04-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-09-2026

ਹਰਚਰਨ ਸਿੰਘ ਅਗੇਤੀ ਸ਼੍ਰੋ. ਅ. ਦ. (ਬ) ਦੇ ਜਰਨਲ ਕੌਂਸਲ ਮੈਂਬਰ ਨਿਯੁਕਤ

ਨਾਭਾ, 4 ਸਤੰਬਰ (ਜਗਨਾਰ ਸਿੰਘ ਦੁਲੱਦੀ)- ਸ਼੍ਰੋਮਣੀ ਅਕਾਲੀ ਦਲ (ਬ) ਦੇ ਕੌਮੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਸਾਬਕਾ ਉਪ ਮੁੱਖ ਮੰਤਰੀ ਵੱਲੋਂ ਪਾਰਟੀ ਪ੍ਰਤੀ ਇਮਾਨਦਾਰ, ਮਿਹਨਤੀ ਅਤੇ ਅਗਾਂਹਵਧੂ ਸੋਚ ਵਾਲੇ ਵਰਕਰਾਂ ਨੂੰ ਅਹੁਦੇਦਾਰੀਆਂ ਦੇ ਕੇ ਨਿਵਾਜਿਆ ਜਾ ਰਿਹਾ ਹੈ। ਇਹਨਾਂ ਗੱਲਾਂ ਦਾ ਪ੍ਰਗਟਾਵਾ ਐਡਵੋਕੇਟ ਖੁਸ਼ਾਹਾਲ ਖੋਰਾ ਬੱਬਲੂ ਸੀਨੀਅਰ ਅਕਾਲੀ ਆਗੂ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕੀਤਾ।

Ad Position 21
repet_subhas-goyals [Copy P29]
ਨਾਭਾ ਵਿਖੇ ਸੀਨੀਅਰ ਅਕਾਲੀ ਆਗੂ ਐਡਵੋਕੇਟ ਬਬਲੂ ਬਬਲੂ ਖੋਰਾ ਪਾਰਟੀ ਦੇ ਨਵ ਨਿਯੁਕਤ ਜਨਰਲ ਕੌਂਸਲ ਮੈਂਬਰ ਹਰਚਰਨ ਸਿੰਘ ਅਗੇਤੀ ਨੂੰ ਸਨਮਾਨਿਤ ਕਰਦੇ ਹੋਏ। ਤਸਵੀਰ : ਜਗਨਾਰ ਸਿੰਘ ਦੁਲੱਦੀ 05-09-2026
ਨਾਭਾ, 4 ਸਤੰਬਰ (ਜਗਨਾਰ ਸਿੰਘ ਦੁਲੱਦੀ)- ਸ਼੍ਰੋਮਣੀ ਅਕਾਲੀ ਦਲ (ਬ) ਦੇ ਕੌਮੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਸਾਬਕਾ ਉਪ ਮੁੱਖ ਮੰਤਰੀ ਵੱਲੋਂ ਪਾਰਟੀ ਪ੍ਰਤੀ ਇਮਾਨਦਾਰ, ਮਿਹਨਤੀ ਅਤੇ ਅਗਾਂਹਵਧੂ ਸੋਚ ਵਾਲੇ ਵਰਕਰਾਂ ਨੂੰ ਅਹੁਦੇਦਾਰੀਆਂ ਦੇ ਕੇ ਨਿਵਾਜਿਆ ਜਾ ਰਿਹਾ ਹੈ। ਇਹਨਾਂ ਗੱਲਾਂ ਦਾ ਪ੍ਰਗਟਾਵਾ ਐਡਵੋਕੇਟ ਖੁਸ਼ਾਹਾਲ ਖੋਰਾ ਬੱਬਲੂ ਸੀਨੀਅਰ ਅਕਾਲੀ ਆਗੂ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕੀਤਾ। ਉਨਾਂ ਕਿਹਾ ਕੀ ਸ਼੍ਰੋਮਣੀ ਅਕਾਲੀ ਦਲ ਦੀ ਹਾਈ ਕਮਾਨ ਵਲੋਂ ਪਿਛਲੇ ਲੰਮੇ ਸਮੇਂ ਤੋਂ ਪਾਰਟੀ ਵਿਚ ਇਮਾਨਦਾਰੀ ਤੇ ਵਫਾਦਾਰੀ ਨਾਲ ਸੇਵਾਵਾਂ ਨਿਭਾ ਰਹੇ ਹਰਚਰਨ ਸਿੰਘ ਅਗੇਤੀ ਨੂੰ ਪਾਰਟੀ ਦਾ ਜਰਨਲ ਕੌਸ਼ਲ ਮੈਂਬਰ ਬਣਾਇਆ ਗਿਆ, ਜੋ ਕਿ ਉਨ੍ਹਾਂ ਦੀ ਪਾਰਟੀ ਪ੍ਰਤੀ ਕੰਮ ਕਰਨ ਦੀ ਲਗਨ ਦਾ ਨਤੀਜਾ ਹੈ। ਨਵ ਨਿਯੁਕਤ ਜਨਰਲ ਕੌਂਸਲ ਮੈਂਬਰ ਹਰਚਰਨ ਸਿੰਘ ਅਗੇਤੀ ਨੇ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਸਮੇਤ ਪੂਰੀ ਅਕਾਲੀ ਲੀਡਰਸ਼ਿਪ ਦਾ ਧੰਨਵਾਦ ਕਰਦੇ ਹੋਏ ਕਿਹਾ ਕਿ ਪਾਰਟੀ ਵੱਲੋਂ ਜੋ ਉਨਾਂ ਨੂੰ ਜ਼ਿੰਮੇਵਾਰੀ ਸੌਂਪੀ ਗਈ ਹੈ ਉਸ ਨੂੰ ਓਹ ਪੂਰੇ ਤਨ ਮਨ ਧਨ ਅਤੇ ਇਮਾਨਦਾਰੀ ਨਾਲ ਨਿਭਾਉਣਗੇ।
Ad Position 22
No active advertisement
ਪਿਛਲੀ ਖ਼ਬਰ ਉੱਚੀ ਬੇਸਿਕ ਦਾ ਬਹਾਨਾ ਬਣਾ ਕੇ ਮੁਲਾਜ਼ਮਾਂ ਦੇ ਹੱਕਾਂ ’ਤੇ ਡਾਕਾ ਮਾਰ ਰਹੀ ਹੈ ਮਾਨ ਸਰਕਾਰ- ਕ੍ਰਿਸ਼ਨ ਸਿੰਘ ਸਨੌਰ ਕੇਂਦਰ... ਅਗਲੀ ਖ਼ਬਰ ਐਸ. ਆਰ. ਐਸ. ਵਿਦਿਆਪੀਠ ’ਚ ਅਧਿਆਪਕਾ ਦਾ ਸਨਮਾਨ
Ad Position 24