07-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-09-2026

ਸੁੰਦਰ ਲਿਖਾਈ ’ਚ ਧਨੌਰੀ ਸਕੂਲ ਦੀ ਵਿਦਿਆਰਥਣ ਨੇ ਪਹਿਲਾ ਸਥਾਨ ਕੀਤਾ ਹਾਸਿਲ

ਭਾਦਸੋਂ, 6 ਸਤੰਬਰ (ਪ੍ਰਦੀਪ ਦੰਦਰਾਲਾ)- ਬਲਾਕ ਪ੍ਰਾਇਮਰੀ ਸਿੱਖਿਆ ਦਫ਼ਤਰ ਭਾਦਸੋਂ-2 ਵਲੋਂ ਸਰਕਾਰੀ ਐਲੀਮੈਂਟਰੀ ਸਕੂਲ ਜਾਤੀਵਾਲ ਵਿਖੇ ਕਰਵਾਏ ਵਿੱਦਿਅਕ ਮੁਕਾਬਲਿਆਂ ਵਿਚੋਂ ਸਰਕਾਰੀ ਐਲੀਮੈਂਟਰੀ ਸਕੂਲ ਧਨੌਰੀ ਦੀ ਵਿਦਿਆਰਥਣ ਹਰਨੀਤ ਕੌਰ ਨੇ ਪੰਜਾਬੀ ਦੀ ਸੁੰਦਰ ਲਿਖਾਈ ਵਿਚ ਪਹਿਲਾ ਸਥਾਨ ਪ੍ਰਾਪਤ ਕੀਤਾ। ਇਸ ਮੌਕੇ ਬੀ.

Ad Position 21
repet_subhas-goyals [Copy P29]
ਅਜੀਤ ਡੈਸਕ 07-09-2026
ਭਾਦਸੋਂ, 6 ਸਤੰਬਰ (ਪ੍ਰਦੀਪ ਦੰਦਰਾਲਾ)- ਬਲਾਕ ਪ੍ਰਾਇਮਰੀ ਸਿੱਖਿਆ ਦਫ਼ਤਰ ਭਾਦਸੋਂ-2 ਵਲੋਂ ਸਰਕਾਰੀ ਐਲੀਮੈਂਟਰੀ ਸਕੂਲ ਜਾਤੀਵਾਲ ਵਿਖੇ ਕਰਵਾਏ ਵਿੱਦਿਅਕ ਮੁਕਾਬਲਿਆਂ ਵਿਚੋਂ ਸਰਕਾਰੀ ਐਲੀਮੈਂਟਰੀ ਸਕੂਲ ਧਨੌਰੀ ਦੀ ਵਿਦਿਆਰਥਣ ਹਰਨੀਤ ਕੌਰ ਨੇ ਪੰਜਾਬੀ ਦੀ ਸੁੰਦਰ ਲਿਖਾਈ ਵਿਚ ਪਹਿਲਾ ਸਥਾਨ ਪ੍ਰਾਪਤ ਕੀਤਾ। ਇਸ ਮੌਕੇ ਬੀ.ਪੀ.ਈ.ਓ. ਜਗਜੀਤ ਸਿੰਘ ਨੌਹਰਾ ਨੇ ਵਿਦਿਆਰਥਣ ਦਾ ਵਿਸ਼ੇਸ਼ ਸਨਮਾਨ ਕੀਤਾ ਗਿਆ। ਇਸ ਮੌਕੇ ਸਕੂਲ ਮੁਖੀ ਮੈਡਮ ਸੁਨੀਤਾ ਰਾਣੀ, ਕੁਲਵੰਤ ਸਿੰਘ, ਅਧਿਆਪਕ ਗੁਰਦੀਪ ਸਿੰਘ ਤੇ ਮਾ. ਭਜਨ ਸਿੰਘ ਆਦਿ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਇੰਜ. ਗੁਰਜੰਟ ਸਿੰਘ ਤੇ ਇੰਜ. ਗੁਰਦਰਸ਼ਨ ਸਿੰਘ ਦਾ ਕੀਤਾ ਸਨਮਾਨ ਅਗਲੀ ਖ਼ਬਰ ਬਿਸਤ ਦੁਆਬ ਨਹਿਰ ’ਤੇ ਬਣ ਰਹੇ ਪੁਲ ਲਈ ਤਿਆਰ ਕੀਤੇ ਅਧੂਰੇ ਪਿੱਲਰ । (ਸੱਜੇ) ਪੁਲ ਬਣਨ ਕਾਰਨ ਬੰਦ ਪਿਆ ਰਸਤਾ । ਹੈੱਡਵਰਕ...
Ad Position 24