16-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 16-09-2026

ਬਿਜਲੀ ਨਿਗਮ ਮੂਹਰੇ ਸ਼ੋ੍ਮਣੀ ਅਕਾਲੀ ਦਲ ਦਲ ਵਲੋਂ ਅੱਜ ਦਿੱਤਾ ਜਾਵੇਗਾ ਧਰਨਾ- ਬਜ਼ਾਜ਼

ਪਟਿਆਲਾ, 15 ਸਤੰਬਰ (ਅ. ਸ.

Ad Position 21
repet_subhas-goyals [Copy P29]
ਅਜੀਤ ਡੈਸਕ 16-09-2026
ਪਟਿਆਲਾ, 15 ਸਤੰਬਰ (ਅ.ਸ. ਆਹਲੂਵਾਲੀਆ)- ਪੰਜਾਬ ਵਿਚ ਲੱਗ ਰਹੇ ਲੰਬੇ ਲੰਬੇ ਬਿਜਲੀ ਕੱਟਾਂ ਦੇ ਵਿਰੋਧ ਵਿਚ ਸ਼੍ਰੋਮਣੀ ਅਕਾਲੀ ਦਲ ਹਲਕਾ ਪਟਿਆਲਾ ਸ਼ਹਿਰੀ ਵਲੋਂ ਕੱਲ੍ਹ 16 ਸਤੰਬਰ ਨੂੰ ਬਿਜਲੀ ਨਿਗਮ ਸ਼ੇਰਾਂ ਵਾਲਾ ਗੇਟ ਮੂਹਰੇ ਸਵੇਰੇ 10 ਵਜੇ ਰੋਸ ਧਰਨਾ ਦਿੱਤਾ ਜਾਵੇਗਾ। ਅਮਰਿੰਦਰ ਸਿੰਘ ਬਜ਼ਾਜ਼ ਪ੍ਰਧਾਨ ਪਟਿਆਲਾ ਸ਼ਹਿਰੀ ਨੇ ਸਮੂਹ ਇਲਾਕਾ ਵਾਸੀਆਂ ਨੂੰ ਵੱਧ ਤੋਂ ਵੱਧ ਗਿਣਤੀ ਵਿਚ ਪਹੁੰਚ ਕੇ ਆਪਣੀ ਆਵਾਜ਼ ਬੁਲੰਦ ਕਰਨ ਦੀ ਅਪੀਲ ਕੀਤੀ ਹੈ।
Ad Position 22
No active advertisement
ਪਿਛਲੀ ਖ਼ਬਰ ਪ੍ਰਸ਼ੋਤਮ ਲਾਲ ਦੀ ਯਾਦ ’ਚ ਚਾਰ ਦਿਨਾਂ ਯੋਗਾ ਕੈਂਪ ਲਗਾਇਆ ਅਗਲੀ ਖ਼ਬਰ ਗੁਲਜ਼ਾਰ ਦੀ ਮੌਤ ਦੇ ਮਾਮਲੇ ’ਚ ਦੋਸ਼ੀਆਂ ਖ਼ਿਲਾਫ਼ ਸਖ਼ਤ ਕਾਰਵਾਈ ਨਾ ਹੋਈ ਤਾਂ ਕਾਂਗਰਸ ਸੜਕਾਂ ’ਤੇ ਉਤਰੇਗੀ- ਸਾਬਕਾ ਵਿਧਾਇਕ ਕ...
Ad Position 24