03-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-10-2026

ਸਰਗੁਨੀਤ ਕੌਰ ਭੱਟੀ ਦੀ ਯਾਦ ‘ ਚ ਖ਼ੂਨਦਾਨ ਕੈਂਪ 8 ਨੂੰ - ਜੀ . ਐਸ . ਭੱਟੀ

ਨਾਭਾ, 2 ਅਕਤੂਬਰ (ਜਗਨਾਰ ਸਿੰਘ ਦੁਲੱਦੀ)- ਭਾਈ ਕਨੱਈਆ ਵੈਲਫ਼ੇਅਰ ਐਂਡ ਸਪੋਰਟਸ ਕਲੱਬ ਵਲੋਂ ਸਰਗੁਨੀਤ ਕੌਰ ਭੱਟੀ ਦੀ ਯਾਦ ਵਿਚ ਖ਼ੂਨਦਾਨ ਕੈਂਪ 8 ਅਕਤੂਬਰ ਨੂੰ ਸਥਾਨਕ ਹੀਰਾ ਮਹਿਲ ਕਲੋਨੀ ਵਿਖੇ ਲਗਾਇਆ ਜਾ ਰਿਹਾ ਹੈ। ਇਸ ਸੰਬੰਧੀ ਜਾਣਕਾਰੀ ਦਿੰਦੇ ਹੋਏ ਸੀਨੀਅਰ ਕਾਂਗਰਸੀ ਆਗੂ ਸੰਸਥਾ ਦੇ ਪ੍ਰਧਾਨ ਗੁਰਬਖਸ਼ੀਸ਼ ਸਿੰਘ ਭੱਟੀ ਨੇ ਦੱਸਿਆ ਕਿ ਇਹ ਕੈਂਪ ਅਲਖਪੁਰੀ ਸਮਾਧਾਂ ਦੇ ਪਿਛਲੇ ਪਾਸੇ ਵਾਰਡ ਨੰਬਰ ਪੰਜ ਹੀਰਾ ਮਹਿਲ ਕਲੋਨੀ ਵਿਖੇ ਸਵੇਰੇ 10 ਵਜੇ ਲਗਾਇਆ ਜਾਵੇਗਾ।

Ad Position 21
No active advertisement
ਅਜੀਤ ਡੈਸਕ 03-10-2026
ਨਾਭਾ, 2 ਅਕਤੂਬਰ (ਜਗਨਾਰ ਸਿੰਘ ਦੁਲੱਦੀ)- ਭਾਈ ਕਨੱਈਆ ਵੈਲਫ਼ੇਅਰ ਐਂਡ ਸਪੋਰਟਸ ਕਲੱਬ ਵਲੋਂ ਸਰਗੁਨੀਤ ਕੌਰ ਭੱਟੀ ਦੀ ਯਾਦ ਵਿਚ ਖ਼ੂਨਦਾਨ ਕੈਂਪ 8 ਅਕਤੂਬਰ ਨੂੰ ਸਥਾਨਕ ਹੀਰਾ ਮਹਿਲ ਕਲੋਨੀ ਵਿਖੇ ਲਗਾਇਆ ਜਾ ਰਿਹਾ ਹੈ। ਇਸ ਸੰਬੰਧੀ ਜਾਣਕਾਰੀ ਦਿੰਦੇ ਹੋਏ ਸੀਨੀਅਰ ਕਾਂਗਰਸੀ ਆਗੂ ਸੰਸਥਾ ਦੇ ਪ੍ਰਧਾਨ ਗੁਰਬਖਸ਼ੀਸ਼ ਸਿੰਘ ਭੱਟੀ ਨੇ ਦੱਸਿਆ ਕਿ ਇਹ ਕੈਂਪ ਅਲਖਪੁਰੀ ਸਮਾਧਾਂ ਦੇ ਪਿਛਲੇ ਪਾਸੇ ਵਾਰਡ ਨੰਬਰ ਪੰਜ ਹੀਰਾ ਮਹਿਲ ਕਲੋਨੀ ਵਿਖੇ ਸਵੇਰੇ 10 ਵਜੇ ਲਗਾਇਆ ਜਾਵੇਗਾ। 2ਪੀਟੀਏ37 ਗੁਰਬਖਸ਼ੀਸ਼ ਸਿੰਘ ਭੱਟੀ
Ad Position 22
No active advertisement
ਪਿਛਲੀ ਖ਼ਬਰ ਪਿੰਡ ਟੌਹੜੇ ਨੂੰ ਆਉਣ - ਜਾਣ ਵਾਲੀਆਂ ਜ਼ਿਆਦਾਤਰ ਸੜਕਾਂ ਦਾ ਹਾਲ ਮੰਦੜਾ ਅਗਲੀ ਖ਼ਬਰ ਮੇਜਰ ਖਾਂ ਨੂੰ ਸ਼੍ਰੋਮਣੀ ਅਕਾਲੀ ਦਲ ਦੇ ਮੁਸਲਿਮ ਵਿੰਗ ਦਾ ਸ਼ਹਿਰੀ ਪ੍ਰਧਾਨ ਬਣਾਇਆ
Ad Position 24