08-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 09-09-2026

ਜ਼ਿਲ੍ਹਾ ਸਕੂਲ ਖੇਡਾਂ ’ਚ ਬਾਕਸਿੰਗ ਦੇ ਮੁਕਾਬਲੇ ਕਰਵਾਏ

ਪਟਿਆਲਾ, 8 ਸਤੰਬਰ (ਧਰਮਿੰਦਰ ਸਿੰਘ ਸਿੱਧੂ)-ਜ਼ਿਲ੍ਹਾ ਸਿੱਖਿਆ ਅਫਸਰ ਸ਼ਾਲੂ ਮਹਿਰਾ ਦੀ ਯੋਗ ਅਗਵਾਈ ਤੇ ਉਪ ਜ਼ਿਲ੍ਹਾ ਸਿੱਖਿਆ ਅਫ਼ਸਰ ਡਾ. ਰਵਿੰਦਰਪਾਲ ਸ਼ਰਮਾਂ ਦੇ ਦਿਸ਼ਾ ਨਿਰਦੇਸ਼ ਅਨੁਸਾਰ ਤੇ ਜ਼ਿਲ੍ਹਾ ਸਪੋਰਟਸ ਕੋਆਰਡੀਨੇਟਰ ਡਾ.

Ad Position 21
repet_subhas-goyals [Copy P29]
ਅਜੀਤ ਡੈਸਕ 09-09-2026
ਪਟਿਆਲਾ, 8 ਸਤੰਬਰ (ਧਰਮਿੰਦਰ ਸਿੰਘ ਸਿੱਧੂ)-ਜ਼ਿਲ੍ਹਾ ਸਿੱਖਿਆ ਅਫਸਰ ਸ਼ਾਲੂ ਮਹਿਰਾ ਦੀ ਯੋਗ ਅਗਵਾਈ ਤੇ ਉਪ ਜ਼ਿਲ੍ਹਾ ਸਿੱਖਿਆ ਅਫ਼ਸਰ ਡਾ. ਰਵਿੰਦਰਪਾਲ ਸ਼ਰਮਾਂ ਦੇ ਦਿਸ਼ਾ ਨਿਰਦੇਸ਼ ਅਨੁਸਾਰ ਤੇ ਜ਼ਿਲ੍ਹਾ ਸਪੋਰਟਸ ਕੋਆਰਡੀਨੇਟਰ ਡਾ. ਦਲਜੀਤ ਸਿੰਘ ਤੇ ਜ਼ਿਲ੍ਹਾ ਸਕੂਲ ਟੂਰਨਾਮੈਂਟ ਕਮੇਟੀ ਦੇ ਸਕੱਤਰ ਚਰਨਜੀਤ ਸਿੰਘ ਭੁੱਲਰ ਦੇ ਤਾਲਮੇਲ ਨਾਲ ਅੰਡਰ 14/17/19 ਲੜਕੇ/ ਲੜਕੀਆਂ ਦੇ ਬਾਕਸਿੰਗ ਦੇ ਮੁਕਾਬਲੇ ਪੀਐਮ ਸ੍ਰੀ ਸਰਕਾਰੀ ਸੀਨੀਅਰ ਸੈਕੰਡਰੀ ਸਮਾਰਟ ਸਕੂਲ ਮਲਟੀਪਰਪਜ਼ ਪਾਸੀ ਰੋਡ ਪਟਿਆਲਾ ਵਿਖੇ ਕਰਵਾਏ ਗਏ। ਸੰਤੋਸ਼ ਦੱਤਾ (ਸੈਕਟਰੀ ਪੰਜਾਬ ਬਾਕਸਿੰਗ ਐਸੋਸੀਏਸ਼ਨ) ਅਤੇ ਦਵਿੰਦਰ ਪਾਲ ਸ਼ਰਮਾ ਨੇ ਉਚੇਚੇ ਤੌਰ ’ਤੇ ਪਹੁੰਚ ਕੇ ਖਿਡਾਰੀਆਂ ਨੂੰ ਅਸ਼ੀਰਵਾਦ ਦਿੱਤਾ। ਇਸ ਮੌਕੇ ਮਨਜੀਤ ਸਿੰਘ, ਗੁਰਵਿੰਦਰ ਸਿੰਘ ਸੰਧੂ, ਦਿਨੇਸ਼ ਕੁਮਾਰ ਅਨਿਲ ਕੁਮਾਰ, ਬਿਕਰਮਜੀਤ ਸਿੰਘ, ਅਮਰਦੀਪ ਸਿੰਘ ਤੇ ਜਸਵਿੰਦਰ ਸਿੰਘ ਆਦਿ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਐਸ. ਆਈ. ਆਰ.-2026 ਤਹਿਤ ਵੋਟਰ ਸੂਚੀਆਂ ਦੀ ਸੁਧਾਈ ਪ੍ਰਕਿਰਿਆ ਦਾ ਵਿਨੈ ਬੁਬਲਾਨੀ ਵਲੋਂ ਜਾਇਜ਼ਾ ਅਗਲੀ ਖ਼ਬਰ ਵਾਲੀਬਾਲ ਮੁਕਾਬਲੇ ’ਚ ਆਰੀਆ ਗਰਲਜ਼ ਸਕੂਲ ਦੀਆਂ ਵਿਦਿਆਰਥਣਾਂ ਅੱਵਲ
Ad Position 24