02-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-10-2026

ਸਾਬਕਾ ਮੰਤਰੀ ਧਰਮਸੋਤ ਨੇ ਪੰਜਾਬ ਇੰਚਾਰਜ ਸਚਿਨ ਪਾਇਲਟ ਨਾਲ ਕੀਤੀ ਮੁਲਾਕਾਤ

ਨਾਭਾ, 30 ਸਤੰਬਰ (ਜਗਨਾਰ ਸਿੰਘ ਦੁਲੱਦੀ)- ਪੰਜਾਬ ਦੇ ਸਾਬਕਾ ਮੰਤਰੀ ਸਾਧੂ ਸਿੰਘ ਧਰਮਸੋਤ ਵਲੋਂ ਪੰਜਾਬ ਪ੍ਰਦੇਸ਼ ਕਾਂਗਰਸ ਦੇ ਨਵ ਨਿਯੁਕਤ ਇੰਚਾਰਜ ਸਚਿਨ ਪਾਇਲਟ ਨਾਲ ਮੁਲਾਕਾਤ ਕਰਕੇ ਉਨ੍ਹਾਂ ਨੂੰ ਪੰਜਾਬ ਇੰਚਾਰਜ ਬਣਨ ’ਤੇ ਵਧਾਈ ਦਿੱਤੀ ਗਈ। ਉਪਰੰਤ ਗੱਲਬਾਤ ਕਰਦੇ ਹੋਏ ਸਾਬਕਾ ਮੰਤਰੀ ਧਰਮਸੋਤ ਨੇ ਕਿਹਾ ਕਿ ਉਨ੍ਹਾਂ ਵਲੋਂ ਜਿੱਥੇ ਸਚਿਨ ਪਾਇਲਟ ਨਾਲ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਸੰਬੰਧੀ ਵਿਚਾਰ ਚਰਚਾ ਕੀਤੀ ਗਈ ਹੈ, ਉੱਥੇ ਚੋਣਾਂ ਤੇ ਹਰ ਪਹਿਲੂ ਤੇ ਬਰੀਕੀ ਨਾਲ ਗੱਲਬਾਤ ਕੀਤੀ ਗਈ ਤਾਂ ਜੋ ਵਿਧਾਨ ਸਭਾ ਚੋਣਾਂ ਵਿਚ ਕਾਂਗਰਸ ਪਾਰਟੀ ਵੱਡੀ ਗਿਣਤੀ ’ਚ ਸੀਟਾਂ ਜਿੱਤ ਕੇ ਸਤਾ ਹਾਸਲ ਕਰ ਸਕੇ।

Ad Position 21
No active advertisement
ਸਾਬਕਾ ਮੰਤਰੀ ਸਾਧੂ ਸਿੰਘ ਧਰਮਸੋਤ ਪੰਜਾਬ ਪ੍ਰਦੇਸ਼ ਕਾਂਗਰਸ ਦੇ ਨਵ ਨਿਯੁਕਤ ਇੰਚਾਰਜ ਸਚਿਨ ਪਾਇਲਟ ਨਾਲ ਮੁਲਾਕਾਤ ਕਰਨ ਸਮੇਂ। ਅਜੀਤ ਤਸਵੀਰ 02-10-2026
ਨਾਭਾ, 30 ਸਤੰਬਰ (ਜਗਨਾਰ ਸਿੰਘ ਦੁਲੱਦੀ)- ਪੰਜਾਬ ਦੇ ਸਾਬਕਾ ਮੰਤਰੀ ਸਾਧੂ ਸਿੰਘ ਧਰਮਸੋਤ ਵਲੋਂ ਪੰਜਾਬ ਪ੍ਰਦੇਸ਼ ਕਾਂਗਰਸ ਦੇ ਨਵ ਨਿਯੁਕਤ ਇੰਚਾਰਜ ਸਚਿਨ ਪਾਇਲਟ ਨਾਲ ਮੁਲਾਕਾਤ ਕਰਕੇ ਉਨ੍ਹਾਂ ਨੂੰ ਪੰਜਾਬ ਇੰਚਾਰਜ ਬਣਨ ’ਤੇ ਵਧਾਈ ਦਿੱਤੀ ਗਈ। ਉਪਰੰਤ ਗੱਲਬਾਤ ਕਰਦੇ ਹੋਏ ਸਾਬਕਾ ਮੰਤਰੀ ਧਰਮਸੋਤ ਨੇ ਕਿਹਾ ਕਿ ਉਨ੍ਹਾਂ ਵਲੋਂ ਜਿੱਥੇ ਸਚਿਨ ਪਾਇਲਟ ਨਾਲ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਸੰਬੰਧੀ ਵਿਚਾਰ ਚਰਚਾ ਕੀਤੀ ਗਈ ਹੈ, ਉੱਥੇ ਚੋਣਾਂ ਤੇ ਹਰ ਪਹਿਲੂ ਤੇ ਬਰੀਕੀ ਨਾਲ ਗੱਲਬਾਤ ਕੀਤੀ ਗਈ ਤਾਂ ਜੋ ਵਿਧਾਨ ਸਭਾ ਚੋਣਾਂ ਵਿਚ ਕਾਂਗਰਸ ਪਾਰਟੀ ਵੱਡੀ ਗਿਣਤੀ ’ਚ ਸੀਟਾਂ ਜਿੱਤ ਕੇ ਸਤਾ ਹਾਸਲ ਕਰ ਸਕੇ। ਧਰਮਸੋਤ ਨੇ ਕਿਹਾ ਕਿ ਪੰਜਾਬ ਪ੍ਰਦੇਸ਼ ਕਾਂਗਰਸ ਰਾਹੁਲ ਗਾਂਧੀ ਦੀ ਅਗਵਾਈ ਹੇਠ ਵਿਧਾਨ ਸਭਾ ਚੋਣਾਂ ਲੜੇਗੀ। ਉਹਨਾਂ ਕਿਹਾ ਕਿ ਕਾਂਗਰਸ ਪਾਰਟੀ ਇੱਕਜੁੱਟ ਸੀ, ਇੱਕਜੁੱਟ ਹੈ ਤੇ ਇਕ ਜੁੱਟ ਹੀ ਰਹੇਗੀ।
Ad Position 22
No active advertisement
ਪਿਛਲੀ ਖ਼ਬਰ ਪੁਲਿਸ ਵਲੋਂ 3 ਕਿੱਲੋ ਗਾਂਜੇ ਸਮੇਤ ਇਕ ਗ੍ਰਿਫ਼ਤਾਰ ਅਗਲੀ ਖ਼ਬਰ ਪੰਜਾਬੀ ’ਵਰਸਿਟੀ ਵਿਖੇ ਵਿਸ਼ਵ ਸੈਰ ਸਪਾਟਾ ਦਿਵਸ ਮਨਾਇਆ
Ad Position 24