09-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 10-09-2026

ਹਰਪ੍ਰੀਤ ਕੌਰ ਨੇ ਸਰਕਾਰੀ ਹਾਈ ਸਕੂਲ ਖੇੜੀ ਫੱਤਾ ਵਿਖੇ ਅਹੁਦਾ ਸੰਭਾਲਿਆ

ਪਟਿਆਲਾ, 9 ਸਤੰਬਰ (ਧਰਮਿੰਦਰ ਸਿੰਘ ਸਿੱਧੂ)- ਹਰਪ੍ਰੀਤ ਕੌਰ ਨੇ ਅੱਜ ਸਰਕਾਰੀ ਹਾਈ ਸਕੂਲ ਖੇੜੀ ਫੱਤਾ ਵਿਖੇ ਹੈਡ ਮਿਸਟਰਸ ਦਾ ਚਾਰਜ ਸੰਭਾਲ ਲਿਆ ਹੈ। ਉਨ੍ਹਾਂ ਨੇ ਅਧਿਆਪਕਾਂ ਨੂੰ ਵਿਸ਼ਵਾਸ ਦਿਵਾਇਆ ਕਿ ਬੱਚਿਆਂ ਦੀ ਪੜ੍ਹਾਈ ਨੂੰ ਬਿਹਤਰ ਬਣਾਉਣ ਦੇ ਭਰਪੂਰ ਯਤਨ ਕਰਨਗੇ।

Ad Position 21
repet_subhas-goyals [Copy P29]
ਅਜੀਤ ਡੈਸਕ 10-09-2026
ਪਟਿਆਲਾ, 9 ਸਤੰਬਰ (ਧਰਮਿੰਦਰ ਸਿੰਘ ਸਿੱਧੂ)- ਹਰਪ੍ਰੀਤ ਕੌਰ ਨੇ ਅੱਜ ਸਰਕਾਰੀ ਹਾਈ ਸਕੂਲ ਖੇੜੀ ਫੱਤਾ ਵਿਖੇ ਹੈਡ ਮਿਸਟਰਸ ਦਾ ਚਾਰਜ ਸੰਭਾਲ ਲਿਆ ਹੈ। ਉਨ੍ਹਾਂ ਨੇ ਅਧਿਆਪਕਾਂ ਨੂੰ ਵਿਸ਼ਵਾਸ ਦਿਵਾਇਆ ਕਿ ਬੱਚਿਆਂ ਦੀ ਪੜ੍ਹਾਈ ਨੂੰ ਬਿਹਤਰ ਬਣਾਉਣ ਦੇ ਭਰਪੂਰ ਯਤਨ ਕਰਨਗੇ। ਉਨ੍ਹਾਂ ਕਿਹਾ ਕਿ ਸਿੱਖਿਆ ਉਨ੍ਹਾਂ ਦੀ ਪ੍ਰਾਥਮਿਕਤਾ ਹੈ ਜਿਸ ਕਾਰਨ ਉਹ ਬੱਚਿਆਂ ਨੂੰ ਮਿਆਰੀ ਸਿੱਖਿਆ ਦੇਣ ਨੂੰ ਪਹਿਲ ਦੇਣਗੇ। ਦੱਸਣਯੋਗ ਹੈ ਕਿ ਇਸ ਤੋਂ ਪਹਿਲਾਂ ਮਾਡਲ ਟਾਊਨ ਸਕੂਲ ਵਿਖੇ ਬਤੌਰ ਹਿੰਦੀ ਮਿਸਟ੍ਰੈਸ ਆਪਣੀਆਂ ਸੇਵਾਵਾਂ ਨਿਭਾ ਰਹੇ ਸਨ। ਉਨ੍ਹਾਂ ਨੇ 29 ਸਾਲ ਦੀ ਨੌਕਰੀ ਬਤੌਰ ਹਿੰਦੀ ਮਿਸਟ੍ਰੈਸ ਨੌਕਰੀ ਕੀਤੀ ਹੈ। ਹਰਪ੍ਰੀਤ ਕੌਰ ਇਕ ਅਧਿਆਪਕ ਹੋਣ ਦੇ ਨਾਲ-ਨਾਲ ਚੰਗੇ ਲੇਖਿਕਾ ਵੀ ਹਨ ਉਨ੍ਹਾਂ ਵਲੋਂ ਇਸ ਖੇਤਰ ਵਿਚ ਵੀ ਮੱਲ੍ਹਾਂ ਮਾਰਦਿਆਂ ਚੰਗਾ ਨਾਮਣਾ ਖੱਟਿਆ ਹੈ।
Ad Position 22
No active advertisement
ਪਿਛਲੀ ਖ਼ਬਰ ਨਹਿਰ ’ਚ ਦੋ ਭੈਣਾਂ ਡਿੱਗੀਆਂ, ਇਕ ਦੀ ਮੌਤ ਅਗਲੀ ਖ਼ਬਰ ਬਾਵਾ ਪੂਰਨ ਦਾਸ ਪਬਲਿਕ ਸਕੂਲ ਰੋੜੇਵਾਲ ਦੀ 35ਵੀਂ ਵਰੇਗੰਢ ਮਨਾਈ
Ad Position 24