋਮਨ ਕੁਸ਼ਤੀਆਂ ਦੇ ਮੁਕਾਬਲੇ ਕਰਵਾਏ

ਪਟਿਆਲਾ, 3 ਸਤੰਬਰ (ਧਰਮਿੰਦਰ ਸਿੰਘ ਸਿੱਧੂ)-ਜ਼ਿਲ੍ਹਾ ਸਿੱਖਿਆ ਅਫਸਰ ਸ਼ਾਲੂ ਮਹਿਰਾ ਦੀ ਯੋਗ ਅਗਵਾਈ ਤੇ ਉਪ ਜਿਲ੍ਹਾ ਸਿੱਖਿਆ ਅਫਸਰ ਡਾ. ਰਵਿੰਦਰਪਾਲ ਸ਼ਰਮਾ ਦੇ ਦਿਸ਼ਾ ਨਿਰਦੇਸ਼ ਅਨੁਸਾਰ ਅਤੇ ਜ਼ਿਲ੍ਹਾ ਸਪੋਰਟਸ ਕੋਆਰਡੀਨੇਟਰ ਡਾ.

Ad Position 21
repet_subhas-goyals [Copy P29]
ਅਜੀਤ ਡੈਸਕ 04-09-2026
ਪਟਿਆਲਾ, 3 ਸਤੰਬਰ (ਧਰਮਿੰਦਰ ਸਿੰਘ ਸਿੱਧੂ)-ਜ਼ਿਲ੍ਹਾ ਸਿੱਖਿਆ ਅਫਸਰ ਸ਼ਾਲੂ ਮਹਿਰਾ ਦੀ ਯੋਗ ਅਗਵਾਈ ਤੇ ਉਪ ਜਿਲ੍ਹਾ ਸਿੱਖਿਆ ਅਫਸਰ ਡਾ. ਰਵਿੰਦਰਪਾਲ ਸ਼ਰਮਾ ਦੇ ਦਿਸ਼ਾ ਨਿਰਦੇਸ਼ ਅਨੁਸਾਰ ਅਤੇ ਜ਼ਿਲ੍ਹਾ ਸਪੋਰਟਸ ਕੋਆਰਡੀਨੇਟਰ ਡਾ. ਦਲਜੀਤ ਸਿੰਘ ਤੇ ਜ਼ਿਲ੍ਹਾ ਸਕੂਲ ਟੂਰਨਾਮੈਂਟ ਕਮੇਟੀ ਦੇ ਸਕੱਤਰ ਚਰਨਜੀਤ ਸਿੰਘ ਭੁੱਲਰ ਦੇ ਤਾਲਮੇਲ ਨਾਲ ਅੰਡਰ 14/19 ਲੜਕਿਆਂ ਦੇ ਗਰੀਕੋ ਰੋਮਨ ਮੁਕਾਬਲੇ ਸ. ਕੇਸਰ ਸਿੰਘ ਕੁਸ਼ਤੀ ਅਕੈਡਮੀ ਪਟਿਆਲਾ ਵਿਖੇ ਕਰਵਾਏ ਗਏ। 45 ਕਿੱਲੋ ਵਿਚ ਗੁਰਭਜਨ ਸਿੰਘ ਨੇ ਪਹਿਲਾ, ਲਵਜੋਤ ਸਿੰਘ ਨੇ ਦੂਜਾ, ਰੁਪੇਸ਼ ਨੇ ਤੀਜਾ, 48 ਕਿੱਲੋ ’ਚ ਸਤਿੰਦਰ ਸਿੰਘ ਨੇ ਪਹਿਲਾ, ਲਵਇੰਦਰ ਸਿੰਘ ਨੇ ਦੂਜਾ, ਸਾਹਿਲਪ੍ਰੀਤ ਨੇ ਤੀਜਾ, 60 ਕਿੱਲੋ ਵਿਚ ਗੁਰਲਾਲ ਸਿੰਘ ਨੇ ਪਹਿਲਾ, ਇਸਪ੍ਰੀਤ ਸਿੰਘ ਨੇ ਦੂਜਾ, ਗੁਰਨੂਰਜੀਤ ਸਿੰਘ ਨੇ ਤੀਜਾ, 92 ਕਿੱਲੋ ਵਿਚ ਗੁਰਸ਼ਰਨਪ੍ਰੀਤ ਸਿੰਘ ਨੇ ਪਹਿਲਾ, ਅਰਮਾਨਜੋਤ ਸਿੰਘ ਨੇ ਦੂਜਾ, ਜੋਰਾਵਰ ਸਿੰਘ ਨੇ ਤੀਜਾ, 110 ਕਿੱਲੋ ਭਾਰ ਵਰਗ ਵਿਚ ਦੁਪਿੰਦਰ ਸਿੰਘ ਨੇ ਪਹਿਲਾ, ਗੁਰਰਹਿਮਤ ਸਿੰਘ ਨੇ ਦੂਜਾ ਤੇ ਆਰਵ ਬਾਸਲ ਨੇ ਤੀਜਾ ਸਥਾਨ ਪ੍ਰਾਪਤ ਕੀਤਾ। ਇਸ ਮੌਕੇ ਖੇਡ ਇੰਚਾਰਜ ਪ੍ਰਿੰਸੀਪਲ ਪੂਨਮ ਕੁਮਾਰੀ, ਰਣਜੀਤ ਸਿੰਘ, ਰਾਕੇਸ਼ ਕੁਮਾਰ ਅਰੋੜਾ, ਅਰੁਣ ਕੁਮਾਰ, ਹਰਦੀਪ ਸਿੰਘ, ਸਾਰਜ ਸਿੰਘ ਕੋਚ ਖੇਡ ਵਿਭਾਗ, ਜਗਬੀਰ ਸਿੰਘ, ਸੁਦੇਸ਼ ਕੁਮਾਰ, ਮਨਦੀਪ ਕੁਮਾਰ, ਰਜਨੀ ਠਾਕੁਰ, ਅਮਨਦੀਪ ਸ਼ਰਮਾ ਤੇ ਪ੍ਰੈੱਸ ਇੰਚਾਰਜ ਜਸਵਿੰਦਰ ਸਿੰਘ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਵਾਤਾਵਰਨ ਨੂੰ ਬਚਾਉਣ ਲਈ ਨੌਜਵਾਨ ਪੀੜ੍ਹੀ ਨੂੰ ਵੱਧ ਤੋਂ ਵੱਧ ਬੂਟੇ ਲਗਾਉਣੇ ਚਾਹੀਦੇ ਹਨ-ਪ੍ਰਧਾਨ ਜਸਦੀਪ ਖੰਨਾ ਅਗਲੀ ਖ਼ਬਰ ਆਰੀਆ ਸੀਨੀਅਰ ਸੈਕੰਡਰੀ ਸਕੂਲ ਨਾਭਾ ਵਿਖੇ ਦੇਸ਼ ਦੇ ਅਵਤਾਰਾਂ ਤੇ ਮਹਾਨ ਯੋਧਿਆਂ ਬਾਰੇ ਕਰਵਾਇਆ ਸੈਮੀਨਾਰ
Ad Position 24