ਧਰਮਗੜ੍ਹ ਵਿਖੇ ਖ਼ੂਨਦਾਨ ਕੈਂਪ ਲਗਾਇਆ
ਬਨੂੜ, 14 ਸਤੰਬਰ (ਭੁਪਿੰਦਰ ਸਿੰਘ)- ਪਿੰਡ ਧਰਮਗੜ੍ਹ ਦੇ ਗੁਰਦੁਆਰਾ ਸਾਹਿਬ ਵਿਖੇ ਵਿਛੜੇ ਹੋਏ ਨੌਜਵਾਨਾਂ ਦੀ ਯਾਦ ਨੂੰ ਸਮਰਪਿਤ ਛੇਵਾਂ ਵਿਸ਼ਾਲ ਖ਼ੂਨਦਾਨ ਕੈਂਪ ਲਗਾਇਆ ਗਿਆ। ਇਸ ਕੈਂਪ ਵਿਚ ਪਿੰਡ ਅਤੇ ਇਲਾਕਾ ਵਾਸੀਆਂ ਨੇ ਬਹੁਤ ਉਤਸ਼ਾਹ ਨਾਲ ਭਾਗ ਲਿਆ।
ਵਿਛੜੇ ਨੌਜਵਾਨਾਂ ਦੀ ਯਾਦ ’ਚ ਧਰਮਗੜ੍ਹ ਵਿਖੇ ਕਰਵਾਏ ਖ਼ੂਨਦਾਨ ਕੈਂਪ ਦਾ ਦ੍ਰਿਸ਼। ਤਸਵੀਰ : ਭੁਪਿੰਦਰ ਸਿੰਘ
15-09-2026