04-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-09-2026

ਇੰਸਪੈਕਟਰ ਸਿਮਰਜੀਤ ਸਿੰਘ ਸ਼ੇਰਗਿੱਲ ਨੇ ਅਹੁਦਾ ਸੰਭਾਲਿਆ

ਪਟਿਆਲਾ, 4 ਸਤੰਬਰ (ਮਨਦੀਪ ਸਿੰਘ ਖਰੌੜ)- ਐਸ. ਐਸ.

Ad Position 21
repet_subhas-goyals [Copy P29]
ਅਜੀਤ ਡੈਸਕ 05-09-2026
ਪਟਿਆਲਾ, 4 ਸਤੰਬਰ (ਮਨਦੀਪ ਸਿੰਘ ਖਰੌੜ)- ਐਸ. ਐਸ. ਪੀ. ਵਲੋਂ ਜਾਰੀ ਕੀਤੇ ਨਵੇਂ ਹੁਕਮਾਂ ਤਹਿਤ ਇੰਸ. ਸਿਮਰਜੀਤ ਸਿੰਘ ਸ਼ੇਰਗਿੱਲ ਨੇ ਸੀ.ਆਈ.ਏ. ਪਟਿਆਲਾ ਦੇ ਮੁਖੀ ਵਜੋਂ ਅਹੁਦਾ ਸੰਭਾਲ ਲਿਆ ਹੈ। ਇੰਸ. ਸ਼ੇਰਗਿੱਲ ਪਹਿਲਾਂ ਵੀ ਪੰਜਾਬ ਦੇ ਵੱਖ-ਵੱਖ ਜ਼ਿਲ੍ਹਿਆਂ ਤੇ ਥਾਣਿਆਂ ਦੇ ਮੁਖੀਆਂ ਵਜੋਂ ਆਪਣੀਆਂ ਸੇਵਾਵਾਂ ਨਿਭਾ ਚੁੱਕੇ ਹਨ। ਉਹ ਇਕ ਕਾਬਿਲ ਅਫ਼ਸਰ ਵਜੋਂ ਵੀ ਜਾਣੇ ਜਾਂਦੇ ਹਨ। ਅਹੁਦਾ ਸੰਭਾਲਣ ਮੌਕੇ ਉਨ੍ਹਾਂ ‘ਅਜੀਤ’ ਨਾਲ ਗੱਲਬਾਤ ਕਰਦਿਆਂ ਦੱਸਿਆ ਕਿ ਪੰਜਾਬ ਸਰਕਾਰ ਅਤੇ ਐਸ.ਐਸ.ਪੀ. ਹਰਮਨਦੀਪ ਸਿੰਘ ਹੰਸ ਦੀਆਂ ਹਦਾਇਤਾਂ ਅਨੁਸਾਰ ਜ਼ਿਲ੍ਹੇ ’ਚ ਸ਼ਰਾਰਤੀ ਅਨਸਰਾਂ ਨੂੰ ਕਾਬੂ ਕਰਨਾ ਉਨ੍ਹਾਂ ਦੀ ਪਹਿਲੀ ਤਰਜੀਹ ਰਹੇਗੀ।
Ad Position 22
No active advertisement
ਪਿਛਲੀ ਖ਼ਬਰ ਨੈਣ ਕਲਾਂ ਦੇ ਇਤਿਹਾਸਕ ਸਾਲਾਨਾ ਮੇਲੇ ’ਚ ਜੁੜੀ ਵੱਡੀ ਗਿਣਤੀ ਵਿਚ ਸੰਗਤ ਧਾਰਮਿਕ ਦੀਵਾਨਾਂ ਰਾਹੀਂ ਪੁਰਾਤਨ ਇਤਿਹਾਸ ਤੇ ਲ... ਅਗਲੀ ਖ਼ਬਰ ਪੰਜਾਬ ਦੇ ਮੁੱਖ ਸਕੱਤਰ ਕੰਟਰੈਕਟ ਅਧਿਆਪਕਾਂ ਦੀਆਂ ਲਟਕਦੀਆਂ ਮੰਗਾਂ ਜਲਦ ਪੂਰੀਆਂ ਕਰਵਾਉਣਗੇ- ਡਾ. ਤੇਜਿੰਦਰ ਪਾਲ ਸਿੰਘ
Ad Position 24