09-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 10-09-2026

ਹਿੰਦੀ ਨਾਟਕ “ਬਟਵਾਰੇ ਕਾ ਦਰਦ” ਦਾ ਮੰਚਨ 12 ਨੂੰ

ਪਟਿਆਲਾ, 9 ਸਤੰਬਰ (ਧਰਮਿੰਦਰ ਸਿੰਘ ਸਿੱਧੂ)-ਉੱਤਰੀ ਖੇਤਰ ਸੱਭਿਆਚਾਰਕ ਕੇਂਦਰ (ਭਾਰਤ ਸਰਕਾਰ ਦੇ ਸੱਭਿਆਚਾਰਕ ਮੰਤਰਾਲੇ) ਪਟਿਆਲਾ ਵਲੋਂ ਕੇਂਦਰ ਦੇ ਡਾਇਰੈਕਟਰ ਡਾਕਟਰ ਅਸ਼ਵਿਨ ਮਹੇਸ਼ ਦਲਵੀ ਦੀ ਅਗਵਾਈ ਹੇਠ ਐਨ. ਜੇਡ.

Ad Position 21
repet_subhas-goyals [Copy P29]
ਅਜੀਤ ਡੈਸਕ 10-09-2026
ਪਟਿਆਲਾ, 9 ਸਤੰਬਰ (ਧਰਮਿੰਦਰ ਸਿੰਘ ਸਿੱਧੂ)-ਉੱਤਰੀ ਖੇਤਰ ਸੱਭਿਆਚਾਰਕ ਕੇਂਦਰ (ਭਾਰਤ ਸਰਕਾਰ ਦੇ ਸੱਭਿਆਚਾਰਕ ਮੰਤਰਾਲੇ) ਪਟਿਆਲਾ ਵਲੋਂ ਕੇਂਦਰ ਦੇ ਡਾਇਰੈਕਟਰ ਡਾਕਟਰ ਅਸ਼ਵਿਨ ਮਹੇਸ਼ ਦਲਵੀ ਦੀ ਅਗਵਾਈ ਹੇਠ ਐਨ.ਜੇਡ.ਸੀ.ਸੀ. ਵਲੋਂ ਮਾਸਿਕ ਥੀਏਟਰ ਲੜੀ ਦੇ ਹਿੱਸੇ ਵਜੋਂ, ਹਿੰਦੀ ਨਾਟਕ “ਬਟਵਾਰੇ ਕਾ ਦਰਦ” ਦਾ ਮੰਚਨ ਅਦੀਤੀ ਮਹਾ ਵਿਦਿਆਲਿਆ, ਯੂਨੀਵਰਸਿਟੀ ਆਫ ਦਿੱਲੀ ਦੇ ਕਲਾਕਾਰਾਂ ਵਲੋਂ 12 ਸਤੰਬਰ ਨੂੰ ਸ਼ਾਮ 6:30 ਵਜੇ ਕਾਲੀ ਦਾਸ ਆਡੀਟੋਰੀਅਮ, ਵਿਰਸਾ ਵਿਹਾਰ ਕੇਂਦਰ, ਨੇੜੇ ਭਾਸ਼ਾ ਭਵਨ ਸ਼ੇਰਾ ਵਾਲਾ ਗੇਟ, ਪਟਿਆਲਾ ਵਿਖੇ ਕੀਤਾ ਜਾਵੇਗਾ। ਅਤੇ ਇਸ ਨਾਟਕ ਦੇਨਿਰਦੇਸ਼ਕ ਹਰਵਿੰਦਰ ਕੌਰ ਹਨ । ਇਹ ਨਾਟਕ ਸਾਲ 1947 ਦੇ ਭਾਰਤ ਵਿਭਾਜਨ ਦੀ ਬਟਵਾਰੇ ਦੇ ਦਰਦ ਦੀ ਗਾਥਾ ’ਤੇ ਅਧਾਰਿਤ ਹੈ। ਉੱਤਰੀ ਖੇਤਰ ਸੱਭਿਆਚਾਰਕ ਕੇਂਦਰ, ਪਟਿਆਲਾ ਦੇ ਨਿਰਦੇਸ਼ਕ ਡਾਕਟਰ ਅਸ਼ਵਿਨ ਮਹੇਸ਼ ਦਲਵੀ ਨੇ ਸਾਰੇ ਥੀਏਟਰ ਕਲਾਕਾਰਾਂ, ਕਲਾ ਪ੍ਰੇਮੀਆਂ ਅਤੇ ਸ਼ਹਿਰ ਨਿਵਾਸੀਆਂ ਨੂੰ ਨਾਟਕ ਦੇਖਣ ਲਈ ਖੁੱਲ੍ਹਾ ਸੱਦਾ ਦਿੱਤਾ ਹੈ ਤੇ ਦਾਖ਼ਲਾ ਮੁਫ਼ਤ ਹੈ।
Ad Position 22
No active advertisement
ਪਿਛਲੀ ਖ਼ਬਰ ਖੇਡਾਂ ਵਤਨ ਪੰਜਾਬ ਦੀਆਂ-2026 ਦੇ ਤੀਜੇ ਦਿਨ ਵੱਖ-ਵੱਖ ਖੇਡ ਮੁਕਾਬਲਿਆਂ ’ਚ ਖਿਡਾਰੀਆਂ ਨੇ ਲਿਆ ਭਾਗ ਅਗਲੀ ਖ਼ਬਰ ਲੋਕਤੰਤਰ ਦੀ ਜਿੱਤ, ਪਰਚੀ ਰਾਹੀਂ ਜਿੱਤੀ ਭਾਜਪਾ ਕੌਂਸਲਰ ’ਤੇ ਹਾਈਕੋਰਟ ਦੀ ਮੋਹਰ, ਦੁਬਾਰਾ ਗਿਣਤੀ ’ਤੇ ਲਾਈ ਰੋਕ
Ad Position 24