11-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 11-09-2026

ਬਾਬਾ ਗੁਰਿੰਦਰ ਸਿੰਘ ਢਿੱਲੋਂ ਨਾਲ ਵਿਧਾਇਕ ਦੇਵ ਮਾਨ ਨੇ ਕੀਤੀ ਮੁਲਾਕਾਤ

ਨਾਭਾ,10 ਸਤੰਬਰ (ਜਗਨਾਰ ਸਿੰਘ ਦੁਲੱਦੀ)-ਰਿਆਸਤੀ ਸ਼ਹਿਰ ਨਾਭਾ ਪਹੁੰਚੇ ਬਿਆਸ ਮੁਖੀ ਬਾਬਾ ਗੁਰਿੰਦਰ ਸਿੰਘ ਢਿੱਲੋ ਨਾਲ ਹਲਕਾ ਵਿਧਾਇਕ ਗੁਰਦੇਵ ਸਿੰਘ ਦੇਵ ਮਾਨ ਵਲੋਂ ਮੁਲਾਕਾਤ ਕਰਕੇ ਆਸ਼ੀਰਵਾਦ ਲਿਆ ਗਿਆ। ਉਪਰੰਤ ਗੱਲਬਾਤ ਕਰਦੇ ਹੋਏ ਵਿਧਾਇਕ ਦੇਵ ਮਾਨ ਨੇ ਕਿਹਾ ਕਿ ਬਾਬਾ ਗੁਰਿੰਦਰ ਸਿੰਘ ਢਿੱਲੋ ਹੋਰਾਂ ਵਲੋਂ ਨਾਭਾ ਦੇ ਪੁਰਾਣੇ ਰਿਆਸਤੀ ਕਿਲੇ ਦਾ ਵੀ ਦੌਰਾ ਕੀਤਾ ਗਿਆ।

Ad Position 21
repet_subhas-goyals [Copy P29]
ਨਾਭਾ ਪਹੁੰਚੇ ਬਿਆਸ ਮੁਖੀ ਬਾਬਾ ਗੁਰਿੰਦਰ ਸਿੰਘ ਢਿੱਲੋ ਨਾਲ ਮੁਲਾਕਾਤ ਕਰਦੇ ਹੋਏ ਹਲਕਾ ਵਿਧਾਇਕ ਗੁਰਦੇਵ ਸਿੰਘ ਦੇਵ ਮਾਨ। ਅਜੀਤ ਤਸਵੀਰ 11-09-2026
ਨਾਭਾ,10 ਸਤੰਬਰ (ਜਗਨਾਰ ਸਿੰਘ ਦੁਲੱਦੀ)-ਰਿਆਸਤੀ ਸ਼ਹਿਰ ਨਾਭਾ ਪਹੁੰਚੇ ਬਿਆਸ ਮੁਖੀ ਬਾਬਾ ਗੁਰਿੰਦਰ ਸਿੰਘ ਢਿੱਲੋ ਨਾਲ ਹਲਕਾ ਵਿਧਾਇਕ ਗੁਰਦੇਵ ਸਿੰਘ ਦੇਵ ਮਾਨ ਵਲੋਂ ਮੁਲਾਕਾਤ ਕਰਕੇ ਆਸ਼ੀਰਵਾਦ ਲਿਆ ਗਿਆ। ਉਪਰੰਤ ਗੱਲਬਾਤ ਕਰਦੇ ਹੋਏ ਵਿਧਾਇਕ ਦੇਵ ਮਾਨ ਨੇ ਕਿਹਾ ਕਿ ਬਾਬਾ ਗੁਰਿੰਦਰ ਸਿੰਘ ਢਿੱਲੋ ਹੋਰਾਂ ਵਲੋਂ ਨਾਭਾ ਦੇ ਪੁਰਾਣੇ ਰਿਆਸਤੀ ਕਿਲੇ ਦਾ ਵੀ ਦੌਰਾ ਕੀਤਾ ਗਿਆ। ਉਨ੍ਹਾਂ ਕਿਹਾ ਕਿ ਬਾਬਾ ਗੁਰਿੰਦਰ ਸਿੰਘ ਢਿੱਲੋ ਨਾਲ ਗੱਲਬਾਤ ਕਰਕੇ ਉਨ੍ਹਾਂ ਦੇ ਮਨ ਨੂੰ ਬਹੁਤ ਹੀ ਸਕੂਨ ਮਿਲਿਆ ਹੈ।
Ad Position 22
No active advertisement
ਪਿਛਲੀ ਖ਼ਬਰ ਪੀ. ਆਰ. ਟੀ. ਸੀ. ਦੇ 2500 ਮੁਲਾਜ਼ਮਾਂ ਨਾਲ ਧੋਖਾ ਬੰਦ ਕਰੇ ਭਗਵੰਤ ਮਾਨ ਸਰਕਾਰ- ਸੰਜੀਵ ਬਿੱਟੂ ਅਗਲੀ ਖ਼ਬਰ ਸਰਕਾਰ ਸਵਾਲਾਂ ਦੇ ਜਵਾਬ ਦੇਣ ਦੀ ਬਜਾਏ ਆਵਾਜ਼ ਦਬਾਉਣ ਲਈ ਵਰਤ ਰਹੀ ਹੈ ਜ਼ੁਲਮ ਦੇ ਹਥਕੰਡੇ- ਬੀਬੀ ਜਸਮੀਤ ਕੌਰ ਛੀਨਾ
Ad Position 24