11-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 11-09-2026

ਐਨ. ਆਈ. ਐਸ. ਚੌਂਕ ਨੇੜੇ ਸਕੂਟਰੀ ਸਵਾਰ ਦੀ ਮੌਤ

ਪਟਿਆਲਾ, 10 ਸਤੰਬਰ (ਮਨਦੀਪ ਸਿੰਘ ਖਰੌੜ)- ਇੱਥੋਂ ਦੇ ਐਨ. ਆਈ.

Ad Position 21
repet_subhas-goyals [Copy P29]
ਅਜੀਤ ਡੈਸਕ 11-09-2026
ਪਟਿਆਲਾ, 10 ਸਤੰਬਰ (ਮਨਦੀਪ ਸਿੰਘ ਖਰੌੜ)- ਇੱਥੋਂ ਦੇ ਐਨ. ਆਈ. ਐਸ. ਚੌਂਕ ਲਾਗੇ ਇਕ ਸਕੂਟਰੀ ਸਵਾਰ ਨੂੰ ਇਕ ਕਾਰ ਚਾਲਕ ਨੇ ਫੇਟ ਮਾਰ ਦਿੱਤੀ। ਇਸ ਹਾਦਸੇ ’ਚ ਉਸ ਦੀ ਮੌਤ ਹੋਣ ਦੀ ਦੁਖਦਾਈ ਘਟਨਾ ਵਾਪਰੀ ਹੈ। ਮਿ੍ਤਕ ਦੀ ਪਹਿਚਾਣ ਸੰਤਗਿਰ ਵਾਸੀ ਪਟਿਆਲਾ ਵਜੋਂ ਹੋਈ ਹੈ। ਉਕਤ ਸ਼ਿਕਾਇਤ ਨਰਿੰਦਰ ਗੋਸਵਾਮੀ ਨੇ ਥਾਣਾ ਕੋਤਵਾਲੀ ’ਚ ਦਰਜ ਕਰਵਾਈ ਕਿ ਉਸ ਦੇ ਪਿਤਾ 5 ਸਤੰਬਰ ਨੂੰ ਐਨ. ਆਈ. ਐਸ. ਚੌਂਕ ਨੇੜੇ ਸਕੂਟਰੀ ’ਤੇ ਜਾ ਰਹੇ ਸੀ। ਇਸ ਦੌਰਾਨ ਕਿਸੇ ਕਾਰ ਚਾਲਕ ਨੇ ਉਨ੍ਹਾਂ ਨੂੰ ਟੱਕਰ ਮਾਰ ਦਿੱਤੀ। ਇਸ ਹਾਦਸੇ ’ਚ ਉਨ੍ਹਾਂ ਦੇ ਪਿਤਾ ਦੀ ਮੌਤ ਹੋ ਗਈ, ਜਿਸ ਆਧਾਰ ’ਤੇ ਪੁਲਿਸ ਨੇ ਅਣਪਛਾਤੇ ਕਾਰ ਚਾਲਕ ਖ਼ਿਲਾਫ਼ ਕੇਸ ਦਰਜ ਕਰ ਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।
Ad Position 22
No active advertisement
ਪਿਛਲੀ ਖ਼ਬਰ ਪੱਛੜੀਆਂ ਸ੍ਰੇਣੀਆਂ ਦੇ ਹਰ ਯੋਗ ਵਿਅਕਤੀ ਤੱਕ ਪਹੁੰਚੇ ਸਰਕਾਰੀ ਸਕੀਮਾਂ ਦਾ ਲਾਭ- ਮਲਕੀਤ ਥਿੰਦ ਅਗਲੀ ਖ਼ਬਰ ਵਿਦੇਸ਼ ਭੇਜਣ ਦਾ ਝਾਂਸਾ ਦੇ ਕੇ 10 ਲੱਖ ਠੱਗੇ
Ad Position 24