17-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 17-09-2026

ਸਰਕਾਰੀ ਪ੍ਰਾਇਮਰੀ ਸਕੂਲ ਖਿਜਰਗੜ੍ਹ ’ਚ ਬੂਟੇ ਲਗਾਏ

ਬਨੂੜ, 16 ਸਤੰਬਰ (ਭੁਪਿੰਦਰ ਸਿੰਘ)-ਵਾਤਾਵਰਨ ਦੀ ਸ਼ੁੱਧਤਾ ਲਈ ਸਰਕਾਰੀ ਪ੍ਰਾਇਮਰੀ ਸਕੂਲ ਖਿਜਰਗੜ੍ਹ ਦੇ ਸਟਾਫ਼ ਨੇ ਆਪਣੇ ਬੱਚਿਆਂ ਦਾ ਜਨਮ ਦਿਨ ਸਕੂਲ ਵਿਚ ਬੂਟੇ ਲਗਾ ਕੇ ਮਨਾਉਣ ਦਾ ਪ੍ਰਣ ਕੀਤਾ। ਇਸ ਲੜੀ ਤਹਿਤ ਮੁੱਖ ਅਧਿਆਪਕ ਹਰਵਿੰਦਰ ਸਿੰਘ, ਜਸਵੀਰ ਕੌਰ, ਰਾਜਨਜੀਤ ਕੌਰ, ਡਿੰਪਲ ਸ਼ਰਮਾ ਤੇ ਜਸ਼ਨਪ੍ਰੀਤ ਕੌਰ ਨੇ ਆਪਣੀ ਨੇਕ ਕਮਾਈ ਵਿਚੋਂ ਸਕੂਲ ਵਿਚ ਬੂਟੇ ਲਗਾਏ ਗਏ ਅਤੇ ਅੱਗੇ ਤੋਂ ਵੀ ਸਮੂਹ ਸਟਾਫ ਨੇ ਆਪਣਾ ਅਤੇ ਬੱਚਿਆਂ ਦੇ ਜਨਮ ਦਿਨ ਤੇ ਸਕੂਲ ਵਿਚ ਬੂਟੇ ਲਗਾ ਕੇ ਮਨਾਉਣ ਦਾ ਫੈਸਲਾ ਕੀਤਾ।

Ad Position 21
No active advertisement
ਅਜੀਤ ਡੈਸਕ 17-09-2026
ਬਨੂੜ, 16 ਸਤੰਬਰ (ਭੁਪਿੰਦਰ ਸਿੰਘ)-ਵਾਤਾਵਰਨ ਦੀ ਸ਼ੁੱਧਤਾ ਲਈ ਸਰਕਾਰੀ ਪ੍ਰਾਇਮਰੀ ਸਕੂਲ ਖਿਜਰਗੜ੍ਹ ਦੇ ਸਟਾਫ਼ ਨੇ ਆਪਣੇ ਬੱਚਿਆਂ ਦਾ ਜਨਮ ਦਿਨ ਸਕੂਲ ਵਿਚ ਬੂਟੇ ਲਗਾ ਕੇ ਮਨਾਉਣ ਦਾ ਪ੍ਰਣ ਕੀਤਾ। ਇਸ ਲੜੀ ਤਹਿਤ ਮੁੱਖ ਅਧਿਆਪਕ ਹਰਵਿੰਦਰ ਸਿੰਘ, ਜਸਵੀਰ ਕੌਰ, ਰਾਜਨਜੀਤ ਕੌਰ, ਡਿੰਪਲ ਸ਼ਰਮਾ ਤੇ ਜਸ਼ਨਪ੍ਰੀਤ ਕੌਰ ਨੇ ਆਪਣੀ ਨੇਕ ਕਮਾਈ ਵਿਚੋਂ ਸਕੂਲ ਵਿਚ ਬੂਟੇ ਲਗਾਏ ਗਏ ਅਤੇ ਅੱਗੇ ਤੋਂ ਵੀ ਸਮੂਹ ਸਟਾਫ ਨੇ ਆਪਣਾ ਅਤੇ ਬੱਚਿਆਂ ਦੇ ਜਨਮ ਦਿਨ ਤੇ ਸਕੂਲ ਵਿਚ ਬੂਟੇ ਲਗਾ ਕੇ ਮਨਾਉਣ ਦਾ ਫੈਸਲਾ ਕੀਤਾ। ਵਰਣਨਯੋਗ ਹੈ ਕਿ ਪਿੰਡ ਦੇ ਨੌਜਵਾਨ ਸਮਾਜ ਸੇਵੀ ਕਮਲਜੀਤ ਸਿੰਘ ਨੇ ਵੀ ਆਪਣੀ ਟੀਮ ਨਾਲ ਰਲ ਕੇ ਸਕੂਲ ਵਿਚ ਬਹੁਤ ਸਾਰੇ ਬੂਟੇ ਲਗਾ ਦਿੱਤੇ ਹਨ। ਇਸ ਮੌਕੇ ਪਿੰਡ ਦੇ ਪਤਵੰਤੇ ਸੱਜਣਾਂ ਅਤੇ ਸਮੂਹ ਸਟਾਫ ਨੇ ਵਾਅਦਾ ਕੀਤਾ ਕਿ ਬਹੁਤ ਜਲਦ ਸਕੂਲ ਨੂੰ ਹਰਿਆ ਭਰਿਆ ਬਣਾਇਆ ਜਾਵੇਗਾ। ਇਸ ਮੌਕੇ ਜਸਬੀਰ ਸਿੰਘ ਰੂਬੀ, ਕਮਲਜੀਤ ਸਿੰਘ ਤੇ ਸੋਨੀ ਆਦਿ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਮੁਲਤਾਨੀ ਮੱਲ ਮੋਦੀ ਕਾਲਜ ਦੇ ਵਿਦਿਆਰਥੀਆਂ ਨੇ ਸ਼ੇਰੇ-ਪੰਜਾਬ ਕ੍ਰਿਕਟ ਟਰਾਫ਼ੀ ਜਿੱਤੀ ਅਗਲੀ ਖ਼ਬਰ ਬਹਾਦਰਗੜ੍ਹ ਵਿਖੇ ਬਿਜਲੀ ਦੇ ਕੱਟਾਂ ਵਿਰੁੱਧ ਦਿੱਤਾ ਧਰਨਾ
Ad Position 24