03-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-10-2026

ਸਾਧੂ ਸਿੰਘ ਧਰਮਸੋਤ ਨੇ ਅਨਾਜ ਮੰਡੀ ਹੱਲਾ ਵਿਖੇ ਝੋਨੇ ਦੇ ਖਰੀਦ ਪ੍ਰਬੰਧਾਂ ਦਾ ਲਿਆ ਜਾਇਜ਼ਾ

ਭਾਦਸੋਂ, 3 ਅਕਤੂਬਰ (ਪ੍ਰਦੀਪ ਦੰਦਰਾਲਾ)-ਮਾਰਕੀਟ ਕਮੇਟੀ ਭਾਦਸੋਂ ਅਧੀਨ ਪੈਂਦੀ ਅਨਾਜ ਮੰਡੀ ਹੱਲਾ ਵਿਖੇ ਸਾਬਕਾ ਮੰਤਰੀ ਸਾਧੂ ਸਿੰਘ ਧਰਮਸੋਤ ਨੇ ਝੋਨੇ ਦੀ ਫ਼ਸਲ ਦੇ ਖਰੀਦ ਪ੍ਰਬੰਧਾਂ ਜਾਇਜ਼ਾ ਲਿਆ। ਇਸ ਸਮੇਂ ਉਨ੍ਹਾਂ ਪੰਜਾਬ ਸਰਕਾਰ ਕੋਲੋਂ ਮੰਗ ਕੀਤੀ ਕਿ ਕਿਸਾਨਾਂ ਦੀ ਪੁੱਤਾਂ ਵਾਂਗੂੰ ਪਾਲ਼ੀ ਫਸਲ ਨੂੰ ਨਿਰਵਿਘਨ ਖਰੀਦਿਆ ਜਾਵੇ।

Ad Position 21
No active advertisement
ਅਜੀਤ ਡੈਸਕ 04-10-2026
ਭਾਦਸੋਂ, 3 ਅਕਤੂਬਰ (ਪ੍ਰਦੀਪ ਦੰਦਰਾਲਾ)-ਮਾਰਕੀਟ ਕਮੇਟੀ ਭਾਦਸੋਂ ਅਧੀਨ ਪੈਂਦੀ ਅਨਾਜ ਮੰਡੀ ਹੱਲਾ ਵਿਖੇ ਸਾਬਕਾ ਮੰਤਰੀ ਸਾਧੂ ਸਿੰਘ ਧਰਮਸੋਤ ਨੇ ਝੋਨੇ ਦੀ ਫ਼ਸਲ ਦੇ ਖਰੀਦ ਪ੍ਰਬੰਧਾਂ ਜਾਇਜ਼ਾ ਲਿਆ। ਇਸ ਸਮੇਂ ਉਨ੍ਹਾਂ ਪੰਜਾਬ ਸਰਕਾਰ ਕੋਲੋਂ ਮੰਗ ਕੀਤੀ ਕਿ ਕਿਸਾਨਾਂ ਦੀ ਪੁੱਤਾਂ ਵਾਂਗੂੰ ਪਾਲ਼ੀ ਫਸਲ ਨੂੰ ਨਿਰਵਿਘਨ ਖਰੀਦਿਆ ਜਾਵੇ। ਇਸ ਮੌਕੇ ਪ੍ਰਧਾਨ ਗੁਰਕੀਰਤ ਸਿੰਘ ਕਾਲਸਨਾ, ਕੋਆਰਡੀਨੇਟਰ ਰਵਿੰਦਰ ਸਿੰਘ ਮੂੰਗੋ, ਗੁਰਬਚਨ ਸਿੰਘ ਬਿੱਲੂ, ਡਾ. ਰਾਜ ਕੁਮਾਰ ਹੱਲਾ, ਅਮਰੀਸ਼ ਸਿੰਘ ਜੱਸੋਮਜਾਰਾ ਸਾ. ਸਰਪੰਚ, ਰਤਨ ਚੰਦ ਜੱਸੋਮਜਾਰਾ, ਸੰਜੇ ਕਾਲਸਨਾ ਤੋਂ ਇਲਾਵਾ ਹੋਰ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਨਗਰ ਕੀਰਤਨ ਦਾ ਸੇਵਾਦਾਰ ਜਥੇਦਾਰ ਲਖਵੀਰ ਸਿੰਘ ਲੌਟ ਵਲੋਂ ਪਿੰਡ ਕੈਦੂਪੁਰ ਵਿਖੇ ਨਿੱਘਾ ਸਵਾਗਤ ਅਗਲੀ ਖ਼ਬਰ ਕਣਕ ਦੇ ਭਾਅ ਵਿੱਚ 25 ਰੁਪਏ ਦਾ ਵਾਧਾ ਕਿਸਾਨਾਂ ਨਾਲ ਮਜ਼ਾਕ-ਰਛਪਾਲ ਸਿੰਘ ਜੌੜਾਮਾਜਰਾ
Ad Position 24