‘ ਆਪ’ ਸਰਕਾਰ ਦੇ ਝਾਂਸੇ ‘ਚ ਨਹੀਂ ਆਉਣਗੀਆਂ ਪੰਜਾਬ ਦੀਆਂ ਮਹਿਲਾਵਾਂ- ਬਿੱਟੂ ਢਿੰਗੀ, ਸਿੰਗਲਾ
ਨਾਭਾ, 15 ਸਤੰਬਰ (ਜਗਨਾਰ ਸਿੰਘ ਦੁਲੱਦੀ)- ਪੰਜਾਬ ਦੀਆਂ ਮਹਿਲਾਵਾਂ ਆਮ ਆਦਮੀ ਪਾਰਟੀ ਦੀ ਸਰਕਾਰ ਦੀਆਂ ਗੱਲਾਂ ‘ਚ ਨਹੀਂ ਆਉਣਗੀਆਂ। ਇਹ ਦਾਅਵਾ ਰਿਜ਼ਰਵ ਹਲਕਾ ਨਾਭਾ ਤੋਂ ਕਾਂਗਰਸ ਪਾਰਟੀ ਦੇ ਦਿਹਾਤੀ ਬਲਾਕ ਪ੍ਰਧਾਨ ਬਲਵਿੰਦਰ ਸਿੰਘ ਬਿੱਟੂ ਢਿੰਗੀ ਤੇ ਸ਼ਹਿਰੀ ਬਲਾਕ ਪ੍ਰਧਾਨ ਵਿਵੇਕ ਸਿੰਗਲਾ ਨੇ ਗੱਲਬਾਤ ਕਰਦਿਆਂ ਕੀਤਾ।
ਬਲਵਿੰਦਰ ਸਿੰਘ ਬਿੱਟੂ ਢਿੰਗੀ, ਵਿਵੇਕ ਸਿੰਗਲਾ
16-09-2026