25-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-09-2026

ਅੰਤਰ ਜ਼ਿਲ੍ਹਾ ਸਕੂਲ ਖੇਡਾਂ ’ਚ ਅੰਡਰ-17/19 ਲੜਕੇ ਤੇ ਲੜਕੀਆਂ ਦੇ ਆਰਚਰੀ ਮੁਕਾਬਲੇ ਕਰਵਾਏ

ਪਟਿਆਲਾ, 25 ਸਤੰਬਰ (ਧਰਮਿੰਦਰ ਸਿੰਘ ਸਿੱਧੂ)- ਜ਼ਿਲ੍ਹਾ ਸਿੱਖਿਆ ਅਫ਼ਸਰ ਸ਼ਾਲੂ ਮਹਿਰਾ ਦੀ ਯੋਗ ਅਗਵਾਈ ਤੇ ਉਪ ਜ਼ਿਲ੍ਹਾ ਸਿੱਖਿਆ ਅਫ਼ਸਰ ਡਾ. ਰਵਿੰਦਰਪਾਲ ਸ਼ਰਮਾਂ ਦੇ ਦਿਸ਼ਾ ਨਿਰਦੇਸ਼ ਅਨੁਸਾਰ ਅਤੇ ਜ਼ਿਲ੍ਹਾ ਸਪੋਰਟਸ ਕੋਆਰਡੀਨੇਟਰ ਡਾ.

Ad Position 21
No active advertisement
ਅਜੀਤ ਡੈਸਕ 26-09-2026
ਪਟਿਆਲਾ, 25 ਸਤੰਬਰ (ਧਰਮਿੰਦਰ ਸਿੰਘ ਸਿੱਧੂ)- ਜ਼ਿਲ੍ਹਾ ਸਿੱਖਿਆ ਅਫ਼ਸਰ ਸ਼ਾਲੂ ਮਹਿਰਾ ਦੀ ਯੋਗ ਅਗਵਾਈ ਤੇ ਉਪ ਜ਼ਿਲ੍ਹਾ ਸਿੱਖਿਆ ਅਫ਼ਸਰ ਡਾ. ਰਵਿੰਦਰਪਾਲ ਸ਼ਰਮਾਂ ਦੇ ਦਿਸ਼ਾ ਨਿਰਦੇਸ਼ ਅਨੁਸਾਰ ਅਤੇ ਜ਼ਿਲ੍ਹਾ ਸਪੋਰਟਸ ਕੋਆਰਡੀਨੇਟਰ ਡਾ. ਦਲਜੀਤ ਸਿੰਘ ਤੇ ਜ਼ਿਲ੍ਹਾ ਸਕੂਲ ਟੂਰਨਾਮੈਂਟ ਕਮੇਟੀ ਦੇ ਸਕੱਤਰ ਚਰਨਜੀਤ ਸਿੰਘ ਭੁੱਲਰ ਦੇ ਤਾਲਮੇਲ ਨਾਲ ਅੰਡਰ-17/19 ਲੜਕੇ/ਲੜਕੀਆਂ ਦੇ ਆਰਚਰੀ ਦੇ ਮੁਕਾਬਲੇ ਪੰਜਾਬੀ ਯੂਨੀਵਰਸਿਟੀ ਪਟਿਆਲਾ ਦੀ ਆਰਚਰੀ ਰੇਂਜ ਵਿਖੇ ਕਰਵਾਏ ਗਏ।ਅੱਜ ਮੁੱਖ ਮਹਿਮਾਨ ਦੇ ਤੌਰ ਤੇ ਪ੍ਰਿੰਸੀਪਲ ਜਸਪਾਲ ਸਿੰਘ ਮੰਡੋਰ ਅਤੇ ਆਰਚਰੀ ਟੂਰਨਾਮੈਂਟ ਦੇ ਇੰਚਾਰਜ ਪ੍ਰਿੰਸੀਪਲ ਰਾਜ ਕੁਮਾਰ ਨੌਗਾਵਾਂ ਨੇ ਪੰਜਾਬੀ ਯੂਨੀਵਰਸਿਟੀ ਪਟਿਆਲਾ ਦੀ ਆਰਚਰੀ ਰੇਂਜ ਵਿਖੇ ਉਚੇਚੇ ਤੌਰ ’ਤੇ ਪਹੁੰਚ ਕੇ ਖਿਡਾਰੀਆਂ ਨੂੰ ਆਸ਼ੀਰਵਾਦ ਦਿੱਤਾ। ਇਸ ਮੌਕੇ ਸੁਰਿੰਦਰ ਸਿੰਘ ਕੋਚ,ਗੌਰਵ ਸ਼ਰਮਾ ਕੋਚ, ਕੁਲਵਿੰਦਰ ਸਿੰਘ ਕੋਚ,ਰਵੀ ਕੁਮਾਰ ਕੋਚ, ਮਨਪ੍ਰੀਤ ਸਿੰਘ ਕੋਚ, ਸ਼ਗਨਪ੍ਰੀਤ ਸਿੰਘ ਕੋਚ, ਪਵਨਦੀਪ ਸਿੰਘ ਗਿੱਲ ਕੋਚ, ਗੁਰਪ੍ਰੀਤ ਸਿੰਘ ਝੰਡਾ,ਰਾਜੇਸ਼ ਕੁਮਾਰ, ਹਰਪ੍ਰੀਤ ਸਿੰਘ ਹੈਪੀ, ਵਿਕਾਸ ਜਿੰਦਲ,ਗੌਰਵ ਵਿਰਦੀ, ਅਰੁਣ ਕੁਮਾਰ,ਰਾਧਾ ਰਾਣੀ, ਹਰਪ੍ਰੀਤ ਕੌਰ, ਮੋਨੀਕਾ, ਮਲਕੀਤ ਸਿੰਘ, ਜਸਪਾਲ ਕੌਰ, ਇੰਦਰਵੀਰਪਾਲ ਕੌਰ,ਰਾਕੇਸ਼ ਕੁਮਾਰ,ਸੁਨੀਲ ਕੁਮਾਰ,ਹਰਜੀਤ ਸਿੰਘ, ਬਲਕਾਰ ਸਿੰਘ ਤੇ ਜਸਵਿੰਦਰ ਸਿੰਘ ਆਦਿ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਘਨੌਰ ’ਚ ਅਕਾਲੀ ਦਲ ਦੇ ਜਥੇਬੰਦਕ ਢਾਂਚੇ ਦੇ ਐਲਾਨ ਤੋਂ ਪਹਿਲਾਂ ਝਿੰਜਰ ਨੇ ਲਈ ਪਾਰਟੀ ਆਗੂਆਂ ਦੀ ਮੀਟਿੰਗ ਅਗਲੀ ਖ਼ਬਰ ਨੌਜਵਾਨ ਪੀੜ੍ਹੀ­ ਨੂੰ ਨਸ਼ਿਆਂ ਤੋਂ ਬਚਾਉਣ ਲਈ ਭਾਜਪਾ ਦਾ ਸਾਥ ਦੇਣਾ ਜ਼ਰੂਰੀ-ਬੱਬੂ
Ad Position 24