16-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 16-09-2026

ਪੁੱਡਾ ਦਫ਼ਤਰ ਪਟਿਆਲਾ ਵਿਖੇ ਇੰਜੀਨੀਅਰ ਦਿਵਸ ਮਨਾਇਆ

ਪਟਿਆਲਾ, 15 ਸਤੰਬਰ (ਕੁਲਵੀਰ ਸਿੰਘ ਧਾਲੀਵਾਲ)-ਪੂੱਡਾ ਦਫ਼ਤਰ ਪਟਿਆਲਾ ਵਿਖੇ ਇੰਜੀਨੀਅਰ ਦਿਵਸ ਬੜੇ ਉਤਸ਼ਾਹ ਤੇ ਖੁਸ਼ੀ ਨਾਲ ਮਨਾਇਆ ਗਿਆ। ਇਸ ਮੌਕੇ ਮੁੱਖ ਪ੍ਰਸ਼ਾਸਕ, ਪੀ.

Ad Position 21
repet_subhas-goyals [Copy P29]
ਅਜੀਤ ਡੈਸਕ 16-09-2026
ਪਟਿਆਲਾ, 15 ਸਤੰਬਰ (ਕੁਲਵੀਰ ਸਿੰਘ ਧਾਲੀਵਾਲ)-ਪੂੱਡਾ ਦਫ਼ਤਰ ਪਟਿਆਲਾ ਵਿਖੇ ਇੰਜੀਨੀਅਰ ਦਿਵਸ ਬੜੇ ਉਤਸ਼ਾਹ ਤੇ ਖੁਸ਼ੀ ਨਾਲ ਮਨਾਇਆ ਗਿਆ। ਇਸ ਮੌਕੇ ਮੁੱਖ ਪ੍ਰਸ਼ਾਸਕ, ਪੀ.ਡੀ.ਏ. ਅਪਰਨਾ ਐਮ. ਬੀ. (ਆਈ. ਏ. ਐਸ.), ਵਧੀਕ ਮੁੱਖ ਪ੍ਰਸ਼ਾਸਕ, ਪੀ.ਡੀ.ਏ. ਪਰਮਦੀਪ ਸਿੰਘ (ਪੀ.ਸੀ.ਐਸ.), ਨਿਗਰਾਨ ਇੰਜੀਨੀਅਰ ਵਰੁਣ ਗਰਗ ਅਤੇ ਪੀ. ਡੀ. ਏ. ਇੰਜੀਨੀਅਰਜ਼ ਐਸੋਸੀਏਸ਼ਨ ਦੇ ਪ੍ਰਧਾਨ ਰਾਜੀਵ ਕੁਮਾਰ ਅਤੇ ਬਾਕੀ ਪੀ.ਡੀ.ਏ.ਦੇ ਸਮੂਹ ਇੰਜੀਨੀਅਰਾਂ ਨੇ ਵੀ ਵਿਸ਼ੇਸ਼ ਤੌਰ ’ਤੇ ਸਿ਼ਰਕਤ ਕੀਤੀ। ਇਸ ਮੌਕੇ ਵਾਤਾਵਰਨ ਦੀ ਸੰਭਾਲ ਅਤੇ ਹਰਿਆਵਲੀ ਨੂੰ ਉਤਸ਼ਾਹਿਤ ਕਰਨ ਲਈ ਫਲਦਾਰ ਅਤੇ ਛਾਂਦਾਰ ਬੂਟੇ ਵੀ ਲਗਵਾਈ ਗਏ। ਇਸ ਮੌਕੇ ਮੁੱਖ ਪ੍ਰਸ਼ਾਸਕ, ਪੀ. ਡੀ. ਏ. ਅਪਰਨਾ ਨੇ ਸਮੂਹ ਇੰਜੀਨੀਅਰ ਨੂੰ ਇਸ ਦਿਵਸ ਦੀ ਵਧਾਈ ਦਿੱਤੀ। ਉਨਾਂ ਕਿਹਾ ਕਿ ਇਸ ਦਿਵਸ ’ਤੇ ਸਾਨੂੰ ਵਾਤਾਵਰਨ ਪ੍ਰਤੀ ਚੇਤਨ ਹੁੰਦੇ ਹੋਏ ਇਸ ਨੂੰ ਹਰਾ ਭਰਾ ਬਣਾਉਣ ਲਈ ਯਤਨ ਕਰਦੇ ਰਹਿਣਾ ਚਾਹੀਦਾ ਹੈ।
Ad Position 22
No active advertisement
ਪਿਛਲੀ ਖ਼ਬਰ ਰੋਟਰੀ ਕਲੱਬ ਨਾਭਾ ਵਲੋਂ ਅਧਿਆਪਕ ਦਿਵਸ ਮੌਕੇ ਨੇਸ਼ਨ ਬਿਲਡਰ ਐਵਾਰਡ ਸਮਾਰੋਹ ਕਰਵਾਇਆ ਅਗਲੀ ਖ਼ਬਰ 70 ਵੀਆਂ ਅੰਤਰ ਜ਼ਿਲ੍ਹਾ ਸਕੂਲ ਖੇਡਾਂ ’ਚ ਲੜਕਿਆਂ ਦੇ ਅੰਡਰ-17 ਬਾਕਸਿੰਗ ਦੇ ਮੁਕਾਬਲਿਆਂ ਦਾ ਹੋਇਆ ਆਗਾਜ਼
Ad Position 24