09-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 10-09-2026

ਸਚਿਨ ਪਾਇਲਟ ਦੀ ਯੋਗ ਅਗਵਾਈ ਕਾਂਗਰਸ ਪਾਰਟੀ ਨੂੰ ਹੋਰ ਮਜ਼ਬੂਤ ਬਣਾਏਗੀ- ਨਿਰਮਲ ਸਿੰਘ ਭੱਟੀਆਂ

ਪਟਿਆਲਾ, 9 ਸਤੰਬਰ (ਧਰਮਿੰਦਰ ਸਿੰਘ ਸਿੱਧੂ)-ਪੰਜਾਬ ਕਾਂਗਰਸ ਦੇ ਨਵੇਂ ਇੰਚਾਰਜ ਵਜੋਂ ਸਚਿਨ ਪਾਇਲਟ ਦੀ ਨਿਯੁਕਤੀ ਦਾ ਨਿਰਮਲ ਸਿੰਘ ਭੱਟੀਆਂ, ਐਡ. ਅਜੇ ਸਿੰਘ ਭੱਟੀਆਂ ਤੇ ਐਡ.

Ad Position 21
repet_subhas-goyals [Copy P29]
ਅਜੀਤ ਡੈਸਕ 10-09-2026
ਪਟਿਆਲਾ, 9 ਸਤੰਬਰ (ਧਰਮਿੰਦਰ ਸਿੰਘ ਸਿੱਧੂ)-ਪੰਜਾਬ ਕਾਂਗਰਸ ਦੇ ਨਵੇਂ ਇੰਚਾਰਜ ਵਜੋਂ ਸਚਿਨ ਪਾਇਲਟ ਦੀ ਨਿਯੁਕਤੀ ਦਾ ਨਿਰਮਲ ਸਿੰਘ ਭੱਟੀਆਂ, ਐਡ. ਅਜੇ ਸਿੰਘ ਭੱਟੀਆਂ ਤੇ ਐਡ. ਨਵਜੋਤ ਸਿੰਘ ਭੱਟੀਆਂ ਵਲੋਂ ਸਵਾਗਤ ਕੀਤਾ ਗਿਆ। ਇਸ ਮੌਕੇ ਕਾਂਗਰਸ ਦੇ ਸੀਨੀਅਰ ਆਗੂ ਨਿਰਮਲ ਸਿੰਘ ਭੱਟੀਆਂ ਨੇ ਕਾਂਗਰਸ ਹਾਈਕਮਾਂਡ ਵਲੋਂ ਸਚਿਨ ਪਾਇਲਟ ਨੂੰ ਦਿੱਤੀ ਨਵੀਂ ਜ਼ਿੰਮੇਵਾਰੀ ਲਈ ਵਧਾਈ ਦਿੱਤੀ ਤੇ ਕਿਹਾ ਕਿ ਸਚਿਨ ਪਾਇਲਟ ਸੂਬੇ ਦੀ ਰਾਜਨੀਤੀ ਵਿਚ ਆਪਣਾ ਅਹਿਮ ਯੋਗਦਾਨ ਪਾਉਣਗੇ। ਉਨ੍ਹਾਂ ਦੱਸਿਆ ਕਿ ਸਚਿਨ ਪਾਇਲਟ ਤਜਰਬੇਕਾਰ ਤੇ ਪ੍ਰਭਾਵਸ਼ਾਲੀ ਸਿਆਸੀ ਆਗੂ ਹੋਣ ਦੇ ਨਾਲ-ਨਾਲ ਪਾਰਟੀ ਲਈ ਸੂਬੇ ਦੇ ਹਰ ਹਿੱਸੇ ਵਿਚ ਜਾਣਗੇ ਅਤੇ ਮੀਟਿੰਗਾਂ ਕਰਨਗੇ। ਨਿਰਮਲ ਸਿੰਘ ਭੱਟੀਆਂ ਵਲੋਂ ਅੱਜ ਜਿੱਥੇ ਨਵ ਨਿਯੁਕਤ ਪੰਜਾਬ ਕਾਂਗਰਸ ਦੇ ਇੰਚਾਰਜ ਸਚਿਨ ਪਾਇਲਟ ਨੂੰ ਮਿਲਣ ਉੱਥੇ ਹੀ ਉਨ੍ਹਾਂ ਕਿਹਾ ਕਿ ਸਚਿਨ ਪਾਇਲਟ ਦੀ ਯੋਗ ਅਗਵਾਈ ਹੇਠ ਪੰਜਾਬ ਕਾਂਗਰਸ ਨੂੰ ਹੋਰ ਮਜਬੂਤੀ ਮਿਲਣ ਦੇ ਨਾਲ-ਨਾਲ ਨਵੀਂ ਰਣਨੀਤੀ ਵੀ ਤਿਆਰ ਕੀਤੀ ਜਾਵੇਗੀ।
Ad Position 22
No active advertisement
ਪਿਛਲੀ ਖ਼ਬਰ ਵਿਆਹ ਤੋਂ ਇਨਕਾਰ ਕਰਨ ’ਤੇ ਇਕ ਵਿਅਕਤੀ ਖਿਲਾਫ਼ ਮਾਮਲਾ ਦਰਜ ਪੀੜਤਾ ਨੇ ਲੜਕੇ ਨੂੰ ਦਿੱਤਾ ਜਨਮ ਅਗਲੀ ਖ਼ਬਰ ਹਲਕਾ ਸਮਾਣਾ ਦੇ ਵੱਖ-ਵੱਖ ਪਿੰਡਾਂ ਤੋਂ ‘ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ’ ਤਹਿਤ ਸ਼ਰਧਾਲੂਆਂ ਦੀਆਂ ਬੱਸਾਂ ਰਵਾਨਾ
Ad Position 24