03-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-10-2026

ਪਰਗਟ ਸਿੰਘ ਦੇ ਪ੍ਰਧਾਨ ਬਣਨ ਨਾਲ ਪੰਜਾਬ ਕਾਂਗਰਸ ਹੋਰ ਮਜ਼ਬੂਤ ਹੋਵੇਗੀ : ਸਾਧੂ ਸਿੰਘ ਧਰਮਸੋਤ

ਨਾਭਾ, 3 ਅਕਤੂਬਰ (ਜਗਨਾਰ ਸਿੰਘ ਦੁਲੱਦੀ)-ਜਿਵੇਂ ਹੀ ਕਾਂਗਰਸ ਹਾਈ ਕਮਾਂਡ ਵਲੋਂ ਪ੍ਰਗਟ ਸਿੰਘ ਨੂੰ ਪੰਜਾਬ ਕਾਂਗਰਸ ਦਾ ਪ੍ਰਧਾਨ ਨਿਯੁਕਤ ਕੀਤਾ ਗਿਆ ਤਾਂ ਪਾਰਟੀ ਵਰਕਰਾਂ ਨੇ ਖੁਸ਼ੀ ਵਿਚ ਲੱਡੂ ਵੰਡ ਕੇ ਭੰਗੜੇ ਪਾਉਣੇ ਸ਼ੁਰੂ ਕਰ ਦਿੱਤੇ। ਕਾਂਗਰਸ ਹਾਈ ਕਮਾਂਡ ਖ਼ਾਸਕਰ ਰਾਹੁਲ ਗਾਂਧੀ ਅਤੇ ਪ੍ਰਿਯੰਕਾ ਗਾਂਧੀ ਦਾ ਧੰਨਵਾਦ ਕਰਦੇ ਹੋਏ ਸਾਬਕਾ ਕੈਬਨਿਟ ਮੰਤਰੀ ਸਾਧੂ ਸਿੰਘ ਧਰਮਸੋਤ ਨੇ ਕਿਹਾ ਕਿ ਪ੍ਰਗਟ ਸਿੰਘ ਦੇ ਪ੍ਰਧਾਨ ਬਣਨ ਨਾਲ ਪੰਜਾਬ ਕਾਂਗਰਸ ਹੋਰ ਵਧੇਰੇ ਮਜਬੂਤ ਹੋਵੇਗੀ।

Ad Position 21
No active advertisement
ਅਜੀਤ ਡੈਸਕ 04-10-2026
ਨਾਭਾ, 3 ਅਕਤੂਬਰ (ਜਗਨਾਰ ਸਿੰਘ ਦੁਲੱਦੀ)-ਜਿਵੇਂ ਹੀ ਕਾਂਗਰਸ ਹਾਈ ਕਮਾਂਡ ਵਲੋਂ ਪ੍ਰਗਟ ਸਿੰਘ ਨੂੰ ਪੰਜਾਬ ਕਾਂਗਰਸ ਦਾ ਪ੍ਰਧਾਨ ਨਿਯੁਕਤ ਕੀਤਾ ਗਿਆ ਤਾਂ ਪਾਰਟੀ ਵਰਕਰਾਂ ਨੇ ਖੁਸ਼ੀ ਵਿਚ ਲੱਡੂ ਵੰਡ ਕੇ ਭੰਗੜੇ ਪਾਉਣੇ ਸ਼ੁਰੂ ਕਰ ਦਿੱਤੇ। ਕਾਂਗਰਸ ਹਾਈ ਕਮਾਂਡ ਖ਼ਾਸਕਰ ਰਾਹੁਲ ਗਾਂਧੀ ਅਤੇ ਪ੍ਰਿਯੰਕਾ ਗਾਂਧੀ ਦਾ ਧੰਨਵਾਦ ਕਰਦੇ ਹੋਏ ਸਾਬਕਾ ਕੈਬਨਿਟ ਮੰਤਰੀ ਸਾਧੂ ਸਿੰਘ ਧਰਮਸੋਤ ਨੇ ਕਿਹਾ ਕਿ ਪ੍ਰਗਟ ਸਿੰਘ ਦੇ ਪ੍ਰਧਾਨ ਬਣਨ ਨਾਲ ਪੰਜਾਬ ਕਾਂਗਰਸ ਹੋਰ ਵਧੇਰੇ ਮਜਬੂਤ ਹੋਵੇਗੀ। ਉਨ੍ਹਾਂ ਕਿਹਾ ਕਿ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਵਿਚ ਕਾਂਗਰਸ ਪਾਰਟੀ ਪ੍ਰਗਟ ਸਿੰਘ ਦੀ ਅਗਵਾਈ ਹੇਠ ਵੱਡੀ ਜਿੱਤ ਪ੍ਰਾਪਤ ਕਰਕੇ ਸਰਕਾਰ ਬਣਾਵੇਗੀ, ਕਿਉਂ ਜੋ ਪ੍ਰਗਟ ਸਿੰਘ ਇਕ ਬਹੁਤ ਹੀ ਵਧੀਆ ਇਨਸਾਨ ਹੋਣ ਦੇ ਨਾਲ-ਨਾਲ ਮਿਹਨਤੀ, ਪਾਰਟੀ ਪ੍ਰਤੀ ਇਮਾਨਦਾਰ ਅਤੇ ਅਗਾਂਹ ਵਧੂ ਸੋਚ ਦੇ ਮਾਲਕ ਹਨ। ਇਸ ਮੌਕੇ ਸਾਬਕਾ ਚੇਅਰਮੈਨ ਜਗਜੀਤ ਸਿੰਘ ਦਲੱਦੀ ਸਾਬਕਾ ਚੇਅਰਮੈਨ ਈਸ਼ਆ ਮਾਨ ਸਿੰਘ ਭੂਜੋਮਾਜਰੀ ਸਾਬਕਾ ਚੇਅਰਮੈਨ ਪਰਮਜੀਤ ਸਿੰਘ ਖਟੜਾ ਕੱਲਰ ਮਾਜਰੀ, ਸਾਬਕਾ ਪ੍ਰਧਾਨ ਗੁਰਬਖਸੀਸ ਸਿੰਘ ਭੱਟੀ, ਸਾਬਕਾ ਬਲਾਕ ਪ੍ਰਧਾਨ ਯੂਥ ਵਿੰਗ ਇੰਦਰਜੀਤ ਸਿੰਘ ਚੀਕੂ, ਬਲਾਕ ਪ੍ਰਧਾਨ ਦਿਹਾਤੀ ਬਲਵਿੰਦਰ ਸਿੰਘ ਬਿੱਟੂ ਢਿੰਗੀ, ਸ਼ਹਿਰੀ ਬਲਾਕ ਪ੍ਰਧਾਨ ਵਿਵੇਕ ਸਿੰਗਲਾ, ਕੁਲਵੰਤ ਸਿੰਘ ਸਿਆਣ, ਹਰਜੀਤ ਸਿੰਘ ਰੂਪਰਾਏ, ਚਰਨਜੀਤ ਬਾਤਿਸ਼ ਆਦਿ ਪਾਰਟੀ ਅਹੁਦੇਦਾਰ ਅਤੇ ਵਰਕਰ ਮੌਜੂਦ ਸਨ।
Ad Position 22
No active advertisement
ਪਿਛਲੀ ਖ਼ਬਰ ਤਿਉਹਾਰਾਂ ਦੇ ਦਿਨਾਂ ’ਚ ਮਿਲਾਵਟਖੋਰਾਂ ਦੇ ਘਰੀਂ ਜਗਦੇ ਨੇ ਦੀਵੇ ਆਮ ਲੋਕਾਂ ਦੇ ਘਰਾਂ ’ਚ ਛਾ ਜਾਂਦੈ ਹਨੇਰਾ ਅਗਲੀ ਖ਼ਬਰ ਸਿਹਤ ਵਿਭਾਗ ਦੀ ਟੀਮ ਘਰ- ਘਰ ਜਾ ਕੇ ਲੋਕਾਂ ਨੂੰ ਡੇਂਗੂ ਦੇ ਲੱਛਣਾਂ ਅਤੇ ਬਚਾਅ ਸੰਬੰਧੀ ਕਰ ਰਹੀ ਹੈ ਜਾਗਰੂਕ : ਡਾ. ਬ੍ਰਿ...
Ad Position 24